:: ਅਮਰਨਾਥ ਯਾਤਰਾ ਤੋਂ ਪਹਿਲਾਂ ਪਹਿਲੀ ਪੂਜਾ ਇਸ ਵਾਰ ਜੰਮੂ ਚ ਹੋਵੇਗੀ   :: ਤਾਲਾਬੰਦੀ ਦਰਮਿਆਨ EMI ਤੇ ਵਿਆਜ ਛੋਟ ਮਾਮਲੇ ਚ RBI ਨੂੰ SC ਦੀ ਫਿਟਕਾਰ   :: ਪੀ.ਐੱਮ. ਮੋਦੀ ਅਤੇ ਸਕੌਟ ਮੌਰੀਸਨ ਵਿਚਾਲੇ ਅੱਜ ਹੋਵੇਗਾ ਦੋ-ਪੱਖੀ ਵਰਚੁਅਲ ਸੰਮੇਲਨ   :: ਭਾਰਤੀ ਸਰਹੱਦ ਅੰਦਰ ਲੰਘ ਆਈ ਚੀਨੀ ਫੌਜ, ਜੰਗੀ ਹਥਿਆਰਾਂ ਨਾਲ ਲੈਸ ਹੋ ਲਾਏ ਡੇਰੇ, ਰੱਖਿਆ ਮੰਤਰੀ ਨੇ ਪਹਿਲੀ ਵਾਰ ਕਬੂਲਿਆ   :: ਦੇਸ਼ ਦਾ ਨਾਂ ਬਦਲਣ ਦੀ ਕੋਸ਼ਿਸ਼ ਨੂੰ ਝਟਕਾ! ਸੁਪਰੀਮ ਕੋਰਟ ਨੇ ਸੁਣਵਾਈ ਤੋਂ ਕੀਤਾ ਇਨਕਾਰ   :: ਪੀ.ਐੱਮ. ਮੋਦੀ ਦੀ ਸੁਰੱਖਿਆ ਟਰੰਪ ਵਾਂਗ ਹੋਈ ਮਜ਼ਬੂਤ, ਏਅਰ ਇੰਡੀਆ ਵਨ ਬਣ ਕੇ ਤਿਆਰ   :: ਰਾਜਨਾਥ ਸਿੰਘ ਨੇ ਫਰਾਂਸੀਸੀ ਰੱਖਿਆ ਮੰਤਰੀ ਨਾਲ ਕੀਤੀ ਗੱਲ, ਰਾਫੇਲ ਦੀ ਸਪਲਾਈ ਚ ਕੋਰੋਨਾ ਰੁਕਾਵਟ ਨਹੀਂ   :: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬਗਲੀਹਾਰ ਬਿਜਲਈ ਪ੍ਰੋਜੈਕਟ ਉਡਾਉਣ ਦੀ ਸਾਜਿਸ਼ PRINT ਈ ਮੇਲ

ਸ਼੍ਰੀਨਗਰ,13 ਜੁਲਾਈ :ਘੱਟੋ ਘੱਟ 15 ਅੱਤਵਾਦੀਆਂ ਨੂੰ ਭਾਰਤ ਦੇ ਜੰਮੂ ਕਸ਼ਮੀਰ ਵਿਚ ਤਿਆਰ ਹੋ ਰਹੇ 450 ਮੈਗਾਵਾਟ ਵਾਲੇ ਬਿਜਲਈ ਪ੍ਰੋਜੈਕਟ ਬਗਲੀਹਾਰ ਨੂੰ ਉਡਾਉਣ ਲਈ ਮਕਬੂਜਾ ਕਸ਼ਮੀਰ ਵਿਖੇ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ ਇੱਕ ਸੂਹੀਆ ਸੁਰੰਗ ਇਸ ਮੰਤਵ ਲਈ ਸਿਆਲਕੋਟ ਤੋਂ ਖੋਦੀ ਜਾ ਰਹੀ ਹੈ ਤਾਂ ਜੋ ਮਕਬੂਜ਼ਾ ਕਸ਼ਮੀਰ ਨੂੰ ਭਾਰਤ ਦੇ ਸਰਹੱਦੀ ਰਾਜ ਨਾਲ ਜੋੜਿਆ ਜਾ ਸਕੇ।
ਬੀਤੇ ਕੱਲ੍ਹ ਕਾਬੂ ਕੀਤੇ ਗਏ ਲਸ਼ਕਰ ਦੇ ਦੋ ਅੱਤਵਾਦੀਆਂ ਨੇ ਉਕਤ ਜਾਣਕਾਰੀ ਦਿੱਤੀ। ਕਾਬੂ ਅੱਤਵਾਦੀਆਂ ਮੁਹੰਮਦ ਸ਼ਫਾਕਤ ਅਤੇ ਮੁਹੰਮਦ ਅਦਨਾਨ ਨੇ ਪੱਤਰਕਾਰਾਂ ਸਾਹਮਣੇ ਖੁਲਾਸਾ ਕੀਤਾ ਕਿ ਲਸ਼ਕਰ ਚੰਦਰਕੋਟ-ਰਾਮਬਨ ਲਾਗੇ ਚਿਨਾਬ ਨਦੀ ਉੱਪਰ ਬਣ ਰਹੇ 450 ਮੈਗਾਵਾਟ ਦੇ ਬਿਜਲਈ ਪ੍ਰੋਜੈਕਟ ਬਗਲੀਹਾਰ ਉੱਪਰ ਹਮਲੇ ਲਈ ਘੱਟੋ ਘੱਟ 15 ਅੱਤਵਾਦੀ ਮਕਬੂਜ਼ਾ ਕਸ਼ਮੀਰ ਵਿਖੇ ਤਿਆਰ ਕੀਤੇ ਜਾ ਰਹੇ ਹਨ।

ਇਹਨਾਂ ਦੋਵਾਂ ਨੂੰ ਸਰਹੱਦੀ ਕੁਪਵਾੜਾ ਜਿਲ੍ਹੇ ਦੀ ਸ਼ਾਮਸਬਾਰੀ ਰੇਂਜ ਦੇ ਜੰਗਲਾਂ ਵਿਚੋਂ ਗ੍ਰਿਫਤਾਰ ਕੀਤਾ ਗਿਆ ਸੀ ਜੋ ਇੱਥੋਂ 120 ਕਿਲੋਮੀਟਰ ਦੂਰ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement

Advertisement
Advertisement