:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਵਾਈਨ ਫਲੂ ਮਰੀਜ਼ਾਂ ਦੀ ਗਿਣਤੀ 413 ਤੱਕ ਪੁੱਜੀ PRINT ਈ ਮੇਲ
ਨਵੀਂ ਦਿੱਲੀ : 26 ਜੁਲਾਈ
21 ਨਵੇਂ ਸਵਾਈਨ ਫਲੂ ਦੇ ਮਾਮਲਿਆਂ ਦੀ ਰਿਪੋਰਟ ਮਿਲਣ ਤੋਂ ਬਾਅਦ ਭਾਰਤ ਵਿੱਚ ਅੱਜ ਸਵਾਈਨ ਫਲੂ ਦੇ ਕੁਲ ਮਰੀਜ਼ਾਂ ਦੀ ਗਿਣਤੀ 413 ਹੋ ਗਈ ਹੈ। ਸਿਹਤ ਮੰਤਰਾਲੇ ਦੇ ਬਿਆਨ ਅਨੁਸਾਰ ਲੈਬਾਰਟਰੀ ਵਿੱਚ ਜਿਨ੍ਹਾਂ 21 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ,
ਉਨ੍ਹਾਂ ਵਿੱਚੋਂ ਨਵੀਂ ਦਿੱਲੀ 2, ਪੂਨੇ 10, ਜੈਪੁਰ 4, ਵਿਸ਼ਾਖਾਪਟਨਮ 2, ਹੈਦਰਾਬਾਦ 1, ਕੋਚੀਨ 1 ਅਤੇ ਬੰਗਲੌਰ ‘ਚ 1 ਸ਼ਾਮਲ ਹਨ।
ਮੰਤਰਾਲੇ ਨੇ ਕਿਹਾ ਹੈ ਕਿ 1946 ਵਿਅਕਤੀਆਂ ਦਾ ਪ੍ਰੀਖਣ ਕੀਤਾ ਗਿਆ, ਜਿਨ੍ਹਾਂ ਵਿੱਚੋਂ 413 ਦੀ ਰਿਪੋਰਟ ਪਾਜ਼ੀਟਵ ਪਾਈ ਗਈ। ਇਨ੍ਹਾਂ 413 ਵਿੱਚੋਂ 294 ਨੂੰ ਛੁੱਟੀ ਦਿੱਤੀ ਗਈ ਹੈ, ਜਦੋਂਕਿ ਬਾਕੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਦਿੱਲੀ ਵਿੱਚ ਪਾਏ ਗਏ 2 ਕੇਸਾਂ ਵਿੱਚੋਂ ਇੱਕ 14 ਸਾਲਾ ਲੜਕੀ ਹੈ, ਜਿਹੜੀ ਹੁਣੇ ਹੀ ਬਰਤਾਨੀਆ ਤੋਂ ਭਾਰਤ ਪਰਤੀ ਹੈ। ਇਹ ਲੜਕੀ ਬਸੰਤ ਵੈਲੀ ਸਕੂਲ ਦੀ 9ਵੀਂ ਜਮਾਤ ਦੀ ਵਿਦਿਆਰਥਣ ਹੈ। ਦੂਜਾ ਕੇਸ 30 ਸਾਲਾ ਵਿਅਕਤੀ ਹੈ, ਜੋ ਕਿ ਸਿੰਘਾਪੁਰ ਤੋਂ ਭਾਰਤ ਆਇਆ। ਹਵਾਈ ਅੱਡੇ ‘ਤੇ ਇਸ ਵਿਅਕਤੀ ਵਿੱਚ ਸਵਾਈਨ ਫਲੂ ਦੇ ਲੱਛਣ ਪਾਏ ਗਏ, ਜਿਸ ਦੀ ਬਾਅਦ ਵਿੱਚ ਸਿਹਤ ਵਿਭਾਗ ਨੇ ਪੁਸ਼ਟੀ ਕੀਤੀ। ਜਦੋਂ ਕਿ ਪੂਨੇ ਵਿੱਚ 10 ਮਰੀਜ਼ਾਂ ਨੂੰ ਇੱਕ ਦੂਜੇ ਤੋਂ ਇਹ ਬਿਮਾਰੀ ਲੱਗੀ। ਜੈਪੁਰ ਦੇ ਚਾਰੇ ਮਰੀਜ਼ ਇੱਕੋ ਪਰਿਵਾਰ ਦੀਆਂ ਔਰਤਾਂ ਹਨ। ਇਨ੍ਹਾਂ ਨੂੰ ਇਹ ਬਿਮਾਰੀ ਪਿਛਲੇ ਦਿਨੀਂ ਇੱਕ ਸ਼ਹਿਰ ਦੇ ਪ੍ਰਭਾਵਤ ਮਰੀਜ਼ ਤੋਂ ਲੱਗੀ।
ਇਸੇ ਤਰ੍ਹਾਂ ਵਿਸ਼ਾਖਾਪਟਨਮ ਦੇ ਇੱਕੋ ਪਰਿਵਾਰ ‘ਚ ਦੋ ਮਰੀਜ਼ਾਂ ਦੀ ਸਵਾਈਨ ਫਲੂ ਤੋਂ ਪ੍ਰਭਾਵਤ ਹੋਣ ਦੀ ਪੁਸ਼ਟੀ ਹੋਈ ਹੈ। ਹੈਦਰਾਬਾਦ ਦੇ 54 ਸਾਲਾ ਇੱਕ ਵਿਅਕਤੀ ਨੂੰ ਵੀ ਸਵਾਈਨ ਫਲੂ ਦੀ ਪੁਸ਼ਟੀ ਹੈ, ਜੋ ਕਿ ਅਮਰੀਕਾ ਤੋਂ ਭਾਰਤ ਆਇਆ ਸੀ।
 
< Prev   Next >

Advertisements