:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਿਸਾਨਾਂ ਦੀ ਟਰੈਕਟਰ ਪਰੇਡ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਆਖੀ ਵੱਡੀ ਗੱਲ PRINT ਈ ਮੇਲ
farmer tractor parade navjot sidhuਅੰਮ੍ਰਿਤਸਰ  --25ਜਨਵਰੀ-(ਮੀਡੀਆਦੇਸਪੰਜਾਬ)-- ਕੇਂਦਰ ਸਰਕਾਰ ਦੇ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਖ਼ਿਲਾਫ਼ 26 ਜਨਵਰੀ ਨੂੰ ਦਿੱਲੀ ’ਚ ਕੱਢੇ ਜਾਣ ਵਾਲੇ ਟਰੈਕਟਰ ਮਾਰਚ ਤੋਂ ਪਹਿਲਾਂ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਵੱਡੀ ਗੱਲ ਆਖੀ ਹੈ। ਸਿੱਧੂ ਨੇ ਆਖਿਆ ਹੈ ਕਿ ਟਰੈਕਟਰ ਆਪਣੇ ਦਾਇਰੇ (ਖੇਤ ਵਾਹੁਣ) ਨੂੰ ਛੱਡ ਕੇ ਹੁਣ ਦੇਸ਼ ਅੰਦਰ ਸੜਕਾਂ ’ਤੇ ਆ ਰਹੇ ਰਾਜਨੀਤਕ ਬਦਲਾਅ ਦਾ ਇੰਜਣ ਬਣ ਗਿਆ ਹੈ। ਇਹ ਗਣਤੰਤਰ ਦਿਵਸ ਪਰੇਡ ਦਾ ਅਸਲ ਵਾਹਕ/ਸੂਤਰਧਾਰ ਹੋਵੇਗਾ। ਸਿੱਧੂ ਨੇ ਆਪਣੇ ਫੇਸਬੁਕ ਪੇਜ ’ਤੇ ਪਾਈ ਇਸ ਪੋਸਟ ਰਾਹੀਂ ਕਿਸਾਨਾਂ ਰਾਹੀਂ ਦੇਸ਼ ਦੀ ਸਿਆਸੀ ਆਬੋ-ਹਵਾ ਵਿਚ ਹੋਣ ਵਾਲੇ ਬਦਲਾਅ ਵੱਲ ਇਸ਼ਾਰਾ ਕੀਤਾ ਹੈ।

ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ ਕੱਢੀ ਜਾਣ ਵਾਲੀ 26 ਜਨਵਰੀ ਦੀ ਕਿਸਾਨ ਗਣਤੰਤਰ ਪਰੇਡ ਦੀ ਕਿਸਾਨ ਯੂਨੀਅਨ ਦੀ ਪੂਰੀ ਤਿਆਰੀ ਕੱਸ ਲਈ ਹੈ ਅਤੇ ਹੁਣ ਪੁਲਸ ਵਲੋਂ ਹਰੀ ਝੰਡੀ ਮਿਲ ਜਾਣ ਤੋਂ ਬਾਅਦ ਇਸ ਵਿਸ਼ਾਲ ਪਰੇਡ ਲਈ ਹਦਾਇਤਾਂ ਅਤੇ ਨਿਯਮ ਵੀ ਜਾਰੀ ਕਰ ਦਿੱਤੇ ਗਏ ਹਨ।

