:: ਦੇਸ਼ ਭਰ 'ਚ ਧੂਮ ਧਾਮ ਨਾਲ ਮਨਾਇਆ ਗਿਆ ਦੁਸਹਿਰਾ ਉਤਸਵ   :: ਭਾਰੀ ਸੁਰੱਖਿਆ ਹੇਠ ਸਬਰੀਮਾਲਾ ਮੰਦਰ ਵੱਲ ਵਧੀਆਂ ਦੋ ਔਰਤਾਂ   :: ਦਿੱਲੀ ਦਰਬਾਰ ਪੁੱਜੇ ਕੈਪਟਨ, ਪਰਾਲੀ ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਕੋਲੋਂ ਮੰਗੀ ਮਦਦ   :: ਚੰਡੀਗੜ੍ਹ 'ਚ ਸਿੱਖ ਔਰਤਾਂ ਨੂੰ ਹੈਲਮੈੱਟ ਪਾਉਣ ਤੋਂ ਛੋਟ!   :: SC ਦਾ ਵੱਡਾ ਫੈਸਲਾ, ਦਿੱਲੀ 'ਚ ਗੈਰ-ਕਾਨੂੰਨੀ ਫੈਕਟਰੀਆਂ ਨੂੰ ਬੰਦ ਕਰਨ ਦਾ ਦਿੱਤਾ ਆਦੇਸ਼   :: ਭਾਰਤ ਰੂਸ ਵਿਚਕਾਰ ਹੋਏ ਅਹਿਮ 8 ਸਮਝੌਤੇ   :: ਕਿਸਾਨਾਂ ਦੇ ਦਿੱਲੀ ਧਾਵੇ ਮਗਰੋਂ ਮੋਦੀ ਸਰਕਾਰ ਨੇ ਮੰਨੀਆਂ 7 ਮੰਗਾਂ   :: ਚੰਗੇ ਦਿਨਾਂ ਦਾ ਵਾਅਦਾ ਕਰਕੇ ਕਿਸਾਨਾਂ 'ਤੇ ਲਾਠੀ ਚਾਰਜ ਕਰਵਾ ਰਹੀ ਹੈ ਭਾਜਪਾ - ਮਾਇਆਵਤੀ   :: ਕਿਸਾਨ ਰੈਲੀ ਨੂੰ ਰੋਕਣ 'ਤੇ ਕਾਂਗਰਸ ਦਾ ਬਿਆਨ- ਮੋਦੀ ਸਰਕਾਰ ਅਤੇ ਬ੍ਰਿਟਿਸ਼ ਸਰਕਾਰ 'ਚ ਕੋਈ ਫਰਕ ਨਹੀਂ   :: ਮਹਾਰਾਸ਼ਟਰ ਦੇ ਮੰਤਰੀ ਨੂੰ ਮਿਲਣ ਤੋਂ ਬਾਅਦ ਅੰਨਾ ਹਜਾਰੇ ਨੇ ਰੱਦ ਕੀਤਾ ਅੰਦੋਲਨ   :: ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮ ਰਹੀ ਸਰਕਾਰ : ਅਖਿਲੇਸ਼ ਯਾਦਵ   :: ਕਿਸਾਨਾਂ ਨੂੰ ਦਿੱਲੀ 'ਚ ਦਾਖ਼ਲ ਹੋਣ ਤੋਂ ਰੋਕਣਾ ਗ਼ਲਤ ਹੈ- ਕੇਜਰੀਵਾਲ   :: ਬਾਜ਼ਾਰ 'ਚ ਹੋਏ ਧਮਾਕੇ ਕਾਰਨ ਪੰਜ ਜ਼ਖ਼ਮੀ   :: ਭਾਰਤ ਨੂੰ ਨਿਸ਼ਾਨਾ ਬਣਾਉਣ ਲਈ ਪਾਕਿ ਨੇ ਫਿਰ ਵਰਤੀ ਫਰਜ਼ੀ ਤਸਵੀਰ   :: ਥਰੂਰ ਦੇ ਬਿਆਨ 'ਤੇ ਭਾਜਪਾ ਦਾ ਪਲਟਵਾਰ, ਕਿਹਾ-ਪਾਕਿਸਤਾਨ ਤੇ ਕਾਂਗਰਸ ਦੇ ਭਾਸ਼ਾ-ਭਾਵ ਇਕੋ ਜਿਹੇ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੁੱਖ ਖਬਰਾਂ
ਅੰਮ੍ਰਿਤਸਰ ਹਾਦਸੇ ਦੀ ਨਵੀਂ ਵੀਡੀਓ ਆਈ ਸਾਹਮਣੇ, ਰਾਵਣ ਦੇਖਣ 'ਚ ਰੁੱਝੇ ਲੋਕਾਂ ਨੂੰ ਇੰਝ ਮਿਲੀ ਸੀ ਖਬਰ
ਅੰਮ੍ਰਿਤਸਰ   ਬੀਤੇ ਦਿਨ ਅੰਮ੍ਰਿਤਸਰ 'ਚ ਵਾਪਰੇ ਦਰਦਨਾਕ ਟਰੇਨ ਹਾਦਸੇ ਨੇ ਲੋਕਾਂ ਦੇ ਦਿਲਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿਵੇਂ ਹੀ ਬੀਤੀ ਸ਼ਾਮ ਇਹ ਹਾਦਸਾ ਵਾਪਰਿਆ ਤਾਂ ਅੰਮ੍ਰਿਤਸਰ 'ਚ ਸੋਗ ਦੀ ਲਹਿਰ ਫੈਲ ਗਈ। ਇਸ ਹਾਦਸੇ ਨਾਲ ਜੁੜੀ ਇਕ ਆਖਰੀ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਹਾਦਸੇ ਤੋਂ ਬਾਅਦ ਮੰਚ ਤੋਂ ਮਿੱਠੂ ਮਦਾਨ ਨੂੰ ਆਵਾਜ਼ਾਂ ਲਗਾਈਅÎਾਂ ਗਈਆਂ।
ਅੱਗੇ ਪੜੋ....
 
