:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ ਮਨਾਇਆ PRINT ਈ ਮੇਲ
ਅੰਮ੍ਰਿਤਸਰ,2 ਜੁਲਾਈ  :ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਸਿਰਜਤ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਹਰੇਕ ਸਿੱਖ ਦੇ ਹਿਰਦੇ 'ਚ ਵਿਸ਼ੇਸ਼ ਸਥਾਨ ਹੈ ਅਤੇ ਸਿੱਖ ਮਾਨਸਿਕਤਾ ਦੀ ਪ੍ਰਭੂਸੱਤਾ ਦਾ ਕੇਂਦਰੀ ਧੁਰਾ ਵੀ ਹੈ। ਇਸ ਪਾਵਨ ਅਸਥਾਨ ਤੋਂ ਜਾਰੀ ਹੋਏ ਆਦੇਸ਼, ਸੰਦੇਸ਼ ਤੇ ਹੁਕਮਨਾਮਿਆਂ ਨੂੰ ਹਰ ਸਿੱਖ ਮਨ, ਬਚਨ ਤੇ ਕਰਮ ਕਰਕੇ ਪ੍ਰਵਾਨ ਕਰਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਜੇ ਦੀਵਾਨ ਸਮੇਂ ਜੁੜੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤਾ।  à¨‰à¨¨à©à¨¹à¨¾à¨‚ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹਮੇਸ਼ਾਂ ਸੱਚ ਦੀ ਅਵਾਜ਼ ਬੁਲੰਦ ਹੋਈ ਅਤੇ ਇਸ ਪਾਵਨ ਅਸਥਾਨ ਦੀ ਉਸਾਰੀ ਲਈ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਨਾਲ ਬਾਬਾ ਬੁੱਢਾ ਜੀ, ਭਾਈ ਗੁਰਦਾਸ ਜੀ ਅਤੇ ਸੰਗਤਾਂ ਨੇ ਵੀ ਯੋਗਦਾਨ ਪਾਇਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ਮੌਕੇ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋ, ਖੰਡੇ-ਬਾਟੇ ਦੀ ਪਾਹੁਲ ਛਕ ਕੇ ਅਤੇ ਗੁਰੂ ਵਾਲੇ ਬਣਨ ਦੀ ਪ੍ਰੇਰਨਾ ਕਰਦਿਆਂ ਸਿੱਖੀ ਸਿਧਾਂਤਾਂ 'ਤੇ ਪ੍ਰਪੱਕਤਾ ਨਾਲ ਪਹਿਰਾ ਦੇਣ ਲਈ ਕਿਹਾ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਮੋਹਨ ਸਿੰਘ ਤੇ ਭਾਈ ਇੰਦਰਜੀਤ ਸਿੰਘ ਦੇ ਜਥੇ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ। ਸਮਾਪਤੀ ਦੀ ਅਰਦਾਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ ਨੇ ਕੀਤੀ।
 
< Prev   Next >

Advertisements