:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬੇਹੋਸ਼ੀ ਤੋਂ ਬਾਅਦ ਜੋਯਤੀ ਬਾਸੂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ PRINT ਈ ਮੇਲ

ਕੋਲਕਾਤਾ, 12 ਜੁਲਾਈ  ਮਾਰਕਸਵਾਦੀ ਕਮਿਊਨਿਸਟ ਪਾਰਟੀ ਦੇ ਪ੍ਰਮੁੱਖ ਨੇਤਾ ਜੋਯਤੀ ਬਾਸੂ ਅੱਜ ਸਵੇਰੇ ਆਪਣੇ ਨਿਵਾਸ ਸਥਾਨ 'ਤੇ ਬੇਹੋਸ਼ ਹੋ ਗਏ, ਜਿਸ ਦੇ ਬਾਅਦ ਉਨ੍ਹਾਂ ਨੂੰ ਸ਼ਹਿਰ ਦੇ ਹਸਪਤਾਲ ਵਿਚ ਭਰਤੀ ਕਰਵਾਇਆ। ਹਸਪਤਾਲ ਦੇ ਮੁੱਖ ਚਕਿਤਸਾ ਅਧਿਕਾਰੀ ਦੇਵਾਸ਼ੀਸ਼ ਸ਼ਰਮਾ ਨੇ ਦੱਸਿਆ ਕਿ ਸ੍ਰੀ ਬਾਸੂ ਥੋੜੀ ਦੇਰ ਦੇ ਲਈ ਬੇਹੋਸ਼ ਹੋ ਗਏ ਸਨ ਉਨ੍ਹਾਂ ਨੂੰ ਏ. ਐਮ. ਆਰ. ਆਈ. ਹਸਪਤਾਲ ਵਿਚ ਲਿਆਂਦਾ ਗਿਆ, ਜਿਥੇ ਹੁਣ ਉਨ੍ਹਾਂ ਦੀ ਹਾਲਤ ਸਥਿਰ ਹੈ, ਉਨ੍ਹਾਂ ਦੱਸਿਆ ਕਿ 8 ਜੁਲਾਈ ਨੂੰ 96 ਸਾਲਾ ਦੇ ਹੋਏ ਸ੍ਰੀ ਬਾਸੂ ਦੇ ਟੈਸਟ ਲਏ ਜਾ ਰਹੇ ਹਨ ਅਤੇ ਤਿੰਨ ਡਾਕਟਰਾਂ ਦਾ ਇੱਕ ਮੈਡੀਕਲ ਬੋਰਡ ਉਨ੍ਹਾਂ ਦਾ ਇਲਾਜ ਕਰ ਰਿਹਾ ਹੈ। ਪਾਰਟੀ ਸੂਤਰਾਂ ਨੇ ਦੱਸਿਆ ਕਿ ਹਸਪਤਾਲ ਵਿਚ ਭਰਤੀ ਕਰਵਾਉਣ ਤੋਂ ਪਹਿਲਾਂ ਸ੍ਰੀ ਬਾਸੂ ਨੇ ਪੇਟ ਵਿਚ ਦਰਦ ਦੀ ਸ਼ਿਕਾਇਤ ਕੀਤੀ ਸੀ।

 
< Prev   Next >

Advertisements