:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੇਂਦਰ ਅਤੇ ਕਿਸਾਨਾਂ ਵਿਚਾਲੇ ਇਹ ਬੈਠਕ ਵੀ ਰਹੀ ਬੇਸਿੱਟਾ, 19 ਜਨਵਰੀ ਨੂੰ ਮੁੜ ਹੋਵੇਗੀ ਮੀਟਿੰਗ PRINT ਈ ਮੇਲ
central government farmers meeting agriculture lawਨਵੀਂ ਦਿੱਲੀ --15ਜਨਵਰੀ-(ਮੀਡੀਆਦੇਸਪੰਜਾਬ)--  ਕੇਂਦਰ ਅਤੇ ਕਿਸਾਨਾਂ ਵਿਚਾਲੇ ਹੋ ਰਹੀ 9ਵੇਂ ਗੇੜ ਦੀ ਬੈਠਕ ਖ਼ਤਮ ਹੋ ਗਈ ਹੈ। ਅੱਜ ਦੀ ਇਹ ਬੈਠਕ ਵੀ ਬੇਸਿੱਟਾ ਰਹੀ ਹੈ। ਹੁਣ 19 ਜਨਵਰੀ ਨੂੰ ਦੁਪਹਿਰ 12 ਵਜੇ ਸਰਕਾਰ ਅਤੇ ਕਿਸਾਨਾਂ ਦੀ ਮੁੜ ਬੈਠਕ ਹੋਵੇਗੀ। ਸਰਕਾਰ ਅਤੇ ਕਿਸਾਨਾਂ ਵਿਚਾਲੇ ਇਸ ਵਾਰ ਵੀ ਆਪਣੇ-ਆਪਣੇ ਰੁਖ ’ਤੇ ਅੜੇ ਰਹਿਣ ਕਾਰਨ ਕੋਈ ਸਹਿਮਤੀ ਨਹੀਂ ਬਣੀ। ਬੈਠਕ ’ਚ ਸਰਕਾਰ ਵਲੋਂ ਕਿਸਾਨਾਂ ਨੂੰ ਮੁੜ ਖੇਤੀ ਕਾਨੂੰਨਾਂ ’ਚ

ਸੋਧ ਕਰਨ ਦਾ ਪ੍ਰਸਤਾਵ ਦਿੱਤਾ ਗਿਆ ਸੀ, ਜਿਸ ਨੂੰ ਕਿਸਾਨਾਂ ਵਲੋਂ ਠੁਕਰਾ ਦਿੱਤਾ ਗਿਆ ਸੀ। ਕਿਸਾਨ ਕਾਨੂੰਨ ਰੱਦ ਕਰਨ ਦੀ ਮੰਗ ’ਤੇ ਬੇਜਿੱਦ ਹਨ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਕਾਨੂੰਨ ਰੱਦ ਤੋਂ ਘੱਟ ਕੁਝ ਨਹੀਂ ਚਾਹੀਦਾ। ਉੱਥੇ ਹੀ ਬੈਠਕ ’ਚ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕੋਰਟ ਕਾਨੂੰਨਾਂ ’ਤੇ ਰੋਕ ਲਗਾ ਚੁਕੀ ਹੈ, ਹੁਣ ਸਿਰਫ਼ ਕਾਨੂੰਨਾਂ ’ਚ ਸੋਧ ਦੀ ਜ਼ਰੂਰਤ ਹੈ। ਤੋਮਰ ਨੇ ਕਿਸਾਨਾਂ ਤੋਂ ਪੁੱਛਿਆ ਹੈ ਕਿ ਤੁਸੀਂ ਹੀ ਦੱਸੋ ਕਿਵੇਂ ਕੱਢਣਾ ਹੈ ਕਿ ਮਸਲੇ ਦਾ ਹੱਲ। ਤੋਮਰ ਨੇ ਕਿਸਾਨਾਂ ਤੋਂ ਸੁਝਾਅ ਮੰਗੇ ਹਨ। ਪਰ ਕਿਸਾਨ ਸਿਰਫ਼ ਕਾਨੂੰਨ ਰੱਦ ਕਰਨ ਦੀ ਜਿੱਦ ’ਤੇ ਅੜੇ ਹੋਏ ਹਨ। ਨਰੇਂਦਰ ਤੋਮਰ ਵਲੋਂ ਕਿਸਾਨਾਂ ਨੇ ਅੜੀਅਲ ਰਵੱਈਏ ’ਤੇ ਨਾਰਾਜ਼ਗੀ ਜਤਾਈ ਹੈ। ਬੈਠਕ ’ਚ ਕਿਸਾਨਾਂ ਤੋਂ ਸਰਕਾਰ ਨੇ ਪੁੱਛਿਆ ਸੀ ਕਿ ਜੇਕਰ ਐੱਮ.ਐੱਸ.ਪੀ. ’ਤੇ ਸਹਿਮਤੀ ਬਣੀ ਤਾਂ ਕੀ ਉਹ ਅੰਦੋਲਨ ਖ਼ਤਮ ਕਰਨਗੇ। ਉੱਥੇ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਬਿਨਾਂ ਕਾਨੂੰਨ ਵਾਪਸੀ ਦੇ ਅੰਦੋਲਨ ਖ਼ਤਮ ਨਹੀਂ ਹੋਵੇਗਾ। ਕਿਸਾਨ ਜਥੇਬੰਦੀਆਂ ਸ਼ਨੀਵਾਰ ਨੂੰ ਅਗਲੀ ਰਣਨੀਤੀ ’ਤੇ ਮੰਥਨ ਕਰਨਗੀਆਂ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕੇਂਦਰ ਅਤੇ ਕਿਸਾਨਾਂ ਵਿਚਾਲੇ 8 ਬੈਠਕਾਂ ਹੋ ਚੁਕੀਆਂ ਹਨ। ਜੋ ਬੇਸਿੱਟਾ ਰਹੀਆਂ ਹਨ। ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ’ਚ ਕਿਸਾਨ ਦਿੱਲੀ ਦੀਆਂ ਸਰਹੱਦਾਂ ਕੋਲ ਪਿਛਲੇ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

 
< Prev   Next >

Advertisements