:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬੈਠਕ ਤੋਂ ਬਾਅਦ ਬੋਲੇ ਖੇਤੀਬਾੜੀ ਮੰਤਰੀ, ਯੂਨੀਅਨਾਂ ਦੀ ਸੋਚ ਚ ਕਿਸਾਨ ਹਿੱਤ ਨਹੀਂ PRINT ਈ ਮੇਲ
unions not in the interest of the farmers  agriculture ministerਨਵੀਂ ਦਿੱਲੀ --22ਜਨਵਰੀ-(ਮੀਡੀਆਦੇਸਪੰਜਾਬ)-- ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਬਣੇ ਗਤੀਰੋਧ 'ਤੇ ਕਿਸਾਨਾਂ ਅਤੇ ਸਰਕਾਰ ਵਿਚਾਲੇ ਅੱਜ (22 ਜਨਵਰੀ) ਦੀ ਬੈਠਕ ਵੀ ਬੇਨਤੀਜਾ ਖ਼ਤਮ ਹੋ ਗਈ ਹੈ। ਬੈਠਕ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਗੱਲਬਾਤ ਇੱਕ ਵਾਰ ਫਿਰ ਬੇਨਤੀਜਾ ਰਹੀ ਹੈ। ਕਿਸਾਨ ਯੂਨੀਅਨਾਂ ਦੀ ਸੋਚ ਵਿੱਚ ਕਿਸਾਨਾਂ ਦਾ ਕਲਿਆਣ ਨਹੀਂ ਹੈ, ਇਸ ਲਈ ਹੱਲ ਨਹੀਂ ਨਿਕਲ ਰਿਹਾ ਹੈ। ਭਾਰਤ ਸਰਕਾਰ ਦੀ ਕੋਸ਼ਿਸ਼ ਸੀ ਕਿ ਉਹ ਸਹੀ ਰਸਤੇ 'ਤੇ ਵਿਚਾਰ ਕਰਨ ਪਰ ਯੂਨਿਅਨ ਕਾਨੂੰਨ ਵਾਪਸੀ 'ਤੇ ਅੜੇ ਰਹੇ। ਸਰਕਾਰ ਨੇ ਇੱਕ ਤੋਂ ਬਾਅਦ ਇੱਕ ਪ੍ਰਸਤਾਵ ਦਿੱਤੇ ਪਰ ਉਹ ਨਹੀਂ ਮੰਨੇ। ਜਦੋਂ ਅੰਦੋਲਨ ਦੀ ਨਾਪਾਕੀ ਨਸ਼ਟ ਹੋ ਜਾਂਦੀ ਹੈ ਤਾਂ ਫ਼ੈਸਲਾ ਨਹੀਂ ਹੁੰਦਾ, ਇਹੀ ਹੋ ਰਿਹਾ ਹੈ।

ਨਰੇਂਦਰ ਤੋਮਰ ਨੇ ਸਖ਼ਤ ਤੇਵਰ ਦਿਖਾਂਦੇ ਹੋਏ ਕਿਹਾ, ਅੰਦੋਲਨ ਦੌਰਾਨ ਲਗਾਤਾਰ ਇਹ ਕੋਸ਼ਿਸ਼ ਹੋਈ ਕਿ ਜਨਤਾ  à¨…ਤੇ ਕਿਸਾਨਾਂ ਵਿਚਾਲੇ ਗਲਤਫਹਿਮੀਆਂ ਫੈਲੇ। ਇਸ ਦਾ ਫਾਇਦਾ ਚੁੱਕ ਕੇ ਕੁੱਝ ਲੋਕ ਜੋ ਹਰ ਚੰਗੇ ਕੰਮ ਦਾ ਵਿਰੋਧ ਕਰਨ ਦੇ ਆਦਿ ਹੋ ਚੁੱਕੇ ਹਨ, ਉਹ ਕਿਸਾਨਾਂ ਦੇ ਮੋਡੇ ਦਾ ਇਸਤੇਮਾਲ ਆਪਣੇ ਰਾਜਨੀਤਕ ਫਾਇਦੇ ਲਈ ਕਰ ਸਕਣ। ਵਿਸ਼ੇਸ਼ ਰੂਪ ਨਾਲ ਪੰਜਾਬ ਦੇ ਕਿਸਾਨ ਅਤੇ ਕੁੱਝ ਸੂਬਿਆਂ ਦੇ ਕਿਸਾਨ ਖੇਤੀਬਾੜੀ ਕਾਨੂਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਹਨ ਨਰੇਂਦਰ ਸਿੰਘ ਤੋਮਰ ਨੇ ਕਿਹਾ, ਅਸੀਂ ਕਿਸਾਨ ਯੂਨੀਅਨ ਨੂੰ ਕਿਹਾ ਕਿ ਜੋ ਪ੍ਰਸਤਾਵ ਤੁਹਾਨੂੰ ਦਿੱਤਾ ਹੈ ਕਿ ਇੱਕ ਤੋਂ ਡੇਢ ਸਾਲ ਤੱਕ ਕਾਨੂੰਨ ਨੂੰ ਮੁਲਤਵੀ ਕਰਕੇ ਕਮੇਟੀ ਬਣਾ ਕੇ ਅੰਦੋਲਨ ਵਿੱਚ ਚੁੱਕੇ ਗਏ ਮੁੱਦਿਆਂ 'ਤੇ ਵਿਚਾਰ ਕਰਨ ਦਾ ਪ੍ਰਸਤਾਵ ਬਿਹਤਰ ਹੈ, ਉਸ 'ਤੇ ਫਿਰ ਵਿਚਾਰ ਕਰੋ। ਕਿਸਾਨ ਜੇਕਰ ਫ਼ੈਸਲੇ 'ਤੇ ਪਹੁੰਚ ਸੱਕਦੇ ਹਨ ਤਾਂ ਸਾਨੂੰ ਦੱਸੋ। ਕੱਲ ਅਸੀਂ ਫਿਰ ਗੱਲ ਕਰਾਂਗੇ।

 
< Prev   Next >

Advertisements