ਕਾਂਗਰਸ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰ ਰਹੀ ਹੈ : ਬਾਦਲ
b.jpgਬੁਢਲਾਡਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਬੁਢਲਾਡਾ ਪੁੱਜੇ। ਇਥੇ ਉਨ੍ਹਾਂ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੀ ਅਮਨ ਸ਼ਾਂਤੀ ਨੁੰ ਭੰਗ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬਰਗਾੜੀ ਅਤੇ ਬਹਿਬਲਕਲਾਂ ਕਾਂਡ ਦੀ ਆੜ 'ਚ ਗਰਮ ਖਿਆਲੀ ਕਾਂਗਰਸ ਦੀ ਸ਼ਹਿ 'ਤੇ ਇਕ ਵਾਰ ਸੂਬੇ 'ਚ ਮੁੜ ਅਮਨ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਬਾਦਲ ਨੇ
ਅੱਗੇ ਪੜੋ....
 
ਅੰਮ੍ਰਿਤਸਰ ਰੇਲ ਹਾਦਸਾ : ਚੀਕ-ਚਿਹਾੜੇ 'ਚ ਵੀ ਰਾਜਨੀਤੀ ਕਰਨ ਤੋਂ ਬਾਜ਼ ਨਾ ਆਏ ਆਗੂ
raj.jpgਅੰਮ੍ਰਿਤਸਰ ਜੌੜਾ ਫਾਟਕ 'ਤੇ ਹੋਏ ਹਾਦਸੇ ਨੂੰ ਲੈ ਕੇ ਜਿੱਥੇ ਇਕ ਪਾਸੇ ਚੀਖ-ਚਿਹਾੜਾ ਮਚਿਆ ਹੋਇਆ ਸੀ ਉਥੇ ਦੂਜੇ ਪਾਸੇ ਰਾਜਨੀਤਕ ਪਾਰਟੀਆਂ ਦੇ ਆਗੂ ਅਤੇ ਖਾਸ ਕਰ ਵਿਰੋਧੀ ਧਿਰ ਦੇ ਨੇਤਾ ਰਾਜਨੀਤੀ ਕਰਨ ਲੱਗੇ ਹੋਏ ਸਨ। ਉਹ ਇਸ ਹਾਦਸੇ ਦਾ ਸਾਰਾ ਦੋਸ਼ ਕਾਂਗਰਸੀਆਂ ਸਿਰ ਮੜ੍ਹ ਰਹੇ ਸਨ ਅਤੇ ਨਾਲ ਜ਼ਿਲਾ ਪ੍ਰਸਾਸ਼ਨ ਨੂੰ ਵੀ ਕੋਸ ਰਹੇ ਸਨ।
ਅੱਗੇ ਪੜੋ....
 
ਟਰੇਨ ਹਾਦਸੇ ਦੇ 16 ਘੰਟਿਆਂ ਬਾਅਦ ਅੰਮ੍ਰਿਤਸਰ ਪੁੱਜੇ ਕੈਪਟਨ, ਮ੍ਰਿਤਕਾਂ ਲਈ ਤਿੰਨ ਕਰੋੜ ਕੀਤੇ ਜਾਰੀ
cm_sid.jpgਅੰਮ੍ਰਿਤਸਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੰਮ੍ਰਿਤਸਰ 'ਚ ਬੀਤੇ ਦਿਨ ਹੋਏ ਟਰੇਨ ਹਾਦਸੇ ਦੇ 16 ਘੰਟਿਆਂ ਬਾਅਦ ਜਾਇਜ਼ਾ ਲੈਣ ਲਈ ਅੱਜ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਗੁਰੂ ਨਾਨਕ ਦੇਵ ਹਸਪਤਾਲ, ਸਿਵਲ ਹਸਪਤਾਲ ਅਤੇ ਅਮਨ ਹਸਪਤਾਲ 'ਚ ਜ਼ਖਮੀਆਂ ਦਾ ਹਾਲ ਜਾਣਿਆ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਕੈਪਟਨ ਨੇ ਪੀੜਤਾਂ ਲਈ ਪ੍ਰਸ਼ਾਸਨ ਨੂੰ
ਅੱਗੇ ਪੜੋ....
 
ਅੰਮ੍ਰਿਤਸਰ ਟਰੇਨ ਹਾਦਸਾ : ਦਰਦਨਾਕ ਚੀਕਾਂ-ਨਾਅਰਿਆਂ 'ਚ 20 ਲਾਸ਼ਾਂ ਦਾ ਸੰਸਕਾਰ
saskar.jpgਅੰਮ੍ਰਿਤਸਰ ਅੰਮ੍ਰਿਤਸਰ ਦੇ ਦਰਦਨਾਕ ਟਰੇਨ ਹਾਦਸੇ ਨੇ ਪੂਰੇ ਦੇਸ਼ ਨੂੰ ਕੰਬਣੀ ਛੇੜ ਦਿੱਤੀ ਹੈ। ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਦਾ ਜਦੋਂ ਅੰਤਿਮ ਸੰਸਕਾਰ ਹੋਣ ਲੱਗਾ ਤਾਂ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਦੇ ਵਿਰਲਾਪ ਨੇ ਪੁਰਾ ਆਸਮਾਨ ਗੂੰੰਜਣ ਲਾ ਦਿੱਤਾ।
ਅੱਗੇ ਪੜੋ....
 
ਅੰਮ੍ਰਿਤਸਰ ਰੇਲ ਹਾਦਸਾ : ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਡੂੰਘਾ ਦੁੱਖ ਪ੍ਰਗਟ ਕੀਤਾ
tru_can.jpgਓਟਾਵਾ/ਅੰਮ੍