:: ਕਿਸਾਨ ਟ੍ਰੈਕਟਰ ਰੈਲੀ: ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰ ਤੋਂ ਕਿਸਾਨ ਕਰ ਸਕਣਗੇ ਐਂਟਰੀ   :: 26 ਜਨਵਰੀ ਨੂੰ ਹੋਵੇਗੀ ਇਤਿਹਾਸਕ ਕਿਸਾਨ ਪਰੇਡ : ਯੋਗੇਂਦਰ ਯਾਦਵ   :: ਵੱਡੀ ਖ਼ਬਰ: ਸਿੰਘੂ ਸਰਹੱਦ ’ਤੇ ਰਵਨੀਤ ਬਿੱਟੂ ਦਾ ਜ਼ਬਰਦਸਤ ਵਿਰੋਧ, ਹੋਈ ਧੱਕਾ-ਮੁੱਕੀ   :: ਰਵਨੀਤ ਬਿੱਟੂ ਤੋਂ ਬਾਅਦ ਵਿਧਾਇਕ ਕੁਲਬੀਰ ਜ਼ੀਰਾ ਦਾ ਸਿੰਘੂ ਸਰਹੱਦ ’ਤੇ ਵਿਰੋਧ, ਲੱਥੀ ਪੱਗ   :: ਗੁਰਨਾਮ ਸਿੰਘ ਚਢੂਨੀ ਬੋਲੇ- ਗਣਤੰਤਰ ਦਿਵਸ ਸਮਾਰੋਹਾਂ ’ਚ ਨਾ ਕੀਤਾ ਜਾਵੇ ਮੰਤਰੀਆਂ ਦਾ ਬਾਇਕਾਟ   :: ਕਿਸਾਨ ਅੰਦੋਲਨ ਚ ਖੂੰਡੇ ਆਲਾ ਬਾਬਾ ਦੇ ਨਾਂ ਨਾਲ ਮਸ਼ਹੂਰ ਜਾਣੋ ਕੌਣ ਹਨ ਰੁਲਦੂ ਸਿੰਘ ਮਾਨਸਾ   :: ਕਿਸਾਨਾਂ ਦੀ ਰਿਪਬਲਿਕ ਡੇਅ ਟ੍ਰੈਕਟਰ ਪਰੇਡ ਨੂੰ ਦਿੱਲੀ ਪੁਲਸ ਵੱਲੋਂ ਮਿਲੀ ਹਰੀ ਝੰਡੀ   :: ਸੁਭਾਸ਼ ਚੰਦਰ ਬੋਸ ਦੀ ਧੀ ਬੋਲੀ- ਨੇਤਾਜੀ ਨੇ ਦੇਸ਼ ਲਈ ਬਹੁਤ ਕੁੱਝ ਕੀਤਾ, ਨਹੀਂ ਮਿਲਿਆ ਉਚਿਤ ਸਨਮਾਨ   :: 26 ਜਨਵਰੀ ਦੇ ਟਰੈਕਟਰ ਮਾਰਚ ਲਈ ਪਰਵਾਸੀ ਪੰਜਾਬੀ ਨੇ ਕੀਤਾ ਵੱਡਾ ਐਲਾਨ   :: ਮਹਿਜ਼ 20 ਮਿੰਟਾਂ ਦੀ ਮੀਟਿੰਗ ਤੋਂ ਬਾਅਦ 3 ਘੰਟੇ ਦੀ ਬਰੇਕ, ਮੁੜ ਨਹੀਂ ਸ਼ੁਰੂ ਹੋਈ ਕਿਸਾਨ ਤੇ ਕੇਂਦਰ ਦੀ ਬੈਠਕ   :: 11ਵੇਂ ਗੇੜ੍ਹ ਦੀ ਬੈਠਕ ਵੀ ਰਹੀ ਬੇਸਿੱਟਾ, ਸਰਕਾਰ ਨੇ ਕਾਨੂੰਨ ਰੱਦ ਕਰਨ ਤੋਂ ਕੀਤਾ ਇਨਕਾਰ   :: ਬੈਠਕ ਤੋਂ ਬਾਅਦ ਬੋਲੇ ਖੇਤੀਬਾੜੀ ਮੰਤਰੀ, ਯੂਨੀਅਨਾਂ ਦੀ ਸੋਚ ਚ ਕਿਸਾਨ ਹਿੱਤ ਨਹੀਂ   :: ਕੀ ਸਰਕਾਰ ਦੀ ਨਵੀਂ ਤਜਵੀਜ਼ ਨਾਲ ਸਹਿਮਤ ਹੋਣਗੇ ਕਿਸਾਨ? ਕਿਸਾਨ ਆਗੂਆਂ ਦਾ ਮੰਥਨ ਜਾਰੀ   :: ਸਿੱਧੇ-ਸਿੱਧੇ ਖੇਤੀ ਵਿਰੋਧੀ ਕਾਨੂੰਨ ਰੱਦ ਕਰੇ ਸਰਕਾਰ : ਰਾਹੁਲ ਗਾਂਧੀ   :: ਪਟਨਾਂ ਸਹਿਬ ਦੀ ਧਰਤੀ ਤੋਂ ਅਲੋਕਿਕ ਨਗਰ ਕੀਰਤਨ...ਸਾਹਿਬੇ ਕਮਾਲ,ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਤੇ ਗੁਰਪੁਰਬ ਦ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤੀ ਹਵਾਈ ਫ਼ੌਜ ਦੀ ਵਧੇਗੀ ਤਾਕਤ, 83 ‘ਤੇਜਸ’ ਲੜਾਕੂ ਜਹਾਜ਼ਾਂ ਦੀ ਖਰੀਦ ਨੂੰ ਮਿਲੀ ਮਨਜ਼ੂਰੀ PRINT ਈ ਮੇਲ
cabinet approves purchase of 83 tejas aircraftਨਵੀਂ ਦਿੱਲੀ --13ਜਨਵਰੀ-(ਮੀਡੀਦੇਸਪੰਜਾਬ)-- ਭਾਰਤੀ ਹਵਾਈ ਫ਼ੌਜ ਦੀ ਤਾਕਤ ਹੋਰ ਵੱਧਣ ਵਾਲੀ ਹੈ। ਸੁਰੱਖਿਆ ਮਾਮਲਿਆਂ ’ਤੇ ਕੈਬਨਿਟ ਦੀ ਕਮੇਟੀ (ਸੀ. ਸੀ. ਐੱਸ.) ਨੇ ਘਰੇਲੂ ਰੱਖਿਆ ਖਰੀਦ ਤਹਿਤ ਕਰੀਬ 48,000 ਕਰੋੜ ਰੁਪਏ ਦੀ ਲਾਗਤ ਨਾਲ 83 ਤੇਜਸ ਜਹਾਜ਼ਾਂ ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਬਾਬਤ ਜਾਣਕਾਰੀ ਦਿੱਤੀ। ਰਾਜਨਾਥ ਸਿੰਘ ਨੇ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿਚ ਹੋਈ ਸੁਰੱਖਿਆ ਮਾਮਲਿਆਂ ’ਤੇ ਕੈਬਨਿਟ ਕਮੇਟੀ ਦੀ ਬੈਠਕ ’ਚ ਇਹ ਫ਼ੈਸਲਾ ਕੀਤਾ ਗਿਆ। ਇਹ ਸੌਦਾ ਭਾਰਤੀ ਰੱਖਿਆ ਨਿਰਮਾਣ ਖੇਤਰ ’ਚ ਆਤਮ-ਨਿਰਭਰਤਾ ਲਈ ਗੇਮ ਚੇਂਜਰ ਹੋਵੇਗਾ।

