:: ਅਮਰਨਾਥ ਯਾਤਰਾ ਤੋਂ ਪਹਿਲਾਂ ਪਹਿਲੀ ਪੂਜਾ ਇਸ ਵਾਰ ਜੰਮੂ ਚ ਹੋਵੇਗੀ   :: ਤਾਲਾਬੰਦੀ ਦਰਮਿਆਨ EMI ਤੇ ਵਿਆਜ ਛੋਟ ਮਾਮਲੇ ਚ RBI ਨੂੰ SC ਦੀ ਫਿਟਕਾਰ   :: ਪੀ.ਐੱਮ. ਮੋਦੀ ਅਤੇ ਸਕੌਟ ਮੌਰੀਸਨ ਵਿਚਾਲੇ ਅੱਜ ਹੋਵੇਗਾ ਦੋ-ਪੱਖੀ ਵਰਚੁਅਲ ਸੰਮੇਲਨ   :: ਭਾਰਤੀ ਸਰਹੱਦ ਅੰਦਰ ਲੰਘ ਆਈ ਚੀਨੀ ਫੌਜ, ਜੰਗੀ ਹਥਿਆਰਾਂ ਨਾਲ ਲੈਸ ਹੋ ਲਾਏ ਡੇਰੇ, ਰੱਖਿਆ ਮੰਤਰੀ ਨੇ ਪਹਿਲੀ ਵਾਰ ਕਬੂਲਿਆ   :: ਦੇਸ਼ ਦਾ ਨਾਂ ਬਦਲਣ ਦੀ ਕੋਸ਼ਿਸ਼ ਨੂੰ ਝਟਕਾ! ਸੁਪਰੀਮ ਕੋਰਟ ਨੇ ਸੁਣਵਾਈ ਤੋਂ ਕੀਤਾ ਇਨਕਾਰ   :: ਪੀ.ਐੱਮ. ਮੋਦੀ ਦੀ ਸੁਰੱਖਿਆ ਟਰੰਪ ਵਾਂਗ ਹੋਈ ਮਜ਼ਬੂਤ, ਏਅਰ ਇੰਡੀਆ ਵਨ ਬਣ ਕੇ ਤਿਆਰ   :: ਰਾਜਨਾਥ ਸਿੰਘ ਨੇ ਫਰਾਂਸੀਸੀ ਰੱਖਿਆ ਮੰਤਰੀ ਨਾਲ ਕੀਤੀ ਗੱਲ, ਰਾਫੇਲ ਦੀ ਸਪਲਾਈ ਚ ਕੋਰੋਨਾ ਰੁਕਾਵਟ ਨਹੀਂ   :: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੜਕ ਹਾਦਸੇ 'ਚ ਪਤੀ ਪਤਨੀ ਦੀ ਮੌਤ PRINT ਈ ਮੇਲ

ਖਰੜ, 12 ਜੁਲਾਈ : ਅੱਜ ਸਵੇਰੇ ਖਰੜ ਮੋਹਾਲੀ ਮੇਨ ਸੜਕ ਉਤੇ ਸਥਿਤ ਪਿੰਡ ਮੁੰਡੀ ਖਰੜ ਵਿਖੇ ਇੱਕ ਸਰਕਾਰੀ ਬੱਸ ਦੀ ਫੇਟ ਵੱਜਣ ਕਾਰਨ ਸੜਕ ਹਾਦਸੇ ਵਿਚ ਪਤੀ ਪਤਨੀ ਦੀ ਮੌਤ ਹੋ ਗਈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ 10.30 ਵਜੇ ਧਰਮ ਸਿੰਘ ਜੋ ਕਿ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿਭਾਗ ਵਿਚ ਸਨ ਅਤੇ ਆਪਣੀ ਪਤਨੀ ਹਰਬੰਸ ਕੌਰ ਨਾਲ ਮੋਟਰ ਸਾਈਕਲ ਉਤੇ ਚੰਡੀਗੜ੍ਹ ਤੋਂ ਖਰੜ ਵੱਲ ਆ ਰਹੇ ਸਨ ਕਿ  ਮੁੰਡੀ ਖਰੜ ਸਥਿਤ ਗੁਰਦੁਆਰਾ ਸ਼ੀਸ ਮਾਰਗ ਸਾਹਿਬ ਨੇੜੇ ਪਿਛੋਂ ਆਉਂਦੀ ਇੱਕ ਸਰਕਾਰੀ ਬੱਸ ਨੇ ਉਨ੍ਹਾਂ ਨੂੰ ਫੇਟ ਮਾਰੀ ਜਿਸ ਕਾਰਨ ਉਕਤ ਦੋਨੋਂ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਦੋਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਆਪਣੇ ਪਿੱਛੇ ਤਿੰਨ ਪੁੱਤਰ ਛੱਡ ਗਏ ਹਨ। ਪੁਲਿਸ ਨੇ ਉਨ੍ਹਾਂ ਦੇ ਬੇਟੇ ਦੇ ਬਿਆਨਾਂ ਦੇ ਆਧਾਰ 'ਤੇ ਬੱਸ ਚਾਲਕ ਕੁਲਦੀਪ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 
< Prev   Next >

Advertisements

Advertisement

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement