:: ਰਵਨੀਤ ਬਿੱਟੂ ਤੋਂ ਬਾਅਦ ਵਿਧਾਇਕ ਕੁਲਬੀਰ ਜ਼ੀਰਾ ਦਾ ਸਿੰਘੂ ਸਰਹੱਦ ’ਤੇ ਵਿਰੋਧ, ਲੱਥੀ ਪੱਗ   :: ਗੁਰਨਾਮ ਸਿੰਘ ਚਢੂਨੀ ਬੋਲੇ- ਗਣਤੰਤਰ ਦਿਵਸ ਸਮਾਰੋਹਾਂ ’ਚ ਨਾ ਕੀਤਾ ਜਾਵੇ ਮੰਤਰੀਆਂ ਦਾ ਬਾਇਕਾਟ   :: ਕਿਸਾਨ ਅੰਦੋਲਨ ਚ ਖੂੰਡੇ ਆਲਾ ਬਾਬਾ ਦੇ ਨਾਂ ਨਾਲ ਮਸ਼ਹੂਰ ਜਾਣੋ ਕੌਣ ਹਨ ਰੁਲਦੂ ਸਿੰਘ ਮਾਨਸਾ   :: ਕਿਸਾਨਾਂ ਦੀ ਰਿਪਬਲਿਕ ਡੇਅ ਟ੍ਰੈਕਟਰ ਪਰੇਡ ਨੂੰ ਦਿੱਲੀ ਪੁਲਸ ਵੱਲੋਂ ਮਿਲੀ ਹਰੀ ਝੰਡੀ   :: ਸੁਭਾਸ਼ ਚੰਦਰ ਬੋਸ ਦੀ ਧੀ ਬੋਲੀ- ਨੇਤਾਜੀ ਨੇ ਦੇਸ਼ ਲਈ ਬਹੁਤ ਕੁੱਝ ਕੀਤਾ, ਨਹੀਂ ਮਿਲਿਆ ਉਚਿਤ ਸਨਮਾਨ   :: 26 ਜਨਵਰੀ ਦੇ ਟਰੈਕਟਰ ਮਾਰਚ ਲਈ ਪਰਵਾਸੀ ਪੰਜਾਬੀ ਨੇ ਕੀਤਾ ਵੱਡਾ ਐਲਾਨ   :: ਮਹਿਜ਼ 20 ਮਿੰਟਾਂ ਦੀ ਮੀਟਿੰਗ ਤੋਂ ਬਾਅਦ 3 ਘੰਟੇ ਦੀ ਬਰੇਕ, ਮੁੜ ਨਹੀਂ ਸ਼ੁਰੂ ਹੋਈ ਕਿਸਾਨ ਤੇ ਕੇਂਦਰ ਦੀ ਬੈਠਕ   :: 11ਵੇਂ ਗੇੜ੍ਹ ਦੀ ਬੈਠਕ ਵੀ ਰਹੀ ਬੇਸਿੱਟਾ, ਸਰਕਾਰ ਨੇ ਕਾਨੂੰਨ ਰੱਦ ਕਰਨ ਤੋਂ ਕੀਤਾ ਇਨਕਾਰ   :: ਬੈਠਕ ਤੋਂ ਬਾਅਦ ਬੋਲੇ ਖੇਤੀਬਾੜੀ ਮੰਤਰੀ, ਯੂਨੀਅਨਾਂ ਦੀ ਸੋਚ ਚ ਕਿਸਾਨ ਹਿੱਤ ਨਹੀਂ   :: ਕੀ ਸਰਕਾਰ ਦੀ ਨਵੀਂ ਤਜਵੀਜ਼ ਨਾਲ ਸਹਿਮਤ ਹੋਣਗੇ ਕਿਸਾਨ? ਕਿਸਾਨ ਆਗੂਆਂ ਦਾ ਮੰਥਨ ਜਾਰੀ   :: ਸਿੱਧੇ-ਸਿੱਧੇ ਖੇਤੀ ਵਿਰੋਧੀ ਕਾਨੂੰਨ ਰੱਦ ਕਰੇ ਸਰਕਾਰ : ਰਾਹੁਲ ਗਾਂਧੀ   :: ਪਟਨਾਂ ਸਹਿਬ ਦੀ ਧਰਤੀ ਤੋਂ ਅਲੋਕਿਕ ਨਗਰ ਕੀਰਤਨ...ਸਾਹਿਬੇ ਕਮਾਲ,ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਤੇ ਗੁਰਪੁਰਬ ਦ   :: ਜੇ ਖੇਤੀ ਕਾਨੂੰਨ ਹੋਏ ਰੱਦ ਤਾਂ 50 ਸਾਲ ਤੱਕ ਕੋਈ ਸਰਕਾਰ ਹੱਥ ਲਾਉਣ ਦੀ ਨਹੀਂ ਕਰੇਗੀ ਹਿੰਮਤ, SC ਦੀ ਕਮੇਟੀ ਦੇ ਮੈਂਬਰ ਦ   :: ਹੁਣ ਸੰਸਦ ਮੈਂਬਰ ਦੋਵਾਂ ਸਦਨਾਂ ਵਿੱਚ ਪੁੱਛ ਸਕਣਗੇ ਸਵਾਲ, ਪ੍ਰਸ਼ਨ ਕਾਲ ਦੀ ਵਾਪਸੀ   :: 26 ਜਨਵਰੀ ਤਕ ਲਾਲ ਕਿਲ੍ਹਾ ਆਮ ਲੋਕਾਂ ਲਈ ਬੰਦ, 15 ਮ੍ਰਿਤਕ ਕਾਵਾਂ ’ਚ ਹੋਈ ਬਰਡ ਫਲੂ ਦੀ ਪੁਸ਼ਟੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
USA : ਡੋਨਾਲਡ ਟਰੰਪ ਖਿਲਾਫ਼ ਮਹਾਂਦੋਸ਼ ਦੀ ਕਾਰਵਾਈ ਲਈ ਸੈਸ਼ਨ ਸ਼ੁਰੂ PRINT ਈ ਮੇਲ
house of representatives opens trump impeachment sessionਵਾਸ਼ਿੰਗਟਨ --13ਜਨਵਰੀ-(ਮੀਡੀਦੇਸਪੰਜਾਬ)--   ਅਮਰੀਕੀ ਪ੍ਰਤੀਨਿਧੀ ਸਦਨ ਵਿਚ ਡੋਨਾਲਡ ਟਰੰਪ ਖਿਲਾਫ਼ ਮਹਾਂਦੋਸ਼ ਦੀ ਕਾਰਵਾਈ ਲਈ ਸੈਸ਼ਨ ਸ਼ੁਰੂ ਹੋ ਚੁੱਕਾ ਹੈ। ਬੁੱਧਵਾਰ ਦੇਰ ਰਾਤ ਤੱਕ ਇਸ 'ਤੇ ਵੋਟਿੰਗ ਹੋ ਸਕਦੀ ਹੈ। 6 ਜਨਵਰੀ ਨੂੰ ਕੈਪੀਟੋਲ ਵਿਚ ਹੋਈ ਹਿੰਸਾ ਵਿਚ ਟਰੰਪ ਦੀ ਭੂਮਿਕਾ ਹੋਣ ਦਾ ਦੋਸ਼ ਲਾਇਆ ਗਿਆ ਹੈ। ਸਦਨ ਵਿਚ ਪਹਿਲੀ ਬਹਿਸ ਤਕਰੀਬਨ ਇਕ ਘੰਟਾ ਚੱਲੇਗੀ। ਉਸ ਤੋਂ ਬਾਅਦ ਸਦਨ ਵੋਟ ਕਰੇਗਾ।

