:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਔਰਤ ਨਾਲ ਸਮੂਹਿਕ ਬਲਾਤਕਾਰ PRINT ਈ ਮੇਲ

ਬਠਿੰਡਾ,27 ਜੂਨ  : ਪਿੰਡ ਦਾ ਮਾਣ ਸਨਮਾਣ ਬਣੇਸਰਪੰਚ ਵੱਲੋਂ ਇਕ ਮਜਬੂਰ ਔਰਤ ਨਾਲ ਉਸ ਦੇ ਘਰ ਚਾਹ ਪੀਣ ਦੇ ਬਹਾਨੇ ਆ ਕੇ ਬਲਾਤਕਾਰ ਕਰਨ ਦਾ ਮਾਮਲਾ ਇਸ ਖੇਤਰ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
 à¨¬à¨²à¨¾à¨¤à¨•à¨¾à¨° ਪੀੜਤਾ ਨੇ ਪੁਲਿਸ ਨੂੰ ਦੱਸਿਆ ਕਿ ਪਿੰਡ ਮਾਈਸਰਖਾਨਾ ਦਾ ਸਰਪੰਚ ਸੁਖਦੇਵ ਸਿੰਘ ਆਪਣੇ ਸਾਥੀਆਂ ਨਾਲ ਮੋਟਰਸਾਈਕਲ ਤੇ ਉਸ ਦੇ ਘਰ ਆਇਆ। ਉਹ ਘਰ ਵਿਚ ਬੱਚਿਆਂ ਨਾਲ ਮੌਜੂਦ ਸੀ। ਸਰਪੰਚ ਨੇ ਚਾਹ ਪੀਣ ਦੀ ਇੱਛਾ ਜ਼ਾਹਰ ਕੀਤੀ। ਪਿੰਡ ਦੇ ਮੋਹਤਵਰ ਅਤੇ ਮੁਖੀ ਹੋਣ ਕਾਰਨ ਉਸ ਨੇ ਤਿੰਨਕੱਪ ਚਾਹ ਬਣਾਈ, ਜੋਦਂ ਉਹ ਚਾਹ ਪੀਣ ਲੱਗੇ ਤਾਂ ਉਸ ਦੇ ਸਾਥੀਆਂ ਨੇ ਬਾਹਰੋਂ ਦਰਵਾਜ਼ਾ ਬੰ ਦਕਰ ਦਿੱਤਾ ਅਤੇ ਸੁਖਦੇਵ ਸਿੰਘ ਨੇ ਅੰਦਰੋਂ ਕੁੰਡੀ ਲਗਾ ਕੇ ਉਸ ਨਾਲ ਬਲਾਤਕਾਰ ਕੀਤਾ। ਬਾਅਦ ਵਿਚ ਉਸ ਦੇ ਦੋ ਸਾਥੀਆਂ ਨੇ ਵੀ ਉਸ ਨਾਲ ਅਜਿਹਾ ਕੀਤਾ। ਪੀੜਤਾ ਨੇ ਦੱਸਿਆ ਕਿ ਉਸ ਦਾ ਪਤੀ ਮਿਸਤਰੀ ਦਾ ਕੰਮ ਕਰਦਾ ਹੈ ਜੋ ਉਸ ਵੇਲੇ ਕੰਮ 'ਤੇ ਗਿਆ ਹੋਇਆ ਸੀ। ਸੁਖਦੇਵ ਸਿੰਘ ਦੀਆਂ ਹਰਕਤਾਂ 'ਤੇ ਰੌਲਾ

ਪਾਉਣ ਉਸ ਦੇ8 ਸਾਲ ਦੇ ਮੁੰਡੇ ਅਤੇ 11 ਸਾਲ ਦੀ ਲੜਕੀ ਨੇ ਤੁਰੰਤ ਫੋਨ ਕਰਕੇ ਆਪਣੇ ਪਿਤਾ ਨੂੰ ਇਸ ਇਤਲਾਹ ਦਿੱਤੀ ਕਿ ਕੁਝ ਲੋਕ ਮੰਮੀ ਨੂੰ ਕਮਰੇ ਵਿਚ ਬੰਦ ਕਰਕੇ ਬੈਠੇ ਹਨ। ਪੀੜਤਾ ਦਾ ਪਤੀ ਜਦੋਂ ਆਪਣੇ ਸਾਥੀਆਂ ਨਾਲ ਘਰ ਪੁੱਜਾ ਤਾਂ ਉਦੋਂ ਤੱਕ ਦੋਸ਼ੀ ਫਰਾਰ ਹੋ ਚੁੱਕੇ ਸਨ। ਪੀੜਤਾ ਨੇ ਦੱਸਿਆ ਕਿ ਅੰਦਰ ਕਮਰੇ ਵਿਚ ਮੋਟਰਸਾਈਕਲ ਦੀ ਚਾਬੀ ਰਹਿ ਗਈ, ਜਿਸ ਨੂੰ ਉਸ ਨੇ ਅਪਣੇ ਕਬਜ਼ੇ ਵਿਚ ਕਰ ਲਿਆ।
 
< Prev   Next >

Advertisements