:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਯੂਥ ਵਰਕਰਾਂ ਨੇ ਰੈਲੀ ਕੱਢੀ PRINT ਈ ਮੇਲ
ਡੇਰਾਬੱਸੀ
ਨੇੜਲੇ ਪਿੰਡ ਸੁੰਡਰਾਂ ਵਿਖੇ ਕਾਂਗਰਸੀ ਉਮੀਦਵਾਰ ਦੀਪਇੰਦਰ ਸਿੰਘ ਢਿੱਲੋਂ ਦੇ ਹੱਕ ਵਿਚ ਬੌਬੀ ਸ਼ਰਮਾ ਦੀ ਅਗਵਾਈ ਹੇਠ ਯੂਥ ਵਰਕਰਾਂ ਵਲੋਂ ਕੱਢੀ ਗਈ ਸਕੂਟਰ ਰੈਲੀ ਨੂੰ ਰਵਾਨਾ ਕਰਨ ਸਮੇਂ ਇਕੱਠ ਵਿਚ ਬੋਲਦਿਆਂ ਕਾਂਗਰਸ ਦੇ ਹਲਕਾ ਬਨੂੜ ਤੋਂ ਮੀਡੀਆ ਕੋਆਰਡੀਨੇਟਰ ਹਰਜਿੰਦਰ ਸਿੰਘ ਭੰਗੂਖੇੜਾ ਨੇ ਕਿਹਾ ਕਿ ਜਿਸ ਪਾਰਟੀ ਤੋਂ ਕੈਪਟਨ ਕੰਵਲਜੀਤ ਸਿੰਘ ਆਪਣੇ ਸਾਥੀਆਂ ਨੂੰ ਵੀ ਟਿਕਟਾਂ ਦਿਵਾਉਣ ਦੀ
ਹਿੰਮਤ ਰੱਖਦੇ ਸਨ, ਅੱਜ ਉਸ ਪਾਰਟੀ ਤੋਂ ਬਨੀ ਨੂੰ ਆਪਣੀ ਟਿਕਟ ਲੈਣ ਲਈ ਵੀ ਲੇਲੜ੍ਹੀਆਂ ਕੱਢਣੀਆਂ ਪਈਆਂ ਹਨ।
ਉਨ੍ਹਾਂ ਦਸਿਆ ਕਿ ਦੀਪਇੰਦਰ ਸਿੰਘ ਢਿੱਲੋਂ ਨੇ ਚੋਣ ਪ੍ਰਚਾਰ ਦਾ ਪਹਿਲਾ ਦੌਰ 15 ਜੁਲਾਈ ਤੋਂ ਸ਼ੁਰੂ ਕੀਤਾ ਸੀ। ਸਵੇਰੇ 8 ਵਜੇ ਤੋਂ ਸ਼ਾਮ 10 ਵਜੇ ਤੱਕ ਹਲਕੇ ‘ਚ ਲਗਾਤਾਰ ਚੋਣ ਜਲਸਿਆਂ ਨੂੰ ਸੰਬੋਧਨ ਕਰ ਰਹੇ ਹਨ। ਚੰਡੀਗੜ੍ਹ ਆਪਣੀ ਕੋਠੀ ‘ਚ ਸਵੇਰੇ 5 ਵਜੇ ਤੋਂ 7 ਵਜੇ ਤੱਕ ਲੋਕਾਂ ਨੂੰ ਮਿਲਦੇ ਹਨ ਤੇ ਰਾਤ 10 ਵਜੇ ਤੋਂ 1 ਵਜੇ ਤੱਕ ਵਰਕਰਾਂ ਨਾਲ ਮੀਟਿੰਗਾਂ ਤੇ ਦੂਜੇ ਦਿਨ ਦੇ ਪ੍ਰੋਗਰਾਮਾਂ ਲਈ ਸਲਾਹ ਮਸ਼ਵਰਾ ਕਰਦੇ ਹਨ। ਜਦੋਂ ਕਿ ਅਕਾਲੀ ਉਮੀਦਵਾਰ ਚੋਣ ਪ੍ਰਚਾਰ ਲਈ 8 ਵਜੇ ਘਰੋਂ ਨਿਕਲਦਾ ਹੈ ਤੇ ਦੁਪਹਿਰ ਨੂੰ ਹਰ ਰੋਜ਼ ਇਕ ਘੰਟੇ ਲਈ ਆਰਾਮ ਕਰਨ ਫਿਰ ਤੋਂ ਚੰਡੀਗੜ੍ਹ ਆ ਜਾਂਦਾ ਹੈ। ਸ੍ਰੀ ਭੰਗੂਖੇੜਾ ਨੇ ਕਿਹਾ ਕਿ ਜੇ ਕੈਪਟਨ ਕੰਵਲਜੀਤ ਸਿੰਘ ਨੇ ਬਨੂੜ ਹਲਕੇ ਦੇ ਲੋਕਾਂ ਦੀ ਸੇਵਾ ਕੀਤੀ ਸੀ ਤਾਂ ਬਨੂੜ ਵਾਸੀਆਂ ਨੇ ਵੀ ਕੋਈ ਕਸਰ ਨਹੀਂ ਛੱਡੀ। ਕੈਪਟਨ ਕੰਵਲਜੀਤ ਸਿੰਘ ਨੂੰ ਚਾਰ ਵਾਰ ਵਿਧਾਇਕ ਬਣਾ ਕੇ ਵਿਧਾਨ ਸਭਾ ਵਿਚ ਭੇਜਿਆ।
 
< Prev   Next >

Advertisements