:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭੁੱਲਰ ਨੇ ਪਹਿਲਾ ਏਸ਼ੀਅਨ ਟੂਰ ਖ਼ਿਤਾਬ ਜਿੱਤਿਆ PRINT ਈ ਮੇਲ
ਸਮੂਹ ਪੰਜਾਬੀਆਂ ਦੀਆਂ ਇਛਾਵਾਂ ਸਦਕੇ ਮਿਲੀ ਜਿੱਤ-ਭੁੱਲਰ

ਜਕਾਰਤਾ/ਜ¦à¨§à¨°, 26 ਜੁਲਾਈ-ਪੰਜਾਬ ਦੇ ਕਪੂਰਥਲਾ ਨਾਲ ਸਬੰਧ ਰੱਖਣ ਵਾਲੇ ਭਾਰਤੀ ਗੌਲਫ ਖਿਡਾਰੀ ਗਗਨਜੀਤ ਭੁੱਲਰ ਨੇ ਇੰਡੋਨੇਸ਼ੀਆ ਵਿਖੇ ਖੇਡੇ ਗਏ ਪ੍ਰੈਜ਼ੀਡੈਂਟ ਇਨਵੀਟੇਸ਼ਨਲ ਟਾਈਟਲ ਦਾ ਖ਼ਿਤਾਬ ਜਿੱਤ ਕੇ ਏਸ਼ੀਅਨ ਟੂਰ ਜਿੱਤਣ ਦਾ ਮਾਣ ਹਾਸਿਲ ਕਰ ਲਿਆ ਹੈ। ਪਿਛਲੇ ਮਹੀਨੇ ਬ੍ਰਿਟਿਸ਼ ਓਪਨ ’ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਗਗਨਜੀਤ ਨੇ ਪਿਛਲੇ ਸਾਲ ਵੀ ਇਸ ਟੂਰਨਾਮੈਂਟ ’ਚ ਵਧੀਆ ਪ੍ਰਦਰਸ਼ਨ ਕੀਤਾ ਸੀ। ਇਸ ਜਿੱਤ ਨਾਲ ਭੁੱਲਰ ਨੂੰ 63,400 ਅਮਰੀਕੀ ਡਾਲਰ ਇਨਾਮੀ ਰਾਸ਼ੀ ਮਿਲੀ।
ਜਿੱਤ ਤੋਂ ਬਾਅਦ ਗਗਨਜੀਤ ਨੇ ਕਿਹਾ ਕਿ ਉਸਨੇ ਇਸ ਟੂਰਨਾਮੈਂਟ ’ਚ ਵਧੀਆ ਪ੍ਰਦਰਸ਼ਨ ਕੀਤਾ ਜਿਸ ਕਾਰਨ ਉਸਨੂੰ ਜਿੱਤ ਨਸੀਬ ਹੋਈ। ਉਹ ਆਪਣੀ ਇਸ ਪ੍ਰਾਪਤੀ ਤੋਂ ਬਹੁਤ ਖੁਸ਼ ਹੈ। ਇਸ ਜਿੱਤ ਨਾਲ ਹੀ ਭੁ¤à¨²à¨° ਸਭ ’ਤੋਂ ਛੋਟੀ ਉਮਰ ’ਚ ਇਹ ਖਿਤਾਬ ਜਿੱਤਣ ਵਾਲੇ ਭਾਰਤੀ ਬਣ ਗਏ ਹਨ। ਭੁੱਲਰ ਨੇ 21 ਸਾਲ ਦੀ ਉਮਰ ’ਚ ਇਹ ਖਿਤਾਬ ਜਿੱਤਿਆ ਹੈ। ਜਦਕਿ ਇਸ ਤੋਂ ਪਹਿਲਾਂ ਜੀਵ ਮਿਲਖਾ ਸਿੰਘ ਤੇ ਸ਼ਿਵ ਕਪੂਰ ਨੇ 23 ਸਾਲ ਦੀ ਉਮਰ ’ਚ ਇਹ ਖਿਤਾਬ ਜਿੱਤਿਆ ਸੀ। ਭੁੱਲਰ ਇਹ ਜਿੱਤ ਹਾਸਲ ਕਰਨ ਵਾਲੇ ਅੱਠਵੇਂ ਭਾਰਤੀ ਖਿਡਾਰੀ ਹਨ। ਇਸ ਤੋਂ ਪਹਿਲਾਂ ਜੀਵ ਮਿਲਖਾ ਸਿੰਘ, ਸ਼ਿਵ ਕਪੂਰ, ਅਰਜਨ ਅਟਵਾਲ, ਗੌਰਵ ਘਈ, ਜੋਤੀ ਰੰਧਾਵਾ, ਰਾਹਿਲ ਗੰਗਜੀ, ਐਸ.ਐਸ.ਪੀ. ਚੌਰਸੀਆ ਇਹ ਜਿੱਤ ਹਾਸਲ ਕਰ ਚੁੱਕੇ ਹਨ। ਇਸ ਤੋਂ ਪਹਿਲਾਂ ਗਗਨਜੀਤ ਭੁੱਲਰ ਨੇ ਏਸ਼ੀਅਨ ਗੇਮਜ਼ ਵਿਚ ਵੀ ਭਾਰਤ ਵੱਲੋਂ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ ਸੀ। ਆਪਣੀ ਜਿੱਤ ਨੂੰ ਇਸੇ ਤਰ੍ਹਾਂ ਹੀ ਅੱਗੇ ਵਧਾਉਂਦੇ ਹੋਏ, ਉਸ ਨੇ ਇਹ ਟੂਰਨਾਮੈਂਟ ਜਿੱਤ ਕੇ ਪਹਿਲਾ ਭਾਰਤੀ ਗੋਲਫਰ ਬਣਿਆ। ਇਸ ਜਿੱਤ ਦੀ ਖੁਸ਼ੀ ਦੇ ਮੌਕੇ ’ਤੇ ਪੰਜਾਬ ਖੇਡ ਵਿਭਾਗ ਦੇ ਡਾਇਰੈਕਟਰ ਪਰਗਟ ਸਿੰਘ ਨੇ ਗਗਨਜੀਤ ਭੁੱਲਰ ਦੇ ਪਿਤਾ ਹਰਭਜਨ ਸਿੰਘ ਭੁੱਲਰ ਅਤੇ ਮਾਤਾ ਸਰਬਜੀਤ ਕੌਰ ਨੂੰ ਪੰਜਾਬ ਸਰਕਾਰ ਵੱਲੋਂ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਹ ਪੰਜਾਬ ਅਤੇ ਭਾਰਤ ਲਈ ਬੜੇ ਮਾਣ ਵਾਲੀ ਗੱਲ ਹੈ। ਇਸ ਮੌਕੇ ’ਤੇ ‘ਅਜੀਤ’ ਦੇ ਖੇਡ ਪ੍ਰਤੀਨਿਧ ਨੇ ਗਗਨਜੀਤ ਭੁੱਲਰ ਨਾਲ ਟੈਲੀਫੋਨ ’ਤੇ ਗੱਲਬਾਤ ਸਾਂਝੀ ਕਰਦੇ ਹੋਇਆਂ ਦੱਸਿਆ ਕਿ ਇਹ ਜਿੱਤ ਸਮੂਹ ਪੰਜਾਬੀਆਂ ਦੀ ਸ਼ੁੱਭ ਇਛਾਵਾਂ ਅਤੇ ਮਾਤਾ-ਪਿਤਾ ਦੀ ਮਿਹਨਤ ਅਤੇ ਅਸ਼ੀਰਵਾਦ ਸਦਕਾ ਹੀ ਹਾਸਲ ਹੋਈ ਹੈ। ਇਸ ਜਿੱਤ ਵਿਚ ਰੇਲ ਕੋਚ ਫੈਕਟਰੀ ਗੋਲਫ ਕਲੱਬ ਦੇ ਅਧਿਕਾਰੀਆਂ ਅਤੇ ਮੇਰੇ ਅੰਕਲ ਸੁਰਿੰਦਰ ਸਿੰਘ ਰੇਲਵੇ ਜਿਨ੍ਹਾਂ ਨੇ ਮੈਨੂੰ ਸ਼ੁਰੂ ਵਿਚ ਬਹੁਤ ਉਤਸਾਹਿਤ ਕੀਤਾ ਅਤੇ ਮੈਂ ਆਉਣ ਵਾਲੇ ਟੂਰਨਾਮੈਂਟ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਇਸ ਜਿੱਤ ਨੂੰ ਜਾਰੀ ਰੱਖਾਂਗਾ। ਇਸ ਮੌਕੇ ’ਤੇ ਜ਼ਿਲ੍ਹਾ ਜ¦à¨§à¨° ਗੋਲਫ ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਮੱਕੜ ਤੇ ਸੁਰਜੀਤ ਹਾਕੀ ਸੁਸਾਇਟੀ ਦੇ ਪ੍ਰਧਾਨ ਸ: ਅਜੀਤ ਸਿੰਘ ਪੰਨੂ, ਜਨਰਲ ਸਕੱਤਰ ਇਕਬਾਲ ਸਿੰਘ ਸੰਧੂ, ਸੰਜੇ ਕੋਹਲੀ ਅਤੇ ਸਾਰਥਕ ਕੋਹਲੀ ਨੇ ਵਧਾਈ ਦਿੱਤੀ ਹੈ।
 
< Prev   Next >

Advertisements