:: ਅਮਰਨਾਥ ਯਾਤਰਾ ਤੋਂ ਪਹਿਲਾਂ ਪਹਿਲੀ ਪੂਜਾ ਇਸ ਵਾਰ ਜੰਮੂ ਚ ਹੋਵੇਗੀ   :: ਤਾਲਾਬੰਦੀ ਦਰਮਿਆਨ EMI ਤੇ ਵਿਆਜ ਛੋਟ ਮਾਮਲੇ ਚ RBI ਨੂੰ SC ਦੀ ਫਿਟਕਾਰ   :: ਪੀ.ਐੱਮ. ਮੋਦੀ ਅਤੇ ਸਕੌਟ ਮੌਰੀਸਨ ਵਿਚਾਲੇ ਅੱਜ ਹੋਵੇਗਾ ਦੋ-ਪੱਖੀ ਵਰਚੁਅਲ ਸੰਮੇਲਨ   :: ਭਾਰਤੀ ਸਰਹੱਦ ਅੰਦਰ ਲੰਘ ਆਈ ਚੀਨੀ ਫੌਜ, ਜੰਗੀ ਹਥਿਆਰਾਂ ਨਾਲ ਲੈਸ ਹੋ ਲਾਏ ਡੇਰੇ, ਰੱਖਿਆ ਮੰਤਰੀ ਨੇ ਪਹਿਲੀ ਵਾਰ ਕਬੂਲਿਆ   :: ਦੇਸ਼ ਦਾ ਨਾਂ ਬਦਲਣ ਦੀ ਕੋਸ਼ਿਸ਼ ਨੂੰ ਝਟਕਾ! ਸੁਪਰੀਮ ਕੋਰਟ ਨੇ ਸੁਣਵਾਈ ਤੋਂ ਕੀਤਾ ਇਨਕਾਰ   :: ਪੀ.ਐੱਮ. ਮੋਦੀ ਦੀ ਸੁਰੱਖਿਆ ਟਰੰਪ ਵਾਂਗ ਹੋਈ ਮਜ਼ਬੂਤ, ਏਅਰ ਇੰਡੀਆ ਵਨ ਬਣ ਕੇ ਤਿਆਰ   :: ਰਾਜਨਾਥ ਸਿੰਘ ਨੇ ਫਰਾਂਸੀਸੀ ਰੱਖਿਆ ਮੰਤਰੀ ਨਾਲ ਕੀਤੀ ਗੱਲ, ਰਾਫੇਲ ਦੀ ਸਪਲਾਈ ਚ ਕੋਰੋਨਾ ਰੁਕਾਵਟ ਨਹੀਂ   :: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦੇਸ਼ ਵਿੱਚ ਕੁੱਲ 1411 ਟਾਈਗਰ ਬਚੇ : ਰਮੇਸ਼ PRINT ਈ ਮੇਲ

ਨਵੀਂ ਦਿੱਲੀ,13 ਜੁਲਾਈ:ਪੂਰੇ ਦੇਸ਼ ਵਿੱਚ ਹੁਣ ਟਾਈਗਰਾਂ ਦੀ ਕੁੱਲ ਸੰਖਿਆ ਕੇਵਲ 1411 ਰਹਿ ਗਈ ਹੈ ਅਤੇ 17 ਟਾਈਗਰ ਬਹੁਲ ਰਾਜਾਂ ਵਿੱਚ ਸਭ ਤੋਂ ਜਿਆਦਾ 601 ਮੱਧ ਭਾਰਤ ਅਤੇ ਪੂਰਬੀ ਘਾਟ ਇਲਾਕਿਆਂ ਵਿੱਚ ਹਨ। ਵਾਤਾਵਰਨ ਅਤੇ ਵਣ ਰਾਜਮੰਤਰੀ ਜੈਰਾਮ ਰਮੇਸ਼ ਨੇ ਅੱਜ ਰਾਜ ਸਭਾ ਵਿੱਚ ਇੱਕ ਪ੍ਰਸ਼ਨ ਦੇ ਲਿਖਤੀ ਉੱਤਰ ਵਿੱਚ ਦੱਸਿਆ ਕਿ ਇਹ ਅੰਕੜਾ ਟਾਈਗਰਾਂ ਦੀ ਗਣਨਾ ਦੇ ਨਵੇਂ ਸੰਸ਼ੋਧਿਤ ਤਰੀਕੇ ਤੋਂ ਮਿਲੇ ਹਨ।ਇਸਦੇ ਰਾਹੀਂ ਉਹਨਾਂ ਦੇ ਪੰਜਿਆਂ ਦੇ ਨਿਸ਼ਾਨਾਂ ਨੂੰ ਗਿਣਨ ਦੇ ਬਜਾਏ ਕੈਮਰੇ ਤੋਂ ਖਿੱਚੀਆਂ ਗਈਆਂ ਤਸਵੀਰਾਂ ਅਤੇ ਹੋਰਨਾਂ ਤਰੀਕਿਆਂ ਉੱਤੇ ਭਰੋਸਾ ਕੀਤਾ ਜਾਂਦਾ ਹੈ। ਉਹਨਾਂ ਨੇ ਦੱਸਿਆ ਕਿ ਦੇਸ਼ ਵਿੱਚ ਟਾਈਗਰਾਂ ਦੀ ਸੰਖਿਆ ਜਿਆਦਾ ਤੋਂ ਜਿਆਦਾ 1657 ਅਤੇ ਘੱਟ ਤੋਂ ਘੱਟ 1165 ਹੋ ਸਕਦੀ ਹੈ। ਇਸਦਾ ਔਸਤ ਕੱਢਕੇ ਹੀ 1411 ਦਾ ਅੰਕੜਾ ਪ੍ਰਾਪਤ ਕੀਤਾ ਗਿਆ ਹੈ।

ਖੇਤਰਵਾਰ ਵੇਖਿਆ ਜਾਵੇ ਤਾਂ ਟਾਈਗਰਾਂ ਦੀ ਸਭ ਤੋਂ ਘੱਟ ਸੰਖਿਆ 84 ਪੂਰਬ ਉੱਤਰ ਦੀਆਂ ਪਹਾੜੀਆਂ ਅਤੇ ਬ੍ਰਹਮਪੁੱਤਰ ਹੜ੍ਹ ਮੈਦਾਨ ਵਿੱਚ ਹਨ। ਇਸ ਵਿੱਚ ਅਸਾਮ ਅਰੁਣਾਚਲ ਪ੍ਰਦੇਸ਼ ਮਿਜੋਰਮ ਅਤੇ ਪੱਛਮੀ ਉੱਤਰ ਬੰਗਾਲ ਦਾ ਇਲਾਕਾ ਹੈ। 
 
< Prev   Next >

Advertisements


Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement