:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੁਗਧਾ ਗੋਡਸੇ ਦਾ ਨਵਾਂ ਫ਼ੈਸਲਾ PRINT ਈ ਮੇਲ
ਇਕੱਲਿਆਂ ਘੁੰਮਣ ਕਾਰਨ ਖੂਬਸੂਰਤ ਅਭਿਨੇਤਰੀ ਮੁਗਧਾ ਗੋਡਸੇ ਨੂੰ ਪਿਛਲੇ ਦਿਨੀਂ ਕੁਝ ਮੰਦਭਾਗੀਆਂ ਘਟਨਾਵਾਂ ਦਾ ਸ਼ਿਕਾਰ ਹੋਣਾ ਪਿਆ। ਇਹੀ ਕਾਰਨ ਹੈ ਕਿ ਉਸ ਨੇ ਫ਼ੈਸਲਾ ਕਰ ਲਿਆ ਹੈ ਕਿ ਹੁਣ ਉਹ ਹਮੇਸ਼ਾ ਬਾਡੀਗਾਰਡ ਲੈ ਕੇ ਹੀ ਚੱਲੇਗੀ।

ਹਾਲ ਹੀ ਵਿਚ ਮੁਗਧਾ ਨੂੰ ਏਨੀ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਕਿ ਉਹ ਸਹਿਮ ਗਈ। ਉਹ ਕਿਤੇ ਜਾ ਰਹੀ ਸੀ ਕਿ ਕੁਝ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਤੇ ਉਸ ਨੂੰ ਕਹਿਣ ਲੱਗੇ ਕਿ ਉਹ ਕਾਰ ਤੋਂ ਬਾਹਰ ਨਿਕਲ ਕੇ ਉਨ੍ਹਾਂ ਨਾਲ ਗੱਲ ਕਰੇ। ਅਜਿਹਾ ਨਾ ਕਰਨ 'ਤੇ ਉਨ੍ਹਾਂ ਕਾਰ ਨੂੰ ਅੱਗੇ ਜਾਣ ਤੋਂ ਰੋਕ ਲਿਆ।

ਹਾਲਾਂਕਿ ਉਨ੍ਹਾਂ ਨੌਜਵਾਨਾਂ ਨੇ ਮੁਗਧਾ ਨਾਲ ਕੋਈ ਮਾੜਾ ਵਿਹਾਰ ਨਹੀਂ ਕੀਤਾ ਪਰ ਮੁਗਧਾ ਇਸ ਘਟਨਾ ਤੋਂ ਏਨੀ ਡਰ ਗਈ ਕਿ ਬਾਅਦ ਵਿਚ ਉਨ੍ਹਾਂ ਨੇ ਆਪਣੇ ਲਈ ਇਕ ਟਰੇਂਡ ਬਾਡੀਗਾਰਡ ਨਿਯੁਕਤ ਕਰ ਲਿਆ। ਹੁਣ ਜਦੋਂ ਕਦੇ ਕਿਤੇ ਵੀ ਸ਼ੂਟਿੰਗ ਵਿਚ ਜਾਂ ਈਵੈਂਟ 'ਚ ਹਿੱਸਾ ਲੈਣ ਜਾਂਦੀ ਹੈ ਤਾਂ ਉਹ ਸੁਰੱਖਿਆ ਗਾਰਡ ਉਸ ਦੇ ਨਾਲ ਹੁੰਦਾ ਹੈ।

ਮੁਗਧਾ ਨੇ ਦੱਸਿਆ ਕਿ ਮੈਂ ਆਪਣੇ ਲਈ ਅਜਿਹਾ ਸੁਰੱਖਿਆ ਗਾਰਡ ਰੱਖਿਆ ਹੈ ਜੋ ਕਮਾਂਡੋ ਵਾਂਗ ਟਰੇਂਡ ਹੈ। ਮੈਂ ਇਕ ਵਿਜ਼ਿਟ ਲਈ ਉਸ ਨੂੰ 3000 ਰੁਪਏ ਪੇਮੈਂਟ ਕਰਦੀ ਹਾਂ। ਜਦ ਉਹ ਬਾਡੀਗਾਰਡ ਨਹੀਂ ਹੁੰਦਾ ਤਾਂ ਉਦੋਂ ਉਸ ਦੀ ਕੰਪਨੀ ਮੈਨੂੰ ਦੂਜਾ ਬਾਡੀਗਾਰਡ ਭੇਜ ਦਿੰਦੀ ਹੈ। ਅਜਿਹੀ ਸਾਵਧਾਨੀ ਤਾਂ ਹੁਣ ਮੈਨੂੰ ਨੂੰ ਵਰਤਣੀ ਹੀ ਪਵੇਗੀ।
 
< Prev   Next >

Advertisements