:: ਅਮਰਨਾਥ ਯਾਤਰਾ ਤੋਂ ਪਹਿਲਾਂ ਪਹਿਲੀ ਪੂਜਾ ਇਸ ਵਾਰ ਜੰਮੂ ਚ ਹੋਵੇਗੀ   :: ਤਾਲਾਬੰਦੀ ਦਰਮਿਆਨ EMI ਤੇ ਵਿਆਜ ਛੋਟ ਮਾਮਲੇ ਚ RBI ਨੂੰ SC ਦੀ ਫਿਟਕਾਰ   :: ਪੀ.ਐੱਮ. ਮੋਦੀ ਅਤੇ ਸਕੌਟ ਮੌਰੀਸਨ ਵਿਚਾਲੇ ਅੱਜ ਹੋਵੇਗਾ ਦੋ-ਪੱਖੀ ਵਰਚੁਅਲ ਸੰਮੇਲਨ   :: ਭਾਰਤੀ ਸਰਹੱਦ ਅੰਦਰ ਲੰਘ ਆਈ ਚੀਨੀ ਫੌਜ, ਜੰਗੀ ਹਥਿਆਰਾਂ ਨਾਲ ਲੈਸ ਹੋ ਲਾਏ ਡੇਰੇ, ਰੱਖਿਆ ਮੰਤਰੀ ਨੇ ਪਹਿਲੀ ਵਾਰ ਕਬੂਲਿਆ   :: ਦੇਸ਼ ਦਾ ਨਾਂ ਬਦਲਣ ਦੀ ਕੋਸ਼ਿਸ਼ ਨੂੰ ਝਟਕਾ! ਸੁਪਰੀਮ ਕੋਰਟ ਨੇ ਸੁਣਵਾਈ ਤੋਂ ਕੀਤਾ ਇਨਕਾਰ   :: ਪੀ.ਐੱਮ. ਮੋਦੀ ਦੀ ਸੁਰੱਖਿਆ ਟਰੰਪ ਵਾਂਗ ਹੋਈ ਮਜ਼ਬੂਤ, ਏਅਰ ਇੰਡੀਆ ਵਨ ਬਣ ਕੇ ਤਿਆਰ   :: ਰਾਜਨਾਥ ਸਿੰਘ ਨੇ ਫਰਾਂਸੀਸੀ ਰੱਖਿਆ ਮੰਤਰੀ ਨਾਲ ਕੀਤੀ ਗੱਲ, ਰਾਫੇਲ ਦੀ ਸਪਲਾਈ ਚ ਕੋਰੋਨਾ ਰੁਕਾਵਟ ਨਹੀਂ   :: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਾਕਿਸਤਾਨ 'ਚ ਜਦ ਤੱਕ ਫੌਜ ਤੇ ਆਈ. ਐੱਸ ਆਈ ਹੈ ਤਦ ਤਕ ਕੁਝ ਵੀ ਗਲਤ ਨਹੀਂ ਹੋ ਸਕਦਾ : ਮੁਸ਼ੱਰਫ PRINT ਈ ਮੇਲ
ਨਵੀਂ ਦਿੱਲੀ, 19 ਜੁਲਾਈ  - ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪ੍ਰਵੇਜ਼ ਮੁਸ਼ੱਰਫ ਨੇ ਕਿਹਾ ਹੈ ਕਿ ਜਦ ਤਕ ਪਾਕਿਸਤਾਨ ਵਿਚ ਆਈ. ਐੱਸ. ਆਈ. ਤੇ ਫੌਜ ਮੌਜੂਦ ਹੈ ਤਦ ਤਕ ਦੇਸ਼ ਵਿਚ ਕੁਝ ਵੀ ਗਲਤ ਨਹੀਂ ਹੋ ਸਕਦਾ। ਕਰਨ ਥਾਪਰ ਦੇ ਪ੍ਰੋਗਰਾਮ 'ਡੈਵਿਲਜ਼ ਐਡਵੋਕੇਟ' ਵਿਚ ਮੁਸ਼ੱਰਫ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਜਦ ਤਕ ਉਥੇ ਹਥਿਆਰਬੰਦ ਫੋਰਸਾਂ ਮੌਜੂਦ ਹਨ ਤਦ ਤਕ ਪਾਕਿਸਤਾਨ ਦੀ ਜਨਤਾ ਨੂੰ ਕੋਈ ਨੁਕਸਾਨ ਨਹੀਂ ਪਹੁੰਚਾ ਸਕਦਾ।
 ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਤਾਲਿਬਾਨ, ਅਤਿਵਾਦੀਆਂ ਅਤੇ ਅਲ ਕਾਇਦਾ ਦੇ ਨਜ਼ਰੀਏ ਤੋਂ ਸਭ ਤੋਂ ਵੱਡਾ ਨੁਕਸਾਨ ਉਸ ਵੇਲੇ ਹੁੰਦਾ ਹੈ ਜਦੋਂ ਪਾਕਿਸਤਾਨ ਫੌਜ ਦੀ ਅਹਿਮੀਅਤ ਖਤਮ ਕਰ ਦਿੱਤੀ ਜਾਂਦੀ ਹੈ। ਇਹ ਪੁੱਛੇ ਜਾਣ 'ਤੇ ਕਿ ਤਾਲਿਬਾਨ ਦੇ ਸੰਬੰਧ ਵਿਚ ਪੱਛਮੀ ਦੁਨੀਆਂ ਅਤੇ ਭਾਰਤ ਦੀਆਂ ਚਿੰਤਾਵਾਂ ਲੋੜ ਤੋਂ ਜ਼ਿਆਦਾ ਹਨ, ਉਨ੍ਹਾਂ ਕਿਹਾ ਕਿ ਇਸ ਬਾਰੇ ਕਾਫੀ ਵਧਾ-ਚੜ੍ਹਾ ਕੇ ਕਿਹਾ ਗਿਆ ਹੈ। ਅਜਿਹਾ ਲੱਗਦਾ ਹੈ ਕਿ ਜਿਵੇਂ ਉਹ ਪਾਕਿਸਤਾਨ 'ਤੇ ਕਬਜ਼ਾ ਕਰ ਲੈਣਗੇ। ਉਹ ਕਿਵੇਂ  ਪਾਕਿਸਤਾਨ 'ਤੇ ਕਬਜ਼ਾ ਕਰ ਸਕਦੇ ਹਨ। ਜਾਂ ਤਾਂ ਤਾਕਤ ਰਾਹੀਂ ਜਿਸ ਦਾ ਮਤਲਬ ਹੈ ਕਿ ਉਹ ਪਾਕਿਸਤਾਨੀ ਫੌਜ ਨੂੰ ਹਰਾ ਰਹੇ ਹਨ ਜਾਂ ਸਿਆਸੀ ਤਰੀਕੇ ਨਾਲ ਜਿਸ ਦਾ ਮਤਲਬ ਹੈ ਕਿ ਉਹ ਅਗਲੀਆਂ ਚੋਣਾਂ ਜਿੱਤਣ ਵਾਲੇ ਹਨ। ਇਨ੍ਹਾਂ ਵਿਚੋਂ ਦੋਵੇਂ ਗੱਲਾਂ ਸੰਭਵ ਨਹੀਂ ਹਨ। ਉਨ੍ਹਾਂ ਕਿਹਾ ਕਿ ਉਹ ਬਰਾਕ ਓਬਾਮਾ ਦੀ ਪਾਕਿ-ਅਫ਼ਗਾਨ ਨੀਤੀ ਨਾਲ ਸਹਿਮਤ ਨਹੀਂ ਹਨ। ਸਾਨੂੰ ਅਫ਼ਗਾਨਿਸਤਾਨ ਨਾਲ ਰੱਖਿਆ ਜਾ ਰਿਹਾ ਹੈ ਜਦਕਿ ਉਥੇ ਕੋਈ ਸਰਕਾਰ ਹੀ ਨਹੀਂ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement
Advertisement