:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੌਦਾ ਸਾਧ ਵਿਰੁੱਧ ਸਿੱਖ ਜਥੇਬੰਦੀਆਂ ਦੀ ਢਿੱਲ ਕਾਰਨ ਪ੍ਰੇਮੀ ਮੁੜ ਸਰਗਰਮ ਹੋਏ PRINT ਈ ਮੇਲ

ਤਲਵੰਡੀ ਸਾਬੋ, 25 ਜੁਲਾਈ : 4 ਸਿੱਖ ਨੌਜਵਾਨਾਂ ਨੂੰ ਬਲੀ ਦਾ ਬੱਕਰਾ ਬਣਾ ਕੇ ਸ਼ਹੀਦ ਕਰਾਉਣ ਤੋਂ ਬਾਅਦ ਡੇਰਾ ਸਿਰਸਾ ਵਿਰੁਧ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਫਿਰ ਸੌਂ ਗਈਆਂ ਲਗਦੀਆਂ ਹਨ। ਇਹੀ ਕਾਰਨ ਹੈ ਕਿ ਡੇਰਾ ਪ੍ਰੇਮੀਆਂ ਦੇ ਹੌਸਲੇ ਬੁਲੰਦ ਹੋ ਗਏ ਹਨ। ਡੇਰਾ ਵਿਵਾਦ ਵਿਚ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਵਿਚੋਂ ਹੁਣ ਸਿਰਫ਼ ਉਂਗਲਾਂ 'ਤੇ ਗਿਣਨ ਜੋਗੀਆਂ ਜਥੇਬੰਦੀਆਂ ਰਹਿ ਗਈਆਂ ਹਨ, ਉਨ੍ਹਾਂ ਵਿਚੋਂ ਵੀ ਜ਼ਿਆਦਾ ਅਧਾਰ ਨਾ ਹੋਣ ਕਾਰਨ ਉਨ੍ਹਾਂ ਦੀਆਂ ਸਰਗਰਮੀਆਂ ਠੱਪ ਹੀ ਹਨ।
ਇਸੇ ਕਾਰਨ ਤਲਵੰਡੀ ਸਾਬੋ ਹਲਕੇ ਵਿਚ ਪ੍ਰੇਮੀਆਂ ਨੇ ਸਰਗਰਮੀਆਂ ਫਿਰ ਤੋਂ ਤੇਜ਼ ਕਰ ਦਿਤੀਆਂ ਹਨ। ਬੀਤੇ 10 ਦਿਨਾਂ ਵਿਚ ਜਿਥੇ ਡੇਰਾ ਸਿਰਸਾ ਦੀ ਰਾਸ਼ਨ ਵੰਡ ਕਮੇਟੀ ਨੇ ਰਾਸ਼ਨ ਵੰਡਣ ਦੀ ਮੁਹਿੰਮ ਤੇਜ਼ ਕਰ ਦਿਤੀ ਹੈ,

ਉਥੇ ਡੇਰੇ ਵਲੋਂ ਨਾਮ ਚਰਚਾਵਾਂ ਵੀ ਤੇਜ਼ ਕਰ ਦਿਤੀਆਂ ਗਈਆਂ ਹਨ। ਇਸੇ ਕੜੀ ਤਹਿਤ ਬੀਤੇ ਕਲ ਸਵੇਰੇ ਸਾਢੇ ਚਾਰ ਵਜੇ ਤੋਂ ਸੱਤ ਵਜੇ ਇਥੋਂ 8 ਕਿਲੋਮੀਟਰ ਦੂਰ ਪਿੰਡ ਜਗ੍ਹਾ ਰਾਮ ਤੀਰਥ ਵਿਖੇ ਪੱਪੂ ਸਿੰਘ ਪੁੱਤਰ ਬਾਬੂ ਸਿੰਘ (ਮੈਂਬਰ ਪੰਚਾਇਤ) ਦੇ ਘਰ ਧੂਮ ਧਾਮ ਨਾਲ ਨਾਮ ਚਰਚਾ ਕੀਤੀ ਗਈ। ਜ਼ਿਕਰਯੋਗ ਹੈ ਕਿ ਪਿੰਡ ਜਗ੍ਹਾ ਰਾਮ ਤੀਰਥ ਸਿੱਖ ਸੰਘਰਸ਼ ਵਿਚ ਵੱਡਾ ਯੋਗਦਾਨ ਪਾ ਚੁੱਕੇ ਬੱਬਰ ਖ਼ਾਲਸਾ ਦੇ ਚੋਟੀ ਦੇ ਆਗੂ ਭਾਈ ਸੁਖਪਾਲ ਸਿੰਘ ਪਾਲਾ ਦਾ ਪਿੰਡ ਹੈ। ਪ੍ਰੇਮੀਆਂ ਦੇ ਬੁਲੰਦ ਹੌਸਲੇ ਦਾ ਹੀ ਸਬੂਤ ਹੈ ਕਿ ਪੱਪੂ ਸਿੰਘ ਦੇ ਘਰ ਹੋਈ ਨਾਮ ਚਰਚਾ ਲਈ, ਉਨ੍ਹਾਂ ਕਿਸੇ ਵੀ ਸੁਰੱਖਿਆ ਦੀ ਮੰਗ ਨਹੀਂ ਕੀਤੀ। ਇਸ ਮੌਕੇ ਡੇਰੇ ਦੀ ਉਸਤਤ ਵਿਚ ਭਜਨ ਗਾਏ ਗਏ ਤੇ ਲੋਕਾਂ ਨੂੰ ਵੱਡੀ ਗਿਣਤੀ ਵਿਚ ਡੇਰੇ ਨਾਲ ਜੋੜਨ ਲਈ ਪ੍ਰੇਮੀਆਂ ਨੂੰ ਸਰਗਰਮ ਹੋਣ ਦੀ ਅਪੀਲ ਕੀਤੀ ਗਈ। ਇਸ ਨਾਮ ਚਰਚਾ ਦੀ ਤਿਆਰੀ ਭਾਵੇਂ ਕਈ ਦਿਨਾਂ ਤੋਂ ਕੀਤੀ ਜਾ ਰਹੀ ਸੀ ਪਰ ਫਿਰ ਵੀ ਇਸ ਨੂੰ ਰੋਕਣ ਲਈ ਕੋਈ ਵੀ ਸਿੱਖ ਆਗੂ ਜਾਂ ਕਿਸੇ ਜਥੇਬੰਦੀ ਦੇ ਮੈਂਬਰ ਨਹੀਂ ਪੁੱਜੇ।
 
< Prev   Next >

Advertisements