:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਵਰੁਣ ਦੀ ਚੋਣ ਨੂੰ ਹਾਈ ਕੋਰਟ ਵਿਚ ਚੁਣੌਤੀ PRINT ਈ ਮੇਲ

ਇਲਾਹਾਬਾਦ, 1 ਜੁਲਾਈ  : ਪੀਲੀਭੀਤ ਲੋਕ ਸਭਾ ਸੀਟ ਤੋਂ  ਵਰੁਣ ਗਾਂਧੀ ਦੀ ਚੋਣ ਨੂੰ ਚੁਣੌਤੀ ਦੇਣ ਲਈ ਇਲਾਹਾਬਾਦ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ। ਇਥੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜਨ ਵਾਲੇ ਵੀ. ਐਮ. ਸਿੰਘ ਨੇ ਆਪਣੀ ਪਟੀਸ਼ਨ ਵਿਚ ਵਰੁਣ 'ਤੇ ਇਕ ਖਾਸ ਭਾਈਚਾਰੇ ਦੇ ਮੈਂਬਰਾਂ ਦੇ ਖਿਲਾਫ ਨਫਰਤਾ ਫੈਲਾ ਕੇ ਵੋਟ ਮੰਗਣ ਦਾ ਦੋਸ਼ ਲਗਾਇਆ ਹੈ। ਜ਼ਿਕਰਯੋਗ ਹੈ ਕਿ ਵੀ. ਐਮ. ਸਿੰਘ ਰਿਸ਼ਤੇ ਵਿਚ ਵਰੁਣ ਦੇ ਮਾਮਾ ਲਗਦੇ ਹਨ। ਸਿੰਘ ਵਲੋਂ ਮਾਮਲੇ ਦੀ ਪੈਰਵੀ ਕਰ ਰਹੇ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਯੂ. ਐਨ. ਸ਼ਰਮਾ ਨੇ ਕਿਹਾ ਕਿ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਵਰੁਣ ਨੇ ਇਕ ਵਿਸ਼ੇਸ਼ ਭਾਈਚਾਰੇ ਦੇ ਮੈਂਬਰਾਂ ਦੇ ਖਿਲਾਫ ਨਫਰਤ ਫੈਲਾ ਕੇ ਵੋਟ ਲੈਣ ਦੀ ਕੋਸ਼ਿਸ਼ ਕੀਤੀ ਜੋ ਕਿ ਜਨ ਅਗਵਾਈ ਐਕਟ ਦੀ ਧਾਰਾ 123 ਦੇ ਤਹਿਤ ਇਕ ਭ੍ਰਿਸ਼ਟ ਵਿਵਹਾਰ ਹੈ।

 
< Prev   Next >

Advertisements