:: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ   :: ਦੇਸ਼ ਚ ਕੋਰੋਨਾ ਦੇ 1396 ਨਵੇਂ ਕੇਸ, ਮਰੀਜ਼ਾਂ ਦੀ ਗਿਣਤੀ 27892 ਹੋਈ   :: ਕੋਰੋਨਾ ਤੋਂ ਜੰਗ ਚ ਮਿਲ ਰਹੀ ਕਾਮਯਾਬੀ, 28 ਦਿਨਾਂ ਤੋਂ 16 ਜ਼ਿਲ੍ਹਿਆਂ ਚ ਨਹੀਂ ਮਿਲਿਆ ਕੋਈ ਨਵਾਂ ਕੇਸ   :: ਲਾਕਡਾਊਨ ਚ ਗੰਗਾ ਨਦੀ ਪਹਿਲਾਂ ਨਾਲੋਂ ਵੱਧ ਸਾਫ਼:   :: Covid-19: 6 ਹਜ਼ਾਰ ਤੋਂ ਵੱਧ ਭਾਰਤੀ ਬਾਹਰਲੇ ਮੁਲਕਾਂ ਚ ਪਾਜ਼ੀਟਿਵ, 40 ਦੀ ਮੌਤ   :: ਕੋਰੋਨਾ ਦੇ 1,429 ਨਵੇਂ ਮਾਮਲੇ, 52 ਲੋਕਾਂ ਦੀ ਮੌਤ   :: ਪੀ.ਐਮ. ਮੋਦੀ ਨੇ ਦਿੱਤੀ ਰਮਜ਼ਾਨ ਦੀ ਵਧਾਈ, ਟਵਿੱਟਰ ਤੇ ਲਿਖਿਆ- ਰਮਜ਼ਾਨ ਮੁਬਾਰਕ!   :: ਲਾਕਡਾਊਨ ਦੌਰਾਨ ਦੂਜੇ ਸੂਬਿਆਂ ਚ ਫਸੇ ਮਜ਼ਦੂਰਾਂ ਲਈ ਯੋਗੀ ਸਰਕਾਰ ਵੱਡਾ ਫੈਸਲਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਿਤੇ ਫਜ਼ੂਲ ਵੱਗਦਾ ਤੇ ਕਿਤੇ ਪੀਣ ਨੂੰ ਨਹੀਂ ਮਿਲਦਾ ਪਾਣੀ PRINT ਈ ਮੇਲ
ਡੇਰਾ ਬੱਸੀ,21  ਜੁਲਾਈ   : ਡੇਰਾ ਬੱਸੀ ਨੇੜਲੇ ਪਿੰਡ ਈਸਾਪੁਰ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ  ਕਿਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਕ ਪਾਸੇ ਜਿੱਥੇ ਪੀਣ ਵਾਲੇ ਪਾਣੀ ਦੀ ਘਾਟ ਹੈ, ਉਥੇ ਦੂਜੇ ਪਾਸੇ ਪੀਣ ਵਾਲਾ ਪਾਣੀ ਪਾਈਪ ਲੀਕ ਹੋਣ ਕਾਰਨ ਫਜ਼ੂਲ ਵਗ ਰਿਹਾ ਹੈ।
 ਪਿੰਡ ਵਾਸੀ ਗੁਰਮੀਤ ਕੌਰ, ਮੂਰਤੀ ਦੇਵੀ, ਸੁਰਜੀਤ ਕੌਰ, ਨਿਰਮਲਾ, ਪਾਲ ਸਿੰਘ, ਜੋਗਾ ਸਿੰਘ, ਮਹਿੰਦਰ ਸਿੰਘ, ਮਹੀਪਾਲ, ਗੁਰਨਾਮ ਸਿੰਘ, ਮਨਜੀਤ ਸਿੰਘ, ਅਵਤਾਰ ਸਿੰਘ, ਅਮਰਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਦਿਨਾਂਤੋਂ ਪੀਣ ਵਾਲ ੇਪਾਣੀ ਦੀ ਸਪਲਾਈ ਬਿਲਕੁਲ ਘੱਟ ਆ ਰਹੀ ਹੈ। ਪੂਰੇ ਦਿਨ ਵਿਚ ਪੰਜ ਜਾਂ ਦੱਸ ਕੁ ਮਿੰਟ ਹੀ ਪਾਣੀ ਆਉਂਦਾ ਹੈ। ਜਿਸ ਕਾਰਨ ਗਰਮੀ ਦੇ ਦਿਨਾਂ ਵਿਚ ਸਭ ਤੋਂ ਜ਼ਿਆਦਾ ਲੋੜਵੰਦ ਪਾਣੀ ਦੇ ਨਾ ਮਿਲਣ ਕਾਰਨ ਬਹੁਤ ਪ੍ਰੇਸ਼ਾਨੀ ਝੱਲਣੀ ਹੈ ਰਹੀਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਵਿਚ ਬਣੇ ਨਵੇਂ ਗੁਰਦੁਆਰਾ ਸਾਹਿਬ ਕੋਲਪਾਣੀ ਦੀ ਪਾਈਪ ਲਾਈਨ ਪਿਛਲੇ ਕਾਫੀ ਸਮੇਂਤੋੀ ਲੀਕ ਹੋ ਰਹੀ ਹੈ ਅਤੇ ਪੀਣ ਵਾਲਾ ਪਾਣੀ ਫਜ਼ੂਲ ਵੱਗ ਰਿਹਾ ਹੈ। ਇਸ ਬਾਰੇ ਵਿਭਾਗ ਨੂੰ ਜਾਣਕਾਰੀ ਦਿੱਤੀ ਗਈ, ਪਰ ਉਨ੍ਹਾਂ ਦੇ ਕੰਨਾਂ 'ਤੇ ਜੂੰ ਤੱਕ ਨਹੀਂ ਸਰਕੀ ਅਤੇ ਪਾਣੀ ਦਾ ਵੱਗਣਾ ਉਸੇ ਤਰ੍ਹਾਂ ਜਾਰੀਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਪਾਣੀ ਦੀ ਸਪਲਾਈ ਠੀਕ ਕਰਨ ਅਤੇ ਲੀਕ ਹੋ ਰਹੇ ਪਾਣੀ ਵੱਲ ਧਿਆਨ ਦੇਣ ਦੀ ਮੰਗ ਕੀਤੀ ਹੈ।
 ਡੇਰਾਬੱਸੀ ਦੇ ਵਾਰਡ ਨੰ 5 ਅਤੇ 6 ਵਿਚ ਮੌਜੂਦ ਬਾਲਮੀਕ ਬਸਤੀ ਵਿਚ ਨਗਰ ਕੌਂਸਲ ਮੁਲਾਜ਼ਮਾਂ ਦੀ ਲਾਪ੍ਰਵਾਹੀ ਕਾਰਨ ਪੀਣ ਵਾਲਾ ਪਾਣੀ ਫਜ਼ੂਲ ਵੱਗ ਰਿਹਾ ਹੈ।
 ਬਾਲਮੀਕ ਬਸਤੀ ਵਿਚ ਰਹਿਣ ਵਾਲੇ ਸੰਜੀਵ ਕੁਮਾਰ। ਸੁਨੀਲ ਕੁਮਾਰ, ਪੁਸ਼ਪਿੰਦਰ ਪਾਹਵਾ, ਦਵਿੰਦਰ ਪਾਹਵਾ ਨੇ ਦੱਸਿਆ ਕਿ ਅੱਜ ਨਗਰ ਕੌਂਸਲ ਮੁਲਾਜ਼ਮਾਂ ਵੱਲੋਂ ਬਸਤੀ ਵਿਚ ਇਕ ਘਰ ਦੀਪਾਣੀ ਦੀ ਸਪਲਾਈ ਠੀਕ ਕਰਨ ਲਈ ਪਾਈਪ ਲਾਈਨ ਵਾਲੀ ਥਾਂ 'ਤੇ ਖੁੱਡਾਂ ਪੁਟ ਕੇ ਪਾਈਪ ਲਾਈਨ ਠੀਕ ਕੀਤੀ ਗਈਸੀ, ਉਥੇ ਅੱਜ ਸ਼ਾਮ ਨੂੰ ਜਦੋਂ ਪਾਣੀ ਲੀਕ ਹੋਣ ਲੱਗ ਗਿਆ, ਜਿਸ ਕਾਰਨ ਬਸਤੀ ਦੇ ਕਈ ਘਰਾਂ ਵਿਚ ਪਾਣੀ ਸਪਲਾਈ ਘੱਟ ਆਉਣ ਲੱਗ ਪਈ ਅਤੇ ਸੰਜੀਵ ਕੁਮਾਰ ਨੇ ਦੱਸਿਆ ਕਿ ਉਸ ਦੇ ਘਰ ਦਾ ਬਿਲਕੁਲ ਵੀ ਪਾਣੀ ਨਹੀਂ ਆਇਆ। ਇਸ ਬਾਰੇ, ਉਨ੍ਹਾਂ ਨੇ ਨਗਰ ਕੌਂਸਲ ਦੇ ਮੁਲਾਜ਼ਮਾਂ ਨੂੰ ਦੱਸਿਆ ਕਿ ਰਿਪੇਅਰ ਵਾਲੀ ਥਾਂ 'ਤੇ ਪਾਣੀ ਲੀਕ ਹੋ ਰਿਹਾ ਹੈ ਅਤੇ ਘਰਾਂ ਵਿਚ ਪਾਣੀ ਦੀ ਸਪਲਾਈ ਘੱਟ ਆ ਰਹੀ ਹੈ ਪਰ ਉਨ੍ਹਾਂ ਨੇ ਇਸ ਪਾਸੇ ਕੋਈ ਧਿਆਨ ਨਾ ਦਿੱਤਾ।
 
< Prev   Next >

Advertisements

Advertisement
Advertisement

Advertisement
Advertisement
Advertisement
Advertisement
Advertisement
Advertisement
Advertisement
Advertisement
Advertisement