:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
USA: ਬਾਈਡੇਨ ਨੇ ਸਯੁੰਕਤ ਰਾਜ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ PRINT ਈ ਮੇਲ
ਤਸਵੀਰ ਵਿੱਚ ਇਹ ਹੋ ਸਕਦਾ ਹੈ: 1 ਵਿਅਕਤੀ ਵਾਸ਼ਿੰਗਟਨ--20ਜਨਵਰੀ-(ਮੀਡੀਆਦੇਸਪੰਜਾਬ)--  ਬਾਈਡੇਨ ਨੇ 20 ਜਨਵਰੀ, 2021 ਨੂੰ 46ਵੇਂ ਅਮਰੀਕੀ ਰਾਸ਼ਟਰਪਤੀ ਦੇ ਰੂਪ ਵਿਚ ਸੱਤਾ ਸੰਭਾਲ ਲਈ ਹੈ। ਚੀਫ਼ ਜਸਟਿਸ ਜਾਨ ਜੀ. ਰੌਬਰਟਸ ਜੂਨੀਅਰ ਨੇ ਬਾਈਡੇਨ ਨੂੰ ਰਾਸ਼ਟਰਪਤੀ ਵਜੋਂ ਸਹੁੰ ਚੁਕਾਈ ਬਾਈਡੇਨ ਨੇ ਰਾਸ਼ਟਰਪਤੀ ਚੋਣਾਂ 'ਚ ਰੀਪਬਲਿਕਨ ਪਾਰਟੀ ਵੱਲੋਂ ਦੂਜੀ ਵਾਰ ਚੋਣ ਲੜੇ ਡੋਨਾਲਡ ਟਰੰਪ ਨੂੰ ਭਾਰੀ ਫਰਕ ਨਾਲ ਹਰਾਇਆ ਸੀ। 1992 'ਚ ਜਾਰਜ ਐੱਚ. ਡਬਲਿਊ.

ਬੁਸ਼ ਤੋਂ ਬਾਅਦ ਦੂਜੇ ਕਾਰਜਕਾਲ ਲਈ ਚੋਣ ਹਾਰਨ ਵਾਲੇ ਟਰੰਪ ਪਹਿਲੇ ਰਾਸ਼ਟਰਪਤੀ ਸਨ। 78 ਸਾਲਾ ਜੋਅ ਬਾਈਡੇਨ ਤਕਰੀਬਨ 50 ਸਾਲ ਤੋਂ ਅਮਰੀਕਾ ਦੀ ਰਾਜਨੀਤੀ 'ਚ ਸਰਗਰਮ ਹਨ। ਉਹ ਬਰਾਕ ਓਬਾਮਾ ਦੇ ਕਾਰਜਕਾਲ ਵਿਚ ਸੰਯੁਕਤ ਰਾਜ ਅਮਰੀਕਾ ਦੇ ਉਪ ਰਾਸ਼ਟਰਪਤੀ ਵੀ ਰਹਿ ਚੁੱਕੇ ਹਨ।

PunjabKesari

ਸਾਬਕਾ ਰਾਸ਼ਟਰਪਤੀ ਓਬਾਮਾ ਅਤੇ ਸਾਬਕਾ ਪਹਿਲੀ ਮਹਿਲਾ ਮਿਸ਼ੇਲ ਓਬਾਮਾ ਜੋਅ ਬਾਈਡੇਨ ਦੀ ਤਾਜਪੋਸ਼ੀ ਸਮਾਰੋਹ ਲਈ ਯੂ. ਐੱਸ. ਕੈਪੀਟਲ ਵਿਚ ਪਹੁੰਚੇ। ਸਾਬਕਾ ਰਾਸ਼ਟਰਪਤੀ ਕਲਿੰਟਨ ਅਤੇ 2016 ਵਿਚ ਡੈਮੋਕ੍ਰੈਟਿਕ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਹਿਲੇਰੀ ਕਲਿੰਟਨ ਵੀ ਇਸ ਸਮਾਰੋਹ ਵਿਚ ਸ਼ਾਮਲ ਹੋਏ। à¨Ÿà¨°à©°à¨ª ਪ੍ਰਸ਼ਾਸਨ ਵਿਚ ਉਪ ਰਾਸ਼ਟਰਪਤੀ ਰਹੇ ਮਾਈਕ ਪੈਂਸ ਆਪਣੀ ਪਤਨੀ ਕੈਰਨ ਪੈਂਸ ਨਾਲ ਇਸ ਵਿਚ ਸ਼ਾਮਲ ਹੋਏ।

PunjabKesari

ਉੱਥੇ ਹੀ, ਟਰੰਪ ਬਾਈਡੇਨ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਨਹੀਂ ਹੋਏ। 1869 ਵਿਚ ਅਮਰੀਕਾ ਦੇ 17ਵੇਂ ਰਾਸ਼ਟਰਪਤੀ ਐਂਡ੍ਰਿਊ ਜਾਨਸਨ ਤੋਂ ਬਾਅਦ ਟਰੰਪ ਪਹਿਲੇ ਅਜਿਹੇ ਜਾਂਦੇ ਹੋਏ ਰਾਸ਼ਟਰਪਤੀ ਰਹੇ ਜੋ ਆਪਣੇ ਉਤਰਾਧਿਕਾਰੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਨਹੀਂ ਹੋਏ। ਸੱਤਾ ਦੇ ਸ਼ਾਂਤੀਪੂਰਵਕ ਤਬਦੀਲੀ ਦੇ ਸਮਰਥਨ ਵਜੋਂ ਹੁਣ ਤੱਕ ਰਾਸ਼ਟਰਪਤੀ-ਉਪ ਰਾਸ਼ਟਰਪਤੀ ਆਪਣੇ ਉਤਰਾਧਿਕਾਰੀਆਂ ਦੇ ਉਦਘਾਟਨ ਸਮਾਗਮ ਵਿਚ ਰਵਾਇਤੀ ਤੌਰ 'ਤੇ ਸ਼ਿਰਕਤ ਕਰਦੇ ਰਹੇ ਹਨ। ਖ਼ਾਸ ਗੱਲ ਇਹ ਹੈ ਕਿ ਸਾਬਕਾ ਰਾਸ਼ਟਰਪਤੀ ਓਬਾਮਾ ਅਤੇ ਉਸ ਸਮੇਂ ਉਪ ਰਾਸ਼ਟਰਪਤੀ ਵਜੋਂ ਬਾਈਡੇਨ ਟਰੰਪ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਏ ਸਨ।

 
< Prev   Next >

Advertisements