PunjabKesari

ਰਾਜਨਾਥ ਨੇ ਕਿਹਾ ਕਿ ਘਰੇਲੂ ਪੱਧਰ ’ਤੇ ਤਿਆਰ ਕੀਤੇ ਜਾਣ ਵਾਲੇ ਐੱਲ. ਸੀ. ਏ. ਤੇਜਸ ਨਾਲ ਜੁੜੀ ਇਸ ਖਰੀਦ ’ਤੇ ਲਾਗਤ ਕਰੀਬ 48,000 ਕਰੋੜ ਰੁਪਏ ਆਵੇਗੀ। ਰੱਖਿਆ ਮੰਤਰਾਲਾ ਦੇ ਬਿਆਨ ਮੁਤਾਬਕ ਕੈਬਨਿਟ ਨੇ ਹਿੰਦੁਸਤਾਨ ਏਅਰੋਨਾਟਿਕਸ ਲਿਮਟਿਡ  (ਐੱਚ. ਏ. ਐੱਲ.) ਤੋਂ ਭਾਰਤੀ ਹਵਾਈ ਫ਼ੌਜ ਲਈ 83 ਤੇਜਸ ਜਹਾਜ਼ ਖਰੀਦ ਨੂੰ ਮਨਜ਼ੂਰੀ ਪ੍ਰਦਾਨ ਕਰ ਦਿੱਤੀ। ਇਸ ਦੇ ਤਹਿਤ 73 ਹਲਕੇ ਲੜਾਕੂ ਜਹਾਜ਼ ਤੇਜਸ ਐੱਮ. ਕੇ.-1ਏ ਅਤੇ 10 ਤੇਜਸ ਐੱਮ.ਕੇ-1 ਸਿਖਲਾਈ ਜਹਾਜ਼ ਸ਼ਾਮਲ ਹਨ। ਹਲਕਾ ਲੜਾਕੂ ਜਹਾਜ਼ ਐੱਮ. ਕੇ-1 ਏ ਦਾ ਡਿਜ਼ਾਈਨ ਅਤੇ ਵਿਕਾਸ ਦੇਸੀ ਪੱਧਰ ’ਤੇ ਕੀਤਾ ਗਿਆ ਹੈ ਅਤੇ ਇਹ ਚੌਥੀ ਪੀੜ੍ਹੀ ਦੇ ਲੜਾਕੂ ਜਹਾਜ਼ ਨਾਲ ਜੁੜੇ ਅਤਿਆਧੁਨਿਕ ਯੰਤਰਾਂ ਨਾਲ ਤਿਆਰ ਕੀਤਾ ਗਿਆ ਹੈ।

 
< Prev   Next >

Advertisements

Advertisement

Advertisement
Advertisement
Advertisement