:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੌਮਾਂਤਰੀ ਫ਼ੁੱਟਬਾਲ ਖਿਡਾਰਨ ਰੋਜ਼ੀ-ਰੋਟੀ ਲਈ ਮੁਥਾਜ PRINT ਈ ਮੇਲ
ਮੁਹਾਲੀ, 17 ਜੁਲਾਈ :ਇਕ ਪਾਸੇ ਤਾਂ ਪੰਜਾਬ ਸਰਕਾਰ ਸੂਬੇ ਅੰਦਰ ਖੇਡਾਂ ਨੂੰ ਵਿਕਸਿਤ ਕਰਨ ਅਤੇ ਖਿਡਾਰੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਦੇ ਦਾਅਵੇ ਕਰਦੀ ਨਹੀਂ ਥੱਕਦੀ ਪਰ ਦੂਜੇ ਪਾਸੇ ਇਕ ਅੰਤਰਰਾਸ਼ਟਰੀ ਪੱਧਰ ਦੀ ਫ਼ੁੱਟਬਾਲ ਖਿਡਾਰਨ ਸਰਕਾਰ ਦੀ ਬੇਰੁਖ਼ੀ ਕਾਰਨ ਰੋਜ਼ੀ-ਰੋਟੀ ਤੋਂ ਵੀ ਮੁਥਾਜ ਹੈ। ਕਈ ਕੌਮੀ ਅਤੇ ਕੌਮਾਂਤਰੀ ਮੈਚਾਂ ਵਿਚ ਪੰਜਾਬ ਅਤੇ ਭਾਰਤ ਵਲੋਂ ਪ੍ਰਤੀਨਿਧਤਾ ਕਰ ਚੁੱਕੀ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਬੁਟਾਰੀ ਦੀ ਇਸ ਅੰਤਰਰਾਸ਼ਟਰੀ ਫ਼ੁੱਟਬਾਲਰ ਜਗਦੀਪ ਕੌਰ ਦੀ ਤ੍ਰਾਸਦੀ ਇਹ ਹੈ ਕਿ ਪਹਿਲਾਂ ਉਸਦੇ ਪਿਤਾ ਨੂੰ ਅਧਰੰਗ ਹੋ ਗਿਆ ਅਤੇ ਉਸ ਤੋਂ ਬਾਅਦ ਪਿਛਲੇ ਦਿਨੀਂ ਘਰ ਦੀ ਕੰਧ ਉਨ੍ਹਾਂ 'ਤੇ ਡਿੱਗਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਅਤੇ ਪਰਿਵਾਰ ਦੀ ਜ਼ਿੰਮੇਵਾਰੀ ਜਗਦੀਪ ਕੌਰ ਦੇ ਸਿਰ ਆ ਪਈ।
 à¨¸à¨°à¨•à¨¾à¨° ਵਲੋਂ ਇਸ ਹੋਣਹਾਰ ਖਿਡਾਰਨ ਲਈ ਕਿਸੇ ਸਰਕਾਰੀ ਨੌਕਰੀ ਦਾ ਪ੍ਰਬੰਧ ਨਹੀਂ ਕੀਤਾ ਗਿਆ, ਜਿਸ ਕਾਰਨ ਆਪਣੇ ਪਰਿਵਾਰ ਨੂੰ ਪਾਲਣਾ ਤਾਂ ਦੂਰ ਦੀ ਗੱਲ ਸਗੋਂ ਉਨ੍ਹਾਂ ਲਈ ਦੋ ਵਕਤ ਦੀ ਰੋਟੀ ਦਾ ਪ੍ਰਬੰਧ ਕਰਨ ਲਈ ਵੀ ਇਸ ਅੰਤਰਰਾਸ਼ਟਰੀ ਖਿਡਾਰਨ ਨੂੰ ਤਰਲੇ ਕੱਢਣੇ ਪੈ ਰਹੇ ਹਨ। ਜਗਦੀਪ ਕੌਰ ਨੇ ਦੱਸਿਆ ਕਿ ਉਹ ਸਾਲ 2002 ਤੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਫ਼ੁੱਟਬਾਲ ਮੁਕਾਬਲਿਆਂ ਵਿਚ ਹਿੱਸਾ ਲੈ ਰਹੀ ਹੈ, ਜਿਸਦੇ ਤਹਿਤ 4 ਸੀਨੀਅਰ ਨੈਸ਼ਨਲ, 6 ਆਲ ਇੰਡੀਆ ਯੂਨੀਵਰਸਿਟੀ ਅਤੇ ਦੋ ਇੰਡੋ ਏਸ਼ੀਆ ਮੁਕਾਬਲਿਆਂ ਵਿਚ ਹਿੱਸਾ ਲੈ ਚੁੱਕੀ ਹੈ, ਜਿਨ੍ਹਾਂ ਵਿਚ ਦੋ ਵਾਰ ਉਸਦੀ ਟੀਮ ਜੇਤੂ ਰਹੀ ਅਤੇ ਇਕ ਵਾਰ ਤੀਜੇ ਨੰਬਰ 'ਤੇ ਰਹੀ। ਉਸਨੇ ਕਿਹਾ ਕਿ ਉਹ ਕਾਸਮੈਟਾਲੋਜੀ ਵਿਚ ਪੋਸਟ ਗਰੈਜ਼ੂਏਟ ਹੈ ਅਤੇ ਉਸਦਾ ਬੀਪੀਐਡ ਦਾ ਨਤੀਜਾ ਵੀ ਆਉਣ ਵਾਲਾ ਹੈ। ਇਸ ਖਿਡਾਰਨ ਦੇ ਨਾਲ ਮਦਦਗਾਰ ਬਣਕੇ ਆਏ ਮੁਹਾਲੀ ਕੁਆਰਟਰਜ਼ ਵੈਲਫ਼ੇਅਰ ਐਸੋਸੀਏਸ਼ਨ ਦੇ ਪ੍ਰਧਾਨ ਤੇਜਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਜਗਦੀਪ ਕੌਰ ਦੇ ਪਿਤਾ ਦੀ ਮੌਤ ਤੋਂ ਬਾਅਦ ਇਸ ਦੀ ਮਦਦ ਕਰਨਾ ਜਾਂ ਹਮਦਰਦੀ ਪ੍ਰਗਟ ਕਰਨਾ ਤਾਂ ਦੂਰ, ਕਿਸੇ ਵੀ ਸਿਆਸੀ ਪਾਰਟੀ ਜਾਂ ਸਰਕਾਰ, ਸਬੰਧਤ ਵਿਭਾਗ ਦੇ ਅਧਿਕਾਰੀ ਇਸ ਖਿਡਾਰਨ ਦੇ ਘਰ ਤੱਕ ਨਾ ਪੁੱਜਿਆ। ਉਨ੍ਹਾਂ ਕਿਹਾ ਕਿ ਉਹ ਆਪਣੇ ਸਾਥੀਆਂ ਨਾਲ ਇਸ ਖਿਡਾਰਨ ਦੇ ਪਿੰਡ ਜਾ ਰਹੇ ਹਨ, ਜਿਥੇ ਉਸਦੇ ਘਰ ਦੀ ਮੁਰੰਮਤ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਨੂੰ ਮਿਲਣਗੇ ਅਤੇ ਅਪੀਲ ਕਰਨਗੇ ਕਿ ਇਸ ਹੋਣਹਾਰ ਲੜਕੀ ਨੂੰ ਖੇਡ ਕੋਟੇ 'ਚੋਂ ਤੁਰੰਤ ਸਰਕਾਰੀ ਨੌਕਰੀ ਦਿੱਤੀ ਜਾਵੇ।
 
< Prev   Next >

Advertisements