:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
26 ਜਨਵਰੀ ਤਕ ਲਾਲ ਕਿਲ੍ਹਾ ਆਮ ਲੋਕਾਂ ਲਈ ਬੰਦ, 15 ਮ੍ਰਿਤਕ ਕਾਵਾਂ ’ਚ ਹੋਈ ਬਰਡ ਫਲੂ ਦੀ ਪੁਸ਼ਟੀ PRINT ਈ ਮੇਲ
red fort closed for tourists due to bird fluਨਵੀਂ ਦਿੱਲੀ --19ਜਨਵਰੀ-(ਮੀਡੀਆਦੇਸਪੰਜਾਬ)-- ਦੇਸ਼ ਦੀ ਰਾਜਧਾਨੀ ਦਿੱਲੀ ’ਚ ਵੀ ਬਰਡ ਫਲੂ ਨੇ ਪੈਰ ਪਸਾਰਨੇ à¨¶à©à¨°à©‚ ਕਰ ਦਿੱਤੇ à¨¹à¨¨à¥¤ ਦਿੱਲੀ ਦੇ ਲਾਲ ਕਿਲ੍ਹੇ à¨¦à©‡ ਕੰਪਲੈਕਸ ’ਚ ਕਰੀਬ ਇਕ ਹਫ਼ਤਾ ਪਹਿਲਾਂ ਮ੍ਰਿਤਕ ਪਾਏ ਗਏ 15 ਕਾਵਾਂ ਦੇ ਨਮੂਨਿਆਂ ’ਚ ਬਰਡ ਫਲੂ ਦੀ ਪੁਸ਼ਟੀ ਹੋਈ ਹੈ। ਪਸ਼ੂ ਪਾਲਣ ਵਿਭਾਗ ਮੁਤਾਬਕ, ਕਾਵਾਂ ਦੀ ਮੌਤ ਤੋਂ ਬਾਅਦ ਨਮੂਨੇ ਜਾਂਚ ਲਈ ਭੇਜੇ ਗਏ ਸਨ। ਸੋਮਵਾਰ ਰਾਤ ਨੂੰ ਆਈ ਮ੍ਰਿਤਕ ਕਾਵਾਂ ਦੇ ਨਮੂਨਿਆਂ ਦੀ

ਰਿਪੋਰਟ ’ਚ ਬਰਡ ਫਲੂ ਪਾਜ਼ੇਟਿਵ ਪਾਇਆ ਗਿਆ ਹੈ। ਇਸ ਤੋਂ ਬਾਅਦ ਪਸ਼ੂ ਪਾਲਣ ਵਿਭਾਗ ਨੇ ਲਾਲ ਕਿਲ੍ਹੇ à¨¨à©‚à©° ਆਮ ਜਨਤਾ ਦੀ ਆਵਾਜਾਈ ਲਈ ਬੰਦ ਕਰਨ ਦੇ ਹੁਕਮ ਦਿੱਤੇ ਹਨ। ਲਾਲ ਕਿਲ੍ਹਾ à¨˜à©à©°à¨®à¨£ ਆਏ ਸੈਲਾਨੀਆਂ ਨੂੰ ਵਾਇਰਸ ਤੋਂ ਬਚਾਉਣ ਅਤੇ ਬਰਡ ਫਲੂ ਦੇ ਖਤਰੇ ਦੇ ਮੱਦੇਨਜ਼ਰ ਲਾਲ ਕਿਲ੍ਹੇ ’ਚ ਆਮ ਲੋਕਾਂ ਦੀ ਐਂਟਰੀ ’ਤੇ ਅੱਜ 19 ਜਨਵਰੀ ਤੋਂ 26 ਜਨਵਰੀ ਤਕ ਪਾਬੰਦੀ ਰਹੇਗੀ। 

PunjabKesari

ਜ਼ਿਕਰਯੋਗ ਹੈ ਕਿ 22 ਜਨਵਰੀ ਤੋਂ 26 ਜਨਵਰੀ ਤਕ ਲਾਲ ਕਿਲ੍ਹੇ à¨¨à©‚à©° ਹਰ ਸਾਲ ਬੰਦ ਕੀਤਾ ਜਾਂਦਾ ਹੈ ਪਰ ਬਰਡ ਫਲੂ ਦੀ ਪੁਸ਼ਟੀ ਤੋਂ ਬਾਅਦ ਇਸ ਵਾਰ ਇਸ ਨੂੰ ਪਹਿਲਾਂ ਹੀ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਚਿੜੀਆਘਰ ’ਚ ਬਰਡ ਫਲੂ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਸੀ। ਦਿੱਲੀ ਦੇ ਚਿੜੀਆਘਰ ’ਚ ਇਕ ਮ੍ਰਿਤਕ ਬ੍ਰਾਊਨ ਫਿਸ਼ ਉੱਲੂ ’ਚ ਬਰਡ ਫਲੂ ਦੀ ਪੁਸ਼ਟੀ ਹੋਈ ਸੀ, ਚਿੜੀਆਘਰ ਫਿਲਹਾਲ ਆਮ ਲੋਕਾਂ ਲਈ ਬੰਦ ਹੈ। 

