:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਆਨਲਾਈਨ ਖਰੀਦ ਵੱਧਣ ਕਾਰਣ ਡਾਇਮੰਡ ਦਾ ਵਪਾਰ ਲੱਗਾ ਚਮਕਣ PRINT ਈ ਮੇਲ
diamond business shines due to increasing online purchasesਵਾਸ਼ਿੰਗਟਨ/ਗੁਜਰਾਤ ---25ਜਨਵਰੀ-(ਮੀਡੀਆਦੇਸਪੰਜਾਬ)-- ਪਿਛਲੇ ਕਈ ਸਾਲਾਂ ਤੋਂ ਸਮੁੱਚੀ ਦੁਨੀਆ ਵਿਚ ਡਾਇਮੰਡ ਦਾ ਕਾਰੋਬਾਰ ਜ਼ੋਰ-ਸ਼ੋਰ ਨਾਲ ਚੱਲ ਰਿਹਾ ਸੀ ਪਰ ਪਿਛਲੇ ਸਾਲ ਕੋਰੋਨਾ ਵਾਇਰਸ ਕਾਰਣ ਇਸ ਦੇ ਵਪਾਰ ਨੂੰ ਢਾਹ ਵੱਜੀ। ਹੁਣ ਜਿਵੇਂ-ਜਿਵੇਂ ਕੋਰੋਨਾ ਵਾਇਰਸ ਦੀ ਦਹਿਸ਼ਤ ਖਤਮ ਹੁੰਦੀ ਜਾ ਰਹੀ ਹੈ, ਡਾਇਮੰਡ ਦਾ ਵਪਾਰ ਤੇਜ਼ੀ ਨਾਲ ਵੱਧ ਰਿਹਾ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਡਾਇਮੰਡ ਦੀ ਖਰੀਦਦਾਰੀ ਆਨਲਾਈਨ ਤੇਜ਼ੀ ਨਾਲ ਹੋ ਰਹੀ ਹੈ।

ਭਾਰਤ ਦੇ ਗੁਜਰਾਤ ਸੂਬੇ ਦਾ ਸੂਰਤ ਸ਼ਹਿਰ ਡਾਇਮੰਡ ਲਈ ਸਮੁੱਚੀ ਦੁਨੀਆ ਵਿਚ ਪ੍ਰਸਿੱਧ ਹੈ। ਇਥੇ ਡਾਇਮੰਡ ਦੇ ਗਹਿਣਿਆਂ ਨੂੰ ਤਿਆਰ ਕਰਨ ਵਾਲੇ ਹੁਨਰਮੰਦ ਕਾਰੀਗਰਾਂ ਦੀ ਮੰਗ ਤੇਜ਼ੀ ਨਾਲ ਵੱਧ ਗਈ ਹੈ। ਡਾਇਮੰਡ ਦਾ ਕਾਰੋਬਾਰ ਕਰਨ ਵਾਲੀਆਂ ਕੰਪਨੀਆਂ ਅਜਿਹੇ ਕਾਰੀਗਰਾਂ ਨੂੰ 50 ਫੀਸਦੀ ਵੱਧ ਤਨਖਾਹ 'ਤੇ ਰੱਖਣ ਲਈ ਤਿਆਰ ਹਨ। ਨਾਲ ਹੀ ਮੁਫਤ ਭੋਜਨ ਤੇ ਰਿਹਾਇਸ਼ ਦੀ ਸਹੂਲਤ ਦੇਣ ਦੀ ਵੀ ਪੇਸ਼ਕਸ਼ ਕੀਤੀ ਗਈ ਹੈ। ਡਾਇਮੰਡ ਦੀ ਮਾਈਨਿੰਗ ਕਰਨ ਵਾਲੇ ਡੇ ਬੀਅਰਜ਼ ਗਰੁੱਪ ਦੇ ਇਕ ਬੁਲਾਰੇ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਪਹਿਲੀ ਵਾਰ ਡਾਇਮੰਡ ਦੀ ਮੰਗ ਵਿਚ ਭਾਰੀ ਵਾਧਾ ਹੋ ਰਿਹਾ ਹੈ। ਉਕਤ ਕੰਪਨੀ ਦਾ ਮੁਕਾਬਲਾ ਕਰਨ ਵਾਲੀ ਇਕ ਹੋਰ ਕੰਪਨੀ ਅਲਰੋਸਾ ਦਾ ਕਹਿਣਾ ਹੈ ਕਿ ਕੁਝ ਸਮੇਂ ਦੀ ਖਾਮੋਸ਼ੀ ਪਿੱਛੋਂ ਹੁਣ ਡਾਇਮੰਡ ਦੀ ਮੰਗ ਜ਼ੋਰ-ਸ਼ੋਰ ਨਾਲ ਨਿਕਲੇਗੀ।

