:: ਅਮਰਨਾਥ ਯਾਤਰਾ ਤੋਂ ਪਹਿਲਾਂ ਪਹਿਲੀ ਪੂਜਾ ਇਸ ਵਾਰ ਜੰਮੂ ਚ ਹੋਵੇਗੀ   :: ਤਾਲਾਬੰਦੀ ਦਰਮਿਆਨ EMI ਤੇ ਵਿਆਜ ਛੋਟ ਮਾਮਲੇ ਚ RBI ਨੂੰ SC ਦੀ ਫਿਟਕਾਰ   :: ਪੀ.ਐੱਮ. ਮੋਦੀ ਅਤੇ ਸਕੌਟ ਮੌਰੀਸਨ ਵਿਚਾਲੇ ਅੱਜ ਹੋਵੇਗਾ ਦੋ-ਪੱਖੀ ਵਰਚੁਅਲ ਸੰਮੇਲਨ   :: ਭਾਰਤੀ ਸਰਹੱਦ ਅੰਦਰ ਲੰਘ ਆਈ ਚੀਨੀ ਫੌਜ, ਜੰਗੀ ਹਥਿਆਰਾਂ ਨਾਲ ਲੈਸ ਹੋ ਲਾਏ ਡੇਰੇ, ਰੱਖਿਆ ਮੰਤਰੀ ਨੇ ਪਹਿਲੀ ਵਾਰ ਕਬੂਲਿਆ   :: ਦੇਸ਼ ਦਾ ਨਾਂ ਬਦਲਣ ਦੀ ਕੋਸ਼ਿਸ਼ ਨੂੰ ਝਟਕਾ! ਸੁਪਰੀਮ ਕੋਰਟ ਨੇ ਸੁਣਵਾਈ ਤੋਂ ਕੀਤਾ ਇਨਕਾਰ   :: ਪੀ.ਐੱਮ. ਮੋਦੀ ਦੀ ਸੁਰੱਖਿਆ ਟਰੰਪ ਵਾਂਗ ਹੋਈ ਮਜ਼ਬੂਤ, ਏਅਰ ਇੰਡੀਆ ਵਨ ਬਣ ਕੇ ਤਿਆਰ   :: ਰਾਜਨਾਥ ਸਿੰਘ ਨੇ ਫਰਾਂਸੀਸੀ ਰੱਖਿਆ ਮੰਤਰੀ ਨਾਲ ਕੀਤੀ ਗੱਲ, ਰਾਫੇਲ ਦੀ ਸਪਲਾਈ ਚ ਕੋਰੋਨਾ ਰੁਕਾਵਟ ਨਹੀਂ   :: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਵਿਸ ਦੀਆਂ ਤਿੰਨ ਸੀਟਾਂ 'ਤੇ ਚੋਣ 3 ਨੂੰ PRINT ਈ ਮੇਲ

ਪੰਜਾਬ ਵਿਧਾਨ ਸਭਾ ਦੀਆਂ ਤਿੰਨ ਸੀਟਾਂ ਬਨੂੜ, ਕਾਹਨੁਵਾਨ ਅਤੇ ਜਲਾਲਾਬਾਦ ਉੱਤੇ ਤਿੰਨ ਅਗਸਤ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਲਈ ਹੁਣ ਵੀਹ ਉਮੀਦਵਾਰ ਮੈਦਾਨ ਵਿੱਚ ਰਹਿ ਗਏ ਹਨ।

 

ਜਲਾਲਾਬਾਦ ਤੋਂ ਤਿੰਨ ਉਮੀਦਵਾਰਾਂ ਦੇ ਅੰਤਿਮ ਦਿਨ ਆਪਣੇ ਨਾਂਅ ਵਾਪਸ ਲੈਣ ਮਗਰੋਂ ਹੁਣ ਮੈਦਾਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਸੁਖਬੀਰ ਸਿੰਘ ਬਾਦਲ, ਕਾਂਗਰਸ ਦੇ ਹੰਸ ਰਾਜ ਜੋਸਨ, ਅਕਾਲੀ ਦਲ 1920 ਦੇ ਕੁਲਵਿੰਦਰ ਸਿੰਘ, ਜਨਤਾ ਦਲ (ਐੱਸ) ਦੇ ਦਰਸ਼ਨ ਸਿੰਘ, ਅਖਿਲ ਭਾਰਤੀ ਰਾਸ਼ਟਰਵਾਦੀ ਦੇ ਮਨੋਜ ਕੁਮਾਰ ਅਤੇ ਨਿਰਦਲੀ ਅਮਰਿੰਦਰ ਸਿੰਘ, ਹੰਸ ਰਾਜ, ਕੁਲਵਿੰਦਰ ਸਿੰਘ ਅਤੇ ਬਲਦੇਵ ਸਿੰਘ ਹਨ।

ਕਾਹਨੁਵਾਨ ਵਿੱਚ ਸ਼ਿਅਦ ਦੇ ਸੇਵਾ ਸਿੰਘ ਸੇਖਵਾਂ, ਕਾਂਗਰਸ ਦੇ ਫਤਿਹਜੰਗ ਬਾਜਵਾ ਅਤੇ ਨਿਰਦਲੀ ਅਵਤਾਰ ਸਿੰਘ, ਸੁਰਿੰਦਰ ਸਿੰਘ ਅਤੇ ਖੁਸ਼ਪਾਲ ਸਿੰਘ ਚੋਣ ਮੈਦਾਨ ਵਿੱਚ ਰਹਿ ਗਏ ਹਨ।

 

ਇਸੇ ਤਰ੍ਹਾਂ ਬਨੂੜ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜਸਜੀਤ ਸਿੰਘ ਬੰਨੀ, ਕਾਂਗਰਸ ਦੇ ਦੀਪਿੰਦਰ ਸਿੰਘ ਢਿੱਲੋਂ, ਰਾਸ਼ਟਰੀ ਕ੍ਰਾਂਤੀਕਾਰੀ ਸਮਾਜਵਾਦੀ ਪਾਰਟੀ ਦੇ ਮਦਨ ਗੋਪਾਲ ਸ਼ਰਮਾ, ਬਹੁਜਨ ਸੰਘਰਸ਼ ਪਾਰਟੀ (ਕਾਂਸ਼ੀਰਾਮ) ਦੇ ਇਸ਼ਰ ਸਿੰਘ ਬਿੱਲਾ ਅਤੇ ਨਿਰਦਲੀ ਹਰਪ੍ਰੀਤ ਸਿੰਘ ਸੋਨੂੰ ਅਤੇ ਗੁਰਬਚਨ ਸਿੰਘ ਦੇ ਵਿਚਕਾਰ ਮੁਕਾਬਲਾ ਹੋਵੇਗਾ। ਇਹਨਾਂ ਸੀਟਾਂ ਦੇ ਨਤੀਜੇ ਛੇ ਅਗਸਤ ਨੂੰ ਘੋਸ਼ਿਤ ਕੀਤੇ ਜਾਣਗੇ।

 
< Prev   Next >

Advertisements

Advertisement
Advertisement

Advertisement
Advertisement
Advertisement
Advertisement
Advertisement
Advertisement
Advertisement
Advertisement
Advertisement