:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਮਰੀਕਾ ਚ ਉਤਪਾਦਨ ਵਧਾਉਣ ਲਈ ਜੋਅ ਬਾਈਡੇਨ ਨੇ ਖਿੱਚੀ ਤਿਆਰੀ PRINT ਈ ਮੇਲ
joe biden to sign executive orders to promote   made in america   productsਵਾਸ਼ਿੰਗਟਨ --27ਜਨਵਰੀ-(ਮੀਡੀਆਦੇਸਪੰਜਾਬ)-- ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ 'ਮੇਡ ਇਨ ਅਮਰੀਕਾ' ਉਤਪਾਦਾਂ ਨੂੰ ਹੱਲਾਸ਼ੇਰੀ ਦੇਣ ਜਲਦ ਹੀ ਕਾਰਜਕਾਰੀ ਹੁਕਮਾਂ 'ਤੇ ਦਸਤਖ਼ਤ ਕਰਨ ਵਾਲੇ ਹਨ। ਉੱਚ ਅਧਿਕਾਰੀਆਂ ਨੇ ਕਿਹਾ ਕਿ ਨਵਾਂ ਪ੍ਰਸ਼ਾਸਨ ਕੌਮਾਂਤਰੀ ਵਪਾਰ ਨਿਯਮਾਂ ਨੂੰ ਆਧੁਨਿਕ ਬਣਾਉਣ ਲਈ ਤੇ ਸਾਥੀਆਂ ਨਾਲ ਕੰਮ ਕਰਨ ਲਈ ਵਚਨਬੱਧ ਹੈ ਪਰ ਨਾਲ ਦੇ ਨਾਲ ਦੇਸ਼ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ 'ਮੇਡ ਇਨ ਅਮਰੀਕਾ' ਮੁਹਿੰਮ ਚਲਾਉਣ ਦੀ ਜ਼ਰੂਰਤ ਹੈ।


ਦੱਸਿਆ ਜਾ ਰਿਹਾ ਹੈ ਕਿ ਕਾਰਜਕਾਰੀ ਹੁਕਮਾਂ ਵਿਚ ਦੇਸ਼ ਦੇ ਅੰਦਰ ਬਣੇ ਉਤਪਾਦਾਂ ਨੂੰ ਖਰੀਦਣ ਲਈ ਜ਼ਰੂਰੀ ਪਰਿਵਰਤਨ ਕਰਨ ਦੀ ਜ਼ਰੂਰਤ ਹੈ। ਸੰਘੀ ਸਰਕਾਰ ਇਸ ਲਈ ਵਾਧੂ ਖਰਚ ਵੀ ਕਰੇਗੀ।

ਅਧਿਕਾਰੀ ਨੇ ਕਿਹਾ ਕਿ ਇਹ ਲੰਬੇ ਸਮੇਂ ਤੋਂ ਹੈ ਕਿ ਅਮਰੀਕੀ ਸਰਕਾਰ ਵਰਤਮਾਨ ਘਰੇਲੂ ਪਹਿਲ ਦੀ ਪੂਰੀ ਤਾਕਤ ਦੀ ਵਰਤੋਂ ਅਮਰੀਕਾ ਦੇ ਮਜ਼ਦੂਰਾਂ ਅਤੇ ਵਪਾਰਾਂ ਨੂੰ ਸਮਰਥਨ ਦੇਣ ਲਈ ਕਰਦੀ ਹੈ, ਇਸ ਤਰ੍ਹਾਂ ਦੇਸ਼ ਭਰ ਵਿਚ ਅਰਥ ਵਿਵਸਥਾ ਤੇ ਭਾਈਚਾਰਿਆਂ ਨੂੰ ਮਜ਼ਬੂਤੀ ਮਿਲਦੀ ਹੈ। ਜ਼ਿਕਰਯੋਗ ਹੈ ਕਿ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੀ 'ਮੇਡ ਇਨ ਅਮਰੀਕਾ' ਦੇ ਪੱਖ ਵਿਚ ਹਨ। ਇਸ ਮੁਹਿੰਮ ਦਾ ਸਿੱਧਾ ਮਤਲਬ ਇਹ ਹੈ ਕਿ ਜੇਕਰ ਅਮਰੀਕਾ ਵਿਚ ਕੋਈ ਚੀਜ਼ ਬਣਾਈ ਜਾ ਸਕਦੀ ਹੈ ਤਾਂ ਫਿਰ ਇਸ ਨੂੰ ਵਿਦੇਸ਼ ਤੋਂ ਕਿਉਂ ਮੰਗਵਾਉਣਾ।

ਇਕ ਪ੍ਰਸ਼ਨ ਦੇ ਜਵਾਬ ਵਿਚ ਬਾਈਡੇਨ ਨੇ ਕਿਹਾ ਕਿ ਕੋਰੋਨਾ ਕਾਰਨ ਦੇਸ਼ ਦੀ ਅਰਥ ਵਿਵਸਥਾ ਬਹੁਤ ਨੁਕਸਾਨੀ ਗਈ ਹੈ। ਇਸ ਲਈ ਜਲਦ ਹੀ ਦੇਸ਼ ਨੂੰ ਮੁੜ ਲੀਹ 'ਤੇ ਲਿਆਉਣ ਲਈ ਉਹ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਅਜੇ ਹੋਰ ਸਮਾਂ ਲੱਗੇਗਾ, ਇਸ ਲਈ ਦੇਸ਼ਵਾਸੀਆਂ ਨੂੰ ਮਿਲ ਕੇ ਕੋਰੋਨਾ ਖ਼ਿਲਾਫ਼ ਲੜਨਾ ਚਾਹੀਦਾ ਹੈ। 
 

 
< Prev   Next >

Advertisements