ਪਿਛਲੇ ਇਕ ਸਾਲ ਦੌਰਾਨ ਲਾਕਡਾਊਨ ਦੇ ਸਮੇਂ ਵਿਚ ਜਿੱਥੇ ਲੋਕਾਂ ਨੇ ਘਰਾਂ ਵਿਚ ਰਹਿ ਕੇ ਕੰਮ ਕੀਤੇ, ਉਥੇ ਨਾਲ ਹੀ ਘਰਾਂ ਵਿਚ ਬੈਠ ਕੇ ਆਨਲਾਈਨ ਖਰੀਦ ਨੂੰ ਵੀ ਉਤਸ਼ਾਹਿਤ ਕੀਤਾ। ਅਜੇ ਵੀ ਲੋਕ ਦੁਕਾਨਾਂ ਵਿਚ ਜਾਣ ਦੀ ਬਜਾਏ ਘਰ ਬੈਠਿਆਂ ਹੀ ਆਨਲਾਈਨ ਡਾਇਮੰਡ ਦੇ ਆਰਡਰ ਦੇ ਰਹੇ ਹਨ।

ਪਿਛਲੇ 5 ਸਾਲ ਤੋਂ ਡਾਇਮੰਡ ਦੀ ਸਮੁੱਚੀ ਦੁਨੀਆ ਵਿਚ ਮੰਗ 80 ਬਿਲੀਅਨ ਡਾਲਰ ਤੋਂ ਵੀ ਵੱਧ ਦੀ ਰਹੀ ਹੈ। ਹੁਣ ਜਿਵੇਂ ਹੀ ਕੋਰੋਨਾ ਵਾਇਰਸ ਦੇ ਟੀਕੇ ਮਾਰਕੀਟ ਵਿਚ ਆਏ ਹਨ, ਲੋਕਾਂ ਵਿਚ ਵੱਖ-ਵੱਖ ਕੀਮਤੀ ਵਸਤਾਂ ਖਰੀਦਣ ਦੇ ਨਾਲ ਡਾਇਮੰਡ ਦੀ ਆਨਲਾਈਨ ਖਰੀਦਦਾਰੀ ਨੂੰ ਲੈ ਕੇ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਉੱਤਰੀ ਅਮਰੀਕਾ ਵਿਚ ਪਿਛਲੇ ਕੁਝ ਦਿਨਾਂ ਦੌਰਾਨ ਡਾਇਮੰਡ ਅਤੇ ਹੋਰ ਕੀਮਤੀ ਗਹਿਣਿਆਂ ਦੀ ਮੰਗ ਵਿਚ 7.8 ਫੀਸਦੀ ਦਾ ਵਾਧਾ ਹੋਇਆ ਹੈ। ਚੀਨ ਵਿਚ ਵੀ ਇਸ ਸਬੰਧੀ ਆਨਲਾਈਨ ਮੰਗ ਵਧੀ ਹੈ। ਇਹ ਕੁਝ ਥਾਵਾਂ 'ਤੇ 18 ਫੀਸਦੀ ਤੱਕ ਵੀ ਹੈ।

 
< Prev   Next >

Advertisements