:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਲਾਲ ਕਿਲ੍ਹੇ ’ਤੇ ਪਹੁੰਚੇ ਨੌਜਵਾਨਾਂ ਨੂੰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਵੱਡੀ ਅਪੀਲ PRINT ਈ ਮੇਲ
lal kilha tractor parade farmersਨਵੀਂ ਦਿੱਲੀ/ਜਲੰਧਰ --26ਜਨਵਰੀ-(ਮੀਡੀਆਦੇਸਪੰਜਾਬ)-- ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾਉਣ ਵਾਲੇ ਨੌਜਵਾਨਾਂ ਅਤੇ ਨਿਹੰਗਾਂ ਨੂੰ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਵਾਪਸ ਕੁੰਡਲੀ ਬਾਰਡਰ ਆਉਣ ਦੀ ਅਪੀਲ ਕੀਤੀ ਹੈ। ਕਿਸਾਨ ਮਜ਼ਦੂਰ ਏਕਤਾ ਜਥੇਬੰਦੀ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਇਕ ਆਡੀਓ ਜਾਰੀ ਕਰਦੇ ਹੋਏ ਆਖਿਆ ਹੈ ਕਿ ਜਿਹੜੇ ਨੌਜਵਾਨ ਅਤੇ ਨਹਿੰਗ ਸਿੰਘ ਲਾਲ ਕਿਲ੍ਹੇ ’ਤੇ ਹਨ, ਉਹ

ਜਲਦੀ ਤੋਂ ਜਲਦੀ ਕੁੰਡਲੀ ਬਾਰਡਰ ’ਤੇ ਪਹੁੰਚਣ ਪੰਧੇਰ ਨੇ ਕਿਹਾ ਕਿ ਲਾਲ ਕਿਲ੍ਹੇ ’ਤੇ ਅਜਿਹੀਆਂ ਕਾਰਵਾਈਆਂ ਨਾਲ ਕਿਸਾਨਾਂ ਦੇ ਅੰਦੋਲਨ ਨੂੰ ਢਾਹ ਲੱਗ ਸਕਦੀ ਹੈ ਅਤੇ ਇਸ ਨਾਲ ਅੰਦੋਲਨ ਬਦਨਾਮ ਹੋਵੇਗਾ। ਲਿਹਾਜ਼ਾ ਜਿਹੜੇ ਵੀ ਨੌਜਵਾਨ ਲਾਲ ਕਿਲ੍ਹੇ ’ਤੇ ਹਨ, ਉਹ ਜਲਦੀ ਤੋਂ ਜਲਦੀ ਕੁੰਡਲੀ ਬਾਰਡਰ ’ਤੇ ਪਹੁੰਚਣ ਇਥੇ ਇਹ ਦੱਸਣਯੋਗ ਹੈ ਕਿ ਕਿਸਾਨਾਂ ਵਲੋਂ 26 ਜਨਵਰੀ ਦੀ ਮਿੱਥੀ ਟਰੈਕਟਰ ਪਰੇਡ ਦੌਰਾਨ ਵੱਡੀ ਗਿਣਤੀ ਵਿਚ ਕੁੱਝ ਨੌਜਵਾਨ ਅਤੇ ਨਿਹੰਗ ਸਿੰਘਾਂ ਵਲੋਂ ਲਾਲ ਕਿਲ੍ਹੇ ’ਤੇ ਕੂਚ ਕੀਤਾ ਗਿਆ। ਇਸ ਦੌਰਾਨ ਕੁੱਝ ਨੌਜਵਾਨਾਂ ਵਲੋਂ ਲਾਲ ਕਿਲ੍ਹੇ ’ਤੇ ਤਿਰੰਗੇ ਦੇ ਨਾਲ-ਨਾਲ ਕੇਸਰੀ ਝੰਡਾ ਵੀ ਲਿਹਰਾਇਆ ਗਿਆ। ਬਾਅਦ ਵਿਚ ਦਿੱਲੀ ਪੁਲਸ ਨੇ ਉਥੇ ਪਹੁੰਚ ਕੇ ਸਥਿਤੀ ਨੂੰ ਕਾਬੂ ਵਿਚ ਕੀਤਾ।

 
< Prev   Next >

Advertisements