:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਫਰਵਰੀ ਚ ਟਰੰਪ ਤੇ ਮਹਾਦੋਸ਼ ਦੀ ਸੁਣਵਾਈ ਸ਼ੁਰੂ ਕਰਨ ਦਾ ਪ੍ਰਸਤਾਵ PRINT ਈ ਮੇਲ
usa donald trump impeachmentਵਾਸ਼ਿੰਗਟਨ --22ਜਨਵਰੀ-(ਮੀਡੀਆਦੇਸਪੰਜਾਬ)--  ਅਮਰੀਕਾ ਦੇ ਉੱਪਰਲੇ ਸਦਨ ਵਿਚ ਨੇਤਾ ਮਿਚ ਮੈਕਕੋਨੇਲ ਨੇ ਫਰਵਰੀ ਵਿਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਮਹਾਦੋਸ਼ 'ਤੇ ਸੁਣਵਾਈ ਕਰਨ ਦਾ ਪ੍ਰਸਤਾਵ ਰੱਖਿਆ ਹੈ ਟਰੰਪ 'ਤੇ ਕੈਪੀਟਲ ਹਿੱਲ ਉੱਤੇ 6 ਜਨਵਰੀ ਨੂੰ ਦੰਗੇ ਭੜਕਾਉਣ ਦੇ ਦੋਸ਼ ਵਿਚ ਅਮਰੀਕੀ ਉੱਚ ਸਦਨ ਨੇ ਪਿਛਲੇ ਹਫ਼ਤੇ ਮਹਾਦੋਸ਼ ਚਲਾਇਆ ਸੀ ਟਰੰਪ ਨੇ ਦੋਸ਼ਾਂ ਨੂੰ ਖਾਰਜ ਕਰਦੇ ਹੋਏ ਦੱਸਿਆ ਸੀ ਕਿ ਕੈਪੀਟਲ ਹਿੱਲ
ਵਿਚ ਪ੍ਰਦਰਸ਼ਨਕਾਰੀਆਂ ਦੇ ਆਉਣ ਤੋਂ ਪਹਿਲਾਂ ਉਨ੍ਹਾਂ ਜੋ ਭਾਸ਼ਣ ਦਿੱਤਾ, ਉਹ ਪੂਰੀ ਤਰ੍ਹਾਂ ਠੀਕ ਸੀ। ਸਮਰਥਕ ਕਾਂਗਰਸ ਨੂੰ ਰਾਸ਼ਟਰਪਤੀ ਜੋਅ ਬਾਈਡੇਨ ਦੀ ਚੋਣ ਜਿੱਤਣ ਦਾ ਸਰਟੀਫਿਕੇਟ ਦੇਣ ਤੋਂ ਰੋਕਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਦੌਰਾਨ ਹਿੰਸਾ ਹੋਈ ਤੇ 5 ਲੋਕਾਂ ਦੀ ਮੌਤ ਹੋਈ ਜ਼ਿਕਰਯੋਗ ਹੈ ਕਿ ਜੋਅ ਬਾਈਡੇਨ ਦੇ ਸਹੁੰ ਚੁੱਕ ਸਮਾਗਮ ਵਿਚ ਡੋਨਾਲਡ ਟਰੰਪ ਨਹੀਂ ਪੁੱਜੇ ਅਤੇ ਸਾਰੀਆਂ ਰਸਮਾਂ ਉਪ ਰਾਸ਼ਟਰਪਤੀ ਰਹੇ ਮਾਈਕ ਪੇਂਸ ਨੇ ਹੀ ਨਿਭਾਈਆਂ। ਅੱਜ-ਕੱਲ ਟਰੰਪ ਫਲੋਰੀਡਾ ਦੇ ਮਾਰ-ਏ-ਲਾਗੋ ਵਿਚ ਰਹਿ ਰਹੇ ਹਨ।
 
< Prev   Next >

Advertisements