ਡੋਨਾਲਡ ਟਰੰਪ ਅਮਰੀਕਾ ਦੇ ਪਹਿਲੇ ਅਜਿਹੇ ਰਾਸ਼ਟਰਪਤੀ ਹਨ, ਜਿਨ੍ਹਾਂ ਨੂੰ ਦੂਜੀ ਵਾਰ ਮਹਾਂਦੋਸ਼ ਪ੍ਰਕਿਰਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਹਾਲਾਂਕਿ, ਭਾਵੇਂ ਹੀ ਉਨ੍ਹਾਂ 'ਤੇ ਅੱਜ ਮਹਾਂਦੋਸ਼ ਸ਼ੁਰੂ ਹੋ ਰਿਹਾ ਹੈ ਪਰ ਟਰੰਪ ਫਿਲਹਾਲ ਆਪਣੇ ਅਹੁਦੇ 'ਤੇ ਬਣੇ ਰਹਿਣਗੇ ਅਤੇ ਸੰਭਾਵਤ ਤੌਰ 'ਤੇ 20 ਜਨਵਰੀ ਤੱਕ ਦਾ ਕਾਰਜਕਾਲ ਪੂਰਾ ਕਰ ਸਕਦੇ ਹਨ ਕਿਉਂਕਿ ਮਹਾਂਦੋਸ਼ ਲੱਗਣ ਤੋਂ ਬਾਅਦ ਵੀ ਉਨ੍ਹਾਂ ਨੂੰ ਹਟਾਉਣ ਲਈ ਸੈਨੇਟ ਵੱਲੋਂ ਦੋਸ਼ੀ ਠਹਿਰਾਇਆ ਜਾਣਾ ਜ਼ਰੂਰੀ ਹੋਵੇਗਾ। ਪ੍ਰਤੀਨਿਧੀ ਸਦਨ ਯਾਨੀ ਹੇਠਲੇ ਸਦਨ ਵਿਚ ਡੈਮੋਕਰੇਟ ਪਿਛਲੇ ਹਫ਼ਤੇ ਸੰਸਦ 'ਤੇ ਹੋਏ ਹਮਲੇ ਵਿਚ ਰਾਸ਼ਟਰਪਤੀ ਟਰੰਪ ਦਾ ਹੱਥ ਹੋਣ ਦਾ ਦੋਸ਼ ਲਾ ਰਹੇ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਹੇਠਲੇ ਸਦਨ ਵਿਚ ਸਥਾਨਕ ਸਮੇਂ ਦੁਪਹਿਰ ਤਿੰਨ ਵਜੇ ਤੱਕ ਮਹਾਂਦੋਸ਼ ਲਈ ਵੋਟਿੰਗ ਹੋ ਸਕਦੀ ਹੈ, ਜੋ ਕਿ ਟਰੰਪ ਖਿਲਾਫ਼ ਕਾਰਵਾਈ ਦੀ ਅਧਿਕਾਰਤ ਸ਼ੁਰੂਆਤ ਹੋਵੇਗੀ। ਹੇਠਲੇ ਸਦਨ ਵਿਚ ਡੈਮੋਕਰੇਟਸ ਦਾ ਬਹੁਮਤ ਹੈ ਅਤੇ ਇਸ ਲਈ ਵੋਟ ਪਾਸ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਇਹ ਮਾਮਲਾ ਸੈਨੇਟ ਵਿਚ ਜਾਵੇਗਾ ਜਿੱਥੇ ਉਨ੍ਹਾਂ 'ਤੇ ਜੁਰਮ ਤੈਅ ਕਰਨ ਦਾ ਫੈਸਲਾ ਹੋਵੇਗਾ।

 
< Prev   Next >

Advertisements


Advertisement
Advertisement
Advertisement
Advertisement