:: ਅਮਰਨਾਥ ਯਾਤਰਾ ਤੋਂ ਪਹਿਲਾਂ ਪਹਿਲੀ ਪੂਜਾ ਇਸ ਵਾਰ ਜੰਮੂ ਚ ਹੋਵੇਗੀ   :: ਤਾਲਾਬੰਦੀ ਦਰਮਿਆਨ EMI ਤੇ ਵਿਆਜ ਛੋਟ ਮਾਮਲੇ ਚ RBI ਨੂੰ SC ਦੀ ਫਿਟਕਾਰ   :: ਪੀ.ਐੱਮ. ਮੋਦੀ ਅਤੇ ਸਕੌਟ ਮੌਰੀਸਨ ਵਿਚਾਲੇ ਅੱਜ ਹੋਵੇਗਾ ਦੋ-ਪੱਖੀ ਵਰਚੁਅਲ ਸੰਮੇਲਨ   :: ਭਾਰਤੀ ਸਰਹੱਦ ਅੰਦਰ ਲੰਘ ਆਈ ਚੀਨੀ ਫੌਜ, ਜੰਗੀ ਹਥਿਆਰਾਂ ਨਾਲ ਲੈਸ ਹੋ ਲਾਏ ਡੇਰੇ, ਰੱਖਿਆ ਮੰਤਰੀ ਨੇ ਪਹਿਲੀ ਵਾਰ ਕਬੂਲਿਆ   :: ਦੇਸ਼ ਦਾ ਨਾਂ ਬਦਲਣ ਦੀ ਕੋਸ਼ਿਸ਼ ਨੂੰ ਝਟਕਾ! ਸੁਪਰੀਮ ਕੋਰਟ ਨੇ ਸੁਣਵਾਈ ਤੋਂ ਕੀਤਾ ਇਨਕਾਰ   :: ਪੀ.ਐੱਮ. ਮੋਦੀ ਦੀ ਸੁਰੱਖਿਆ ਟਰੰਪ ਵਾਂਗ ਹੋਈ ਮਜ਼ਬੂਤ, ਏਅਰ ਇੰਡੀਆ ਵਨ ਬਣ ਕੇ ਤਿਆਰ   :: ਰਾਜਨਾਥ ਸਿੰਘ ਨੇ ਫਰਾਂਸੀਸੀ ਰੱਖਿਆ ਮੰਤਰੀ ਨਾਲ ਕੀਤੀ ਗੱਲ, ਰਾਫੇਲ ਦੀ ਸਪਲਾਈ ਚ ਕੋਰੋਨਾ ਰੁਕਾਵਟ ਨਹੀਂ   :: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਪੇਨ 'ਚ ਫਸੇ ਨੌਜਵਾਨਾਂ ਦਾ ਮਾਮਲਾ ਸੰਸਦ 'ਚ ਗੂੰਜਿਆ PRINT ਈ ਮੇਲ
ਰਵਨੀਤ ਤੇ ਕਰੀਮਪੁਰੀ ਨੇ ਸਰਕਾਰ ਨੂੰ ਦਖਲ ਦੇਣ ਲਈ ਕਿਹਾ
ਨਵੀਂ ਦਿੱਲੀ,21  ਜੁਲਾਈ  :ਸਪੇਨ 'ਚ ਫਸੇ 5000 ਦੇ ਕਰੀਬ ਭਾਰਤੀਆਂ ਦਾ ਮਾਮਲਾ ਅੱਜ ਸੰਸਦ ਵਿਚ ਪੰਜਾਬ ਦੇ ਆਗੂਆਂ ਵੱਲੋਂ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ। ਸਪੇਨ 'ਚੋਂ ਇਨ੍ਹਾ 5 ਹਜ਼ਾਰ ਦੇ ਕਰੀਬ ਨੌਜਵਾਨਾਂ ਨੂ ੰਭਾਰਤ ਵਾਪਸ ਭੇਜੇ ਜਾਣ  ਦਾ ਖਦਸ਼ਾ ਹੈ। ਸੰਸਦ ਮੈਂਬਰਾਂ ਨੇ ਇਨ੍ਹਾਂ ਦੀ ਭਾਰਤ ਵਾਪਸੀ ਰੋਕਣ ਲਈ ਛੇਤੀ ਦਾਖਲ ਦੇਣ ਲਈ ਕਿਹਾ ਹੈ। ਜ਼ਿਕਰਯੋਗ ਹੈ ਇਨ੍ਹਾਂ ਨੌਜੁਆਨਾਂ 'ਚ ਬਹੁਤੇ ਪੰਜਾਬ ਨਾਲ ਸਬੰਧ ਹਨ। ਲੋਕ ਸਭਾ 'ਚ ਸਿਫਰ ਕਾਲ ਦੌਰਾਨ ਇਹ ਮੁੱਦਾ ਉਠਾਉਂਦਿਆਂ ਕਾਂਗਰਸ ਦੇ ਰਵਨੀਤ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਸਰਕਾਰ ਛੇਤੀ ਕਾਰਵਾਈ ਕਰੇ। ਉਨ੍ਹਾਂ ਕਿਹਾ ਕਿ ਸਪੇਨ 'ਚ ਫਸੇ ਇਨ੍ਹਾਂ ਮੁੰਡਿਆਂ 'ਚੋਂ ਬਹੁਤੇ ਪੰਜਾਬੀ ਹਨ। ਰਾਜ ਸਭਾ ਦਾ ਇਹ ਮਾਮਲਾ ਉਠਾਉਂਦਿਆਂ ਬਸਪਾ ਦੇ ਅਵਤਾਰ ਸਿੰਘ ਕਰੀਮਪੁਰੀ ਨੇ ਦੱਸਿਆ ਕਿ ਇਹ ਸਰਟੀਫਿਕੇਟ ਮੁੰਡਿਆਂ ਦੇ ਸਥਾਈ ਆਵਾਸ ਲਈ ਜ਼ਰੂਰੀ ਹਨ। ਉਨ੍ਹਾਂ ਕਿਹ ਕਿ ਉਥੇ ਫਸੇ ਇਨ੍ਹਾਂ ਨੌਜੁਆਨਾਂ ਨੂੰ ਮੈਡਰਿਡ 'ਚ ਭਾਰਤੀ ਸਫਾਰਤਖਾਨੇ ਅੱਗੇ ਭੁੱਖ ਹੜਤਾਲ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਹ ਭਾਰਤੀ ਨੌਜਵਾਨ ਉਥੇ ਹੋਟਲ ਸਨਅਤ, ਖੇਤਾਂ ਤੇ ਸੂਰ ਫਾਰਮਾਂ 'ਚ ਕੰਮ ਕਰਕੇ ਰੋਟੀ ਰੋਜ਼ੀ ਕਮਾ ਰਹੇ ਹਨ। ਸ੍ਰੀ ਕਰੀਮਪੁਰੀ ਨੇ ਕਿਹਾ ਕਿ ਇਮੀਗ੍ਰੇਸ਼ਨ ਨਿਯਮਾਂ 'ਚ ਤਬਦੀਲੀ ਕਾਰਨ ਇਨਾਂ ਭਾਰਤੀ ਨੌਜਵਾਨਾਂ ਨੂੰ ਦਿੱਕਤਾਂ ਪੇਸ਼ ਆ ਰਹੀਆਂ ਹਨ। ਇਸ ਕਰਕੇ ਸਰਕਾਰ ਕਾਰਨ ਇਨ੍ਹਾਂ ਭਾਰਤੀ ਨੌਜਵਾਨਾਂ ਨੂੰ ਦਿੱਕਤਾਂ ਪੇਸ਼ ਆ ਰਹੀਆਂ ਹਨ। ਇਸ ਕਰਕੇ ਸਰਕਾਰ ਇਨ੍ਹਾਂ ਦੀ ਸਪੇਨ 'ਚ ਛੇਤੀ ਮਦਦ ਕਰੇ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement

Advertisement