:: ਅਮਰਨਾਥ ਯਾਤਰਾ ਤੋਂ ਪਹਿਲਾਂ ਪਹਿਲੀ ਪੂਜਾ ਇਸ ਵਾਰ ਜੰਮੂ ਚ ਹੋਵੇਗੀ   :: ਤਾਲਾਬੰਦੀ ਦਰਮਿਆਨ EMI ਤੇ ਵਿਆਜ ਛੋਟ ਮਾਮਲੇ ਚ RBI ਨੂੰ SC ਦੀ ਫਿਟਕਾਰ   :: ਪੀ.ਐੱਮ. ਮੋਦੀ ਅਤੇ ਸਕੌਟ ਮੌਰੀਸਨ ਵਿਚਾਲੇ ਅੱਜ ਹੋਵੇਗਾ ਦੋ-ਪੱਖੀ ਵਰਚੁਅਲ ਸੰਮੇਲਨ   :: ਭਾਰਤੀ ਸਰਹੱਦ ਅੰਦਰ ਲੰਘ ਆਈ ਚੀਨੀ ਫੌਜ, ਜੰਗੀ ਹਥਿਆਰਾਂ ਨਾਲ ਲੈਸ ਹੋ ਲਾਏ ਡੇਰੇ, ਰੱਖਿਆ ਮੰਤਰੀ ਨੇ ਪਹਿਲੀ ਵਾਰ ਕਬੂਲਿਆ   :: ਦੇਸ਼ ਦਾ ਨਾਂ ਬਦਲਣ ਦੀ ਕੋਸ਼ਿਸ਼ ਨੂੰ ਝਟਕਾ! ਸੁਪਰੀਮ ਕੋਰਟ ਨੇ ਸੁਣਵਾਈ ਤੋਂ ਕੀਤਾ ਇਨਕਾਰ   :: ਪੀ.ਐੱਮ. ਮੋਦੀ ਦੀ ਸੁਰੱਖਿਆ ਟਰੰਪ ਵਾਂਗ ਹੋਈ ਮਜ਼ਬੂਤ, ਏਅਰ ਇੰਡੀਆ ਵਨ ਬਣ ਕੇ ਤਿਆਰ   :: ਰਾਜਨਾਥ ਸਿੰਘ ਨੇ ਫਰਾਂਸੀਸੀ ਰੱਖਿਆ ਮੰਤਰੀ ਨਾਲ ਕੀਤੀ ਗੱਲ, ਰਾਫੇਲ ਦੀ ਸਪਲਾਈ ਚ ਕੋਰੋਨਾ ਰੁਕਾਵਟ ਨਹੀਂ   :: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੈਟਰੋ ਦਾ ਪੁੱਲ ਡਿੱਗਿਆ, ਪੰਜ ਮਜ਼ਦੂਰਾਂ ਦੀ ਮੌਤ PRINT ਈ ਮੇਲ

ਨਵੀਂ ਦਿੱਲੀ, 12 ਜੁਲਾਈ : ਰਾਜਧਾਨੀ ਦਿੱਲੀ ਵਿਚ ਅੱਜ ਸਵੇਰੇ ਮੈਟਰੋ ਰੇਲ ਦੇ ਨਿਰਮਾਣ ਅਧੀਨ ਪੁੱਲ ਦੇ ਡਿੱਗ ਜਾਣ ਨਾਲ ਪੰਜ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 20 ਮਜ਼ਦੂਰ ਜ਼ਖਮੀ ਹੋ ਗਏ। ਇਹ ਹਾਦਸਾ ਸਵੇਰੇ 5.00 ਵਜੇ ਦੱਖਣੀ ਦਿੱਲੀ ਦੇ ਲੇਡੀ ਸ਼੍ਰੀਰਾਮ ਕਾਲਜ ਦੇ ਨਜ਼ਦੀਕ ਵਾਪਰਿਆ।
 ਜ਼ਖਮੀਆਂ ਨੂੰ ਏਮਜ਼ ਦੇ ਟ੍ਰੋਮਾ ਸੈਂਟਰ ਵਿਚ ਭਰਤੀ ਕਰਵਾਇਆ ਗਿਆ ਹੈ। ਘਟਨਾ ਵਾਲੀ ਸਥਾਨ 'ਤੇ ਪੁਲਿਸ ਅਤੇ ਨਾਗਰਿਕ ਸੁਰੱਖਿਆ ਦੇ ਲੋਕ ਬਚਾਅ ਦੇ ਕੰਮਾਂ ਵਿਚ ਲੱਗੇ ਹੋਏ ਹਨ। ਦਿੱਲੀ ਮੈਟਰੋ ਦੇ ਬੁਲਾਰੇ ਅਰਜੁਨ ਦਿਆਲ ਨੇ ਦੱਸਿਆ ਕਿ ਇਹ ਹਾਦਸਾ ਨਿਰਮਾਣ ਅਧੀਨ ਪੁੱਲ ਦੇ ਸਤੰਭ ਨੰ. 66 ਅਤੇ 68 ਦੇ ਵਿਚ ਹੋਇਆ। ਉਨ੍ਹਾਂ ਦੱਸਿਆ ਕਿ ਹਾਦਸਾ ਪੁੱਲ ਦੇ ਡਿਜ਼ਾਇਨ ਵਿਚ ਕਮੀ ਹੋਣ ਕਾਰਨ ਹੋਇਆ। ਮੈਟਰੋ ਦੇ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਜਾਂਚ ਕਰਵਾ ਕੇ ਦੋਸ਼ੀ ਅਧਿਕਾਰੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਦਿੱਲੀ ਦੀ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਨੇ ਕਿਹਾ ਕਿ ਇਸ ਦੇ ਕਾਰਨਾਂ ਦਾ ਪਤਾ ਲਗਾ ਕੇ ਦੋਸ਼ੀ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। 
 

ਮੁੱਖ ਮੰਤਰੀ ਨੇ ਕਿਹਾ ਕਿ ਇਸ ਗੱਲ ਦਾ ਪੁਖ਼ਤਾ ਇੰਤਜ਼ਾਮ ਕੀਤਾ ਜਾਣਾ ਚਾਹੀਦਾ ਹੈ ਕਿ ਅੱਗੇ ਤੋਂ ਅਜਿਹੇ ਹਾਦਸੇ ਨਾ ਵਾਪਰਨ। ਵਰਨਣਯੋਗ ਹੈ ਕਿ ਪਿਛਲੇ ਪੂਰਬੀ ਦਿੱਲੀ ਦੇ ਲਕਸ਼ਮੀ ਨਗਰ ਇਲਾਕੇ ਵਿਚ ਇਸੇ ਤਰ੍ਹਾਂ ਇੱਕ ਮੈਟਰੋ ਪੁੱਲ ਡਿੱਗਿਆ ਜਿਸ ਵਿਚ ਵੀ ਕੁਝ ਲੋਕਾਂ ਦੀ ਮੌਤ ਹੋ ਗਈ ਸੀ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement
Advertisement