ਇਹ ਵੀ ਪੜ੍ਹੋ– à¨•à¨¿à¨¸à¨¾à¨¨ ਅੰਦੋਲਨ: ਖੇਤੀ ਕਾਨੂੰਨਾਂ ਨੂੰ ਲੈ ਕੇ SC ਵਲੋਂ ਗਠਿਤ ਕਮੇਟੀ ਦੀ ਪਹਿਲੀ ਬੈਠਕ ਜਾਰੀ

PunjabKesari

ਉਥੇ ਹੀ ਪੁਰਾਣੀ ਦਿੱਲੀ ਦਾ ਸੰਜੇ ਝੀਲ ਪਾਰਕ ਅਤੇ ਸਾਊਥ ਦਿੱਲੀ ਦਾ ਦੁਆਰਕਾ ਸੈਕਟਰ 9 ਪਾਰਕ ਵੀ ਬਰਡ ਫਲੂ ਕਾਰਨ ਬੰਦ ਕੀਤਾ ਜਾ ਚੁੱਕਾ ਹੈ। ਹਾਲਾਂਕਿ, ਗਾਜ਼ੀਪੁਰ ਮੁਰਗਾ ਮੰਡੀ ਤੋਂ ਭੇਜੇ ਗਏ ਨਮੂਨੇ ਨੈਗੇਟਿਵ ਆਏ ਸਨ। ਇਸ ਤੋਂ ਬਾਅਦ ਗਾਜ਼ੀਪੁਰ ਮੁਰਗਾ ਮੰਡੀ ਨੂੰ ਖੋਲ੍ਹ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ– à¨•à¨¿à¨¸à¨¾à¨¨à©€ ਘੋਲ: 10ਵੇਂ ਗੇੜ ਦੀ ਬੈਠਕ ਟਲੀ, ਅੱਜ ਕਿਸਾਨ ਕਰਨਗੇ ਟਰੈਕਟਰ ਪਰੇਡ ਦੀ ‘ਰਿਹਰਸਲ’

PunjabKesari

ਇਹ ਵੀ ਪੜ੍ਹੋ– à¨•à¨¿à¨¸à¨¾à¨¨ ਅੰਦੋਲਨ: ਸੁਪਰੀਮ ਕੋਰਟ ਵਲੋਂ ਗਠਿਤ 4 ਮੈਂਬਰੀ ਕਮੇਟੀ ’ਚੋਂ ਵੱਖ ਹੋਏ ਭੁਪਿੰਦਰ ਸਿੰਘ ਮਾਨ

ਦੱਸ ਦੇਈਏ ਕਿ ਭਾਰਤ ’ਚ ਬਰਡ ਫਲੂ ਜਾਂ ਏਵੀਅਨ ਇਨਫਲੂਏਂਜ਼ਾ ਮੁੱਖ ਤੌਰ ’ਤੇ ਪ੍ਰਵਾਸੀ ਪੰਛੀਆਂ ਦੁਆਰਾ ਫੈਲਦਾ ਹੈ ਜੋ ਸਰਦੀਆਂ ਦੌਰਾਨ ਸਤੰਬਰ ਤੋਂ ਮਾਰਚ ਵਿਚਕਾਰ ਦੇਸ਼ ’ਚ ਆਉਂਦੇ ਹਨ। ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲੇ ਨੇ ਇਕ ਬਿਆਨ ’ਚ ਕਿਹਾ ਕਿ 18 ਜਨਵਰੀ ਤਕ 5 ਰਾਜਾਂ ’ਚ ਪੋਲਟਰੀ ਪੰਛੀਆਂ ’ਚ ਅਤੇ 9 ਰਾਜਾਂ ’ਚ ਕਾਵਾਂ ਜਾਂ ਪ੍ਰਵਾਸੀ ਤੇ ਜੰਗਲੀ ਪੰਛੀਆਂ ’ਚ ਏਵੀਅਨ ਇਨਫਲੂਏਂਜ਼ਾ ਦੀ ਪੁਸ਼ਟੀ ਹੋਈ ਹੈ। ਮੰਤਰਾਲੇ ਨੇ ਕਿਹਾ ਕਿ ਦਿੱਲੀ ’ਚ ਇਸ ਬੀਮਾਰੀ ਦੀ ਪੁਸ਼ਟੀ ਮ੍ਰਿਤਕ ਮਿਲੇ ਬਗਲਿਆਂ ਦੇ ਨਮੂਨਿਆਂ ’ਚ ਅਤੇ ਲਾਲ ਕਿਲੇ ’ਚ ਮ੍ਰਿਤਕ ਮਿਲੇ ਕਾਵਾਂ ’ਚ ਹੋਈ ਹੈ। ਮੰਤਰਾਲੇ ਨੇ ਕਿਹਾ ਕਿ ਇਸ ਸੰਬੰਧ ’ਚ ਜ਼ਰੂਰੀ ਕਾਰਵਾਈ ਲਈ ਰਾਜ ਸਰਕਾਰ ਨੂੰ ਸਲਾਹ ਮਸ਼ਵਰਾ ਜਾਰੀ ਕੀਤਾ ਗਿਆ ਹੈ।

 
< Prev   Next >

Advertisements