ਪਰੇਡ ਤੋਂ ਪਹਿਲਾਂ ਤਿਆਰੀ

  •   à¨ªà¨°à©‡à¨¡ ਵਿਚ ਟਰੈਕਟਰ ਅਤੇ ਹੋਰ ਵਾਹਨ ਚੱਲਣਗੇ, ਪਰ ਟਰਾਲੀ ਨਹੀਂ ਜਾਏਗੀ। ਵਿਸ਼ੇਸ਼ ਝਾਂਕੀ ਦੇ ਨਾਲ ਟਰਾਲੀਆਂ ਨੂੰ ਛੂਟ ਦਿੱਤੀ ਜਾ ਸਕਦੀ ਹੈ।  
  •   à¨†à¨ªà¨£à©‡ ਨਾਲ 24 ਘੰਟੇ ਦਾ ਰਾਸ਼ਨ ਪਾਣੀ ਤਿਆਰ ਰੱਖਕੇ ਲੈਕੇ ਜਾਓ, ਜਾਮ ਵਿੱਚ ਫਸਣ ਮਗਰੋਂ ਠੰਡ ਤੋਂ ਸੁਰੱਖਿਆ ਲਈ ਪ੍ਰਬੰਧ ਕਰੋ।
  •  à¨Ÿà¨°à©ˆà¨•à¨Ÿà¨° ਜਾਂ ਵਾਹਨਾਂ 'ਤੇ ਕਿਸਾਨ ਸੰਗਠਨ ਦੇ ਝੰਡੇ ਦੇ ਨਾਲ-ਨਾਲ ਰਾਸ਼ਟਰੀ ਝੰਡਾ ਵੀ ਲਗਾਇਆ ਜਾਵੇ। ਕਿਸੇ ਵੀ ਪਾਰਟੀ ਦਾ ਝੰਡਾ ਨਹੀਂ ਹੋਵੇਗਾ।
  •  à¨•à©‹à¨ˆ ਹਥਿਆਰ ਆਪਣੇ ਨਾਲ ਨਾ ਲੈ ਜਾਓ, ਲਾਠੀਆਂ ਅਤੇ ਜੈਲੀ ਨਾ ਚੁੱਕੋ। ਕਿਸੇ ਭੜਕਾਊ ਜਾਂ ਨਕਾਰਾਤਮਕ ਨਾਅਰਿਆਂ ਵਾਲੇ ਬੈਨਰ ਨਾ ਲਗਾਓ।
  •  à¨ªà¨°à©‡à¨¡ ਵਿਚ ਆਪਣੀ ਸ਼ਮੂਲੀਅਤ ਬਾਰੇ ਦੱਸਣ ਲਈ, 8448385556 'ਤੇ ਮਿਸਡ ਕਾਲ ਕਰੋ।

