:: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ   :: ਦੇਸ਼ ਚ ਕੋਰੋਨਾ ਦੇ 1396 ਨਵੇਂ ਕੇਸ, ਮਰੀਜ਼ਾਂ ਦੀ ਗਿਣਤੀ 27892 ਹੋਈ   :: ਕੋਰੋਨਾ ਤੋਂ ਜੰਗ ਚ ਮਿਲ ਰਹੀ ਕਾਮਯਾਬੀ, 28 ਦਿਨਾਂ ਤੋਂ 16 ਜ਼ਿਲ੍ਹਿਆਂ ਚ ਨਹੀਂ ਮਿਲਿਆ ਕੋਈ ਨਵਾਂ ਕੇਸ   :: ਲਾਕਡਾਊਨ ਚ ਗੰਗਾ ਨਦੀ ਪਹਿਲਾਂ ਨਾਲੋਂ ਵੱਧ ਸਾਫ਼:   :: Covid-19: 6 ਹਜ਼ਾਰ ਤੋਂ ਵੱਧ ਭਾਰਤੀ ਬਾਹਰਲੇ ਮੁਲਕਾਂ ਚ ਪਾਜ਼ੀਟਿਵ, 40 ਦੀ ਮੌਤ   :: ਕੋਰੋਨਾ ਦੇ 1,429 ਨਵੇਂ ਮਾਮਲੇ, 52 ਲੋਕਾਂ ਦੀ ਮੌਤ   :: ਪੀ.ਐਮ. ਮੋਦੀ ਨੇ ਦਿੱਤੀ ਰਮਜ਼ਾਨ ਦੀ ਵਧਾਈ, ਟਵਿੱਟਰ ਤੇ ਲਿਖਿਆ- ਰਮਜ਼ਾਨ ਮੁਬਾਰਕ!   :: ਲਾਕਡਾਊਨ ਦੌਰਾਨ ਦੂਜੇ ਸੂਬਿਆਂ ਚ ਫਸੇ ਮਜ਼ਦੂਰਾਂ ਲਈ ਯੋਗੀ ਸਰਕਾਰ ਵੱਡਾ ਫੈਸਲਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪ੍ਰਧਾਨ ਮੰਤਰੀ ਅੱਜ ਫਰਾਂਸ ਤੇ ਮਿਸਰ ਦੀ ਯਾਤਰਾ ਲਈ ਰਵਾਨਾ ਹੋਣਗੇ PRINT ਈ ਮੇਲ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਗਿਲਾਨੀ ਨਾਲ ਕਰਨਗੇ ਮੁਲਾਕਾਤ
ਨਵੀਂ ਦਿੱਲੀ, 12 ਜੁਲਾਈ : ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸੋਮਵਾਰ ਫਰਾਂਸ ਅਤੇ ਮਿਸਰ ਦੀ ਯਾਤਰਾ ਲਈ ਰਵਾਨਾ ਹੋਣਗੇ। ਜਿਥੇ ਉਹ ਪਾਕਿਸਤਾਨ ਦੇ ਪ੍ਰਧਾਨ ਮੰਤਰੀ  ਯੂਸੁਫ ਰਜ਼ਾ ਗਿਲਾਨੀ ਨਾਲ ਵੀ ਮੁਲਾਕਾਤ ਕਰਨਗੇ। ਉਮੀਦ ਕੀਤੀ ਜਾ ਰਹੀ ਹੈ ਕਿ ਪਾਕਿਸਤਾਨ ਮੁੰਬਈ ਅਤਿਵਾਦੀ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਸਰਹੱਦੋਂ ਪਾਰ ਅਤਿਵਾਦ ਨੂੰ ਰੋਕਣ ਦੇ ਸਬੰਧ ਵਿਚ ਆਪਣੀ ਪ੍ਰਤੀਬੱਧਤਾ ਪ੍ਰਗਟ ਕਰੇਗਾ। ਗੁਟ ਨਿਰਲੇਪ ਅੰਦੋਲਨ ਸੰਮੇਲਨ ਦੀ ਬੈਠਕ ਦੇ ਦੌਰਾਨ ਮਿਸਰ ਦੇ ਸਰਮ ਅਲ ਸ਼ੇਖ ਵਿਚ ਆਪਣੀ ਮੁਲਾਕਾਤ ਤੋਂ ਪਹਿਲਾ ਡਾ. ਮਨਮੋਹਨ ਸਿੰਘ ਨੇ ਸਪਸ਼ੱਟ ਕੀਤਾ ਕਿ ਜੇਕਰ ਭਾਰਤ ਨੂੰ ਨਿਸ਼ਾਨਾ ਬਣਾਉਣ ਵਾਲੇ ਅਤਿਵਾਦੀਆਂ ਤੱਤਾਂ ਦੇ ਖਿਲਾਫ ਪਾਕਿਸਤਾਨ ਭਰੋਸੇਮੰਦ ਕਾਰਵਾਈ ਕਰਦਾ ਹੈ ਤਾਂ ਭਾਰਤ ਸਾਰੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦੇ ਹੱਲ ਲਈ ਹਰ ਜ਼ਰੂਰੀ ਕਦਮ ਉਠਾਏਗਾ। ਗਿਲਾਨੀ ਦੇ ਨਾਲ ਮੀਟਿੰਗ ਦਾ ਇੰਤਜ਼ਾਰ ਕਰ ਰਹੇ ਡਾ. ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਮੁੰਬਈ ਹਮਲਿਆਂ ਦੇ ਦੋਸ਼ੀ ਲੋਕਾਂ ਦੇ ਖਿਲਾਫ ਕਾਨੂੰਨੀ ਕਾਰਵਾਈ   ਅਤੇ ਆਪਣੀ ਧਰਤੀ ਦਾ ਇਸਤੇਮਾਲ ਭਾਰਤ ਦੇ ਖਿਲਾਫ ਅਤਿਵਾਦੀ ਸਰਗਰਮੀਆਂ ਨਾ ਕਰਨ

ਦੇਣ ਦੇ ਸਬੰਧ ਵਿਚ ਪਾਕਿਸਤਾਨੀ ਨੇਤਾ ਆਪਣੀ ਪ੍ਰਤੀਬੱਧਤਾ ਜਤਾਉਣਗੇ। ਵਿਦੇਸ਼ ਸਕੱਤਰ ਸ਼ਿਵ ਸ਼ੰਕਰ ਨੈਨਨ ਅਤੇ ਉਨ੍ਹਾਂ ਦੇ ਪਾਕਿਸਤਾਨੀ ਹਮ ਰੁਤਬਾ ਸਲਮਾਨ ਬਸ਼ੀਰ ਅਤਿਵਾਦੀ ਢਾਂਚਾ ਨਸ਼ਟ ਕਰਨ ਅਤੇ 26 ਨਵੰਬਰ ਦੇ ਹਮਲੇ ਦੇ ਦੋਸ਼ੀ ਲੋਕਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੀ ਦਿਸ਼ਾ ਵਿਚ ਇਸਲਾਮਾਬਾਦ ਦੇ ਕਦਮਾਂ ਬਾਰੇ ਵਿਚਾਰ ਵਟਾਂਦਰਾ ਕਰਨ ਦੇ ਬਾਅਦ ਦੋਵੇਂ ਨੇਤਾਵਾਂ ਦੀ ਮੀਟਿੰਗ ਹੋਵੇਗੀ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement