:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੁੱਝ ਧਾਰਾਵਾਂ ਖ਼ਤਮ ਹੋਣ : ਪੀਡੀਪੀ PRINT ਈ ਮੇਲ
ਸ਼੍ਰੀਨਗਰ- ਪੀਡੀਪੀ ਨੇ ਕਸ਼ਮੀਰ ਸਮੱਸਿਆ ਦੇ ਹੱਲ ਲਈ ਸੰਵਿਧਾਨ ਦੀਆਂ ਕੁੱਝ ਧਾਰਾਵਾਂ ਨੂੰ ਖ਼ਤਮ ਕਰਨ, ਅਸ਼ਾਂਤੀ ਦੇ ਦੌਰਾਨ ਕੁਰਾਹੇ ਪਏ ਲੋਕਾਂ ਨੂੰ ਮੁਆਫ਼ ਕਰਨ, ਬਲ ਵਿਸ਼ੇਸ਼ ਅਧਿਕਾਰ ਅਧਿਨਿਯਮ ਨੂੰ ਖ਼ਤਮ ਕਰਨ ਅਤੇ ਸਾਲ 1975 ਵਿੱਚ ਨੇਤਾਵਾਂ ਦੁਆਰਾ ਗੈਰ-ਕਾਨੂੰਨੀ ਢੰਗ ਨਾਲ ਸੰਪਤੀ ਬਟੋਰ ਦੇ ਮਾਮਲੇ ਦੀ ਜਾਂਚ ਵਾਸਤੇ ਕਮਿਸ਼ਨ ਬਿਠਾਉਣ ਦੀ ਮੰਗ ਕੀਤੀ ਹੈ।
ਪੀਡੀਪੀ ਨੇ ਕਸ਼ਮੀਰ ਸਮੱਸਿਆ ਦੇ ਹੱਲ ਲਈ ਸੰਵਿਧਾਨ ਦੀਆਂ ਕੁੱਝ ਧਾਰਾਵਾਂ ਨੂੰ ਖ਼ਤਮ ਕਰਨ, ਅਸ਼ਾਂਤੀ ਦੇ ਦੌਰਾਨ ਕੁਰਾਹੇ ਪਏ ਲੋਕਾਂ ਨੂੰ ਮੁਆਫ਼ ਕਰਨ, ਬਲ ਵਿਸ਼ੇਸ਼ ਅਧਿਕਾਰ ਅਧਿਨਿਯਮ ਨੂੰ ਖ਼ਤਮ ਕਰਨ ਅਤੇ ਸਾਲ 1975 ਵਿੱਚ ਨੇਤਾਵਾਂ ਦੁਆਰਾ ਗੈਰ-ਕਾਨੂੰਨੀ ਢੰਗ ਨਾਲ ਸੰਪਤੀ ਬਟੋਰ ਦੇ ਮਾਮਲੇ ਦੀ ਜਾਂਚ ਵਾਸਤੇ ਕਮਿਸ਼ਨ ਬਿਠਾਉਣ ਦੀ ਮੰਗ ਕੀਤੀ ਹੈ।

ਪੀਡੀਪੀ ਦੇ ਬੁਲਾਰੇ ਨੇ ਦੱਸਿਆ ਕਿ ਸੋਮਵਾਰ ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਸ਼ੈਸਨ ਦੇ ਦੌਰਾਨ 13 ਵੱਖ ਵੱਖ ਮੁੱਦਿਆਂ ਉੱਤੇ ਪ੍ਰਸਤਾਵ ਲਿਆਉਣ ਨੂੰ ਲੈਕੇ ਵਿਧਾਨ ਸਭਾ ਸਕੱਤਰ ਨੂੰ 72 ਨੋਟਿਸ ਦਿੱਤੇ ਗਏ ਹਨ। ਇ

ਹਨਾਂ ਵਿੱਚੋਂ ਕੁੱਝ ਅਜਿਹੇ ਹਨ, ਜੋ ਪਾਰਟੀ ਦੇ ਸੈਲਫ਼ ਰੂਲ ਫਾਰਮੂਲੇ ਦੇ ਸੂਤਰਧਾਰ ਹਨ। ਪੀਡੀਪੀ ਦੇ ਛੇ ਮੈਂਬਰਾਂ ਨੇ ਪ੍ਰਸਤਾਵ ਵਿੱਚ ਕਿਹਾ ਹੈ ਕਿ ਭਾਰਤੀ ਸੰਵਿਧਾਨ ਦੀਆਂ ਕੁੱਝ ਧਾਰਾਵਾਂ, ਪ੍ਰਬੰਧਾਂ ਅਤੇ 23 ਜੁਲਾਈ 1975 ਦੇ ਸੰਵਿਧਾਨਿਕ ਆਦੇਸ਼ ਸੰਖਿਆ 101 ਨੂੰ ਹਟਾਇਆ ਜਾਣਾ ਚਾਹੀਦਾ ਹੈ।
 
< Prev   Next >

Advertisements