 à¨ªà¨°à©‡à¨¡ ਦੇ ਦੌਰਾਨ ਨਿਰਦੇਸ਼

  •  à¨ªà¨°à©‡à¨¡ ਦੀ ਸ਼ੁਰੂਆਤ ਕਿਸਾਨ ਆਗੂਆਂ ਦੀ ਗੱਡੀਆਂ ਨਾਲ ਹੋਵੇਗੀ। ਉਨ੍ਹਾਂ ਦੇ ਅੱਗੇ ਕੋਈ ਵੀ ਟਰੈਕਟਰ ਜਾਂ ਵਾਹਨ ਨਹੀਂ ਹੋਵੇਗਾ। ਹਰੀ ਜੈਕੇਟ ਪਹਿਨਣ ਵਾਲੇ ਸਾਡੇ ਟ੍ਰੈਫਿਕ ਵਾਲੰਟੀਅਰ ਦੀਆਂ ਹਦਾਇਤਾਂ ਦੀ ਪਾਲਣਾ ਕਰੋ।
  •  à¨ªà¨°à©‡à¨¡ ਦਾ ਰਸਤਾ ਤੈਅ ਕੀਤਾ ਗਿਆ ਹੈ। ਇਸ ਦੇ ਨਿਸ਼ਾਨ ਹੋਣਗੇ। ਪੁਲਸ ਅਤੇ ਟ੍ਰੈਫਿਕ ਵਾਲੰਟੀਅਰ ਤੁਹਾਡੀ ਅਗਵਾਈ ਕਰਨਗੇ। ਰਸਤੇ ਤੋਂ ਬਾਹਰ ਜਾਣ ਦੀ ਕੋਸ਼ਿਸ਼ ਕਰਨ ਵਾਲੇ ਵਾਹਨ ਖਿਲਾਫ ਕਾਰਵਾਈ ਕੀਤੀ ਜਾਵੇਗੀ।
  •  à¨œà©‡ ਕੋਈ ਵਾਹਨ ਬਿਨਾਂ ਕਾਰਨ ਸੜਕ 'ਤੇ ਰੁਕਣ ਦੀ ਕੋਸ਼ਿਸ਼ ਕਰਦਾ ਹੈ ਜਾਂ ਰਸਤੇ ਵਿਚ ਡੇਰਾ ਲਾਉਂਦਾ ਹੈ, ਤਾਂ ਵਲੰਟੀਅਰ ਉਨ੍ਹਾਂ ਨੂੰ ਹਟਾ ਦੇਵੇਗਾ।  à¨¸à¨¾à¨°à©‡ ਵਾਹਨ ਪਰੇਡ ਨੂੰ ਪੂਰਾ ਕਰਨ ਤੋਂ ਬਾਅਦ ਵਾਪਸ ਓਸੇ ਜਗ੍ਹਾ ਪਹੁੰਚਣ ਜਿਥੋਂ ਇਹ ਸ਼ੁਰੂ ਹੋਇਆ ਸੀ।
  •  à¨‡à¨• ਟਰੈਕਟਰ ਵਿਚ ਡਰਾਈਵਰ ਸਮੇਤ ਘੱਟੋ ਘੱਟ ਪੰਜ ਲੋਕ ਹੋਣਗੇ। ਕੋਈ ਵੀ ਬੋਨੇਟ, ਬੰਪਰ ਜਾਂ ਛੱਤ 'ਤੇ ਨਹੀਂ ਬੈਠੇਗਾ।
  •  à¨¸à¨¾à¨°à©‡ ਟਰੈਕਟਰ ਆਪਣੀ ਲਾਈਨ ਵਿਚ ਚੱਲਣਗੇ, ਕੋਈ ਦੌੜ ਨਹੀਂ ਆਯੋਜਿਤ ਕੀਤੀ ਜਾਵੇਗੀ। ਪਰੇਡ ਵਿਚ, ਕਿਸਾਨ ਆਪਣੀ ਕਾਰ ਅੱਗੇ ਜਾਂ ਆਗੂਆਂ ਦੇ ਵਾਹਨਾਂ ਨਾਲ ਪਾਉਣ ਦੀ ਕੋਸ਼ਿਸ਼ ਨਹੀਂ ਕਰੇਗਾ।
  •  à¨Ÿà¨°à©ˆà¨•à¨Ÿà¨° ਉਪਰ ਆਪਣੀ ਆਡੀਓ ਡੈੱਕ ਨੂੰ ਨਾ ਚਲਾਓ। ਇਸ ਨਾਲ ਬਾਕੀ ਲੋਕਾਂ ਨੂੰ ਮੋਰਚੇ ਦੀ ਆਡੀਓ ਤੋਂ ਨਿਰਦੇਸ਼ਾਂ ਨੂੰ ਸੁਣਨਾ ਮੁਸ਼ਕਲ ਹੋਏਗਾ।
  •  à¨ªà¨°à©‡à¨¡ ਵਿਚ ਕਿਸੇ ਵੀ ਕਿਸਮ ਦਾ ਨਸ਼ਾ ਵਰਜਿਤ ਹੋਵੇਗਾ। ਜੇ ਤੁਸੀਂ ਕਿਸੇ ਨੂੰ ਨਸ਼ਾ ਕਰਦੇ ਹੋਏ ਵੇਖਦੇ ਹੋ, ਤਾਂ ਇਸ ਦੀ ਰਿਪੋਰਟ ਨਜ਼ਦੀਕੀ ਟ੍ਰੈਫਿਕ ਵਲੰਟੀਅਰ ਨੂੰ ਦਿਓ।
  •  à¨¯à¨¾à¨¦ ਰੱਖੋ ਸਾਨੂੰ ਗਣਤੰਤਰ ਦਿਵਸ ਦਾ ਮਾਣ ਵਧਾਉਣਾ ਹੈ, ਜਨਤਾ ਦਾ ਦਿਲ ਜਿੱਤਣਾ ਹੈ। ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖੋ ਕਿ ਔਰਤਾਂ ਨਾਲ ਆਦਰ ਨਾਲ ਪੇਸ਼ ਆਉਣਾ ਹੈ। ਪੁਲਸ ਵਾਲਾ ਵੀ ਵਰਦੀ ਪਹਿਨਿਆ ਹੋਇਆ ਇੱਕ ਕਿਸਾਨ ਹੈ, ਉਸ ਨਾਲ ਝਗੜਾ ਨਹੀਂ ਕਰਨਾ। ਮੀਡੀਆ ਵਾਲੇ ਚਾਹੇ ਜਿਹੜੇ ਵੀ ਚੈੱਨਲ ਤੋਂ ਹੋਵੇ, ਉਨ੍ਹਾਂ ਨਾਲ ਕੋਈ ਦੁਰਾਚਾਰ ਨਹੀਂ ਕਰਨਾ।
  •  à¨•à©‚ੜਾ ਸੜਕ 'ਤੇ ਨਾ ਸੁੱਟੋ, ਕੂੜਾ-ਕਰਕਟ ਇੱਕਠਾ ਕਰਨ ਲਈ ਇਕ ਬੈਗ ਆਪਣੇ ਨਾਲ ਰੱਖੋ।
 
< Prev   Next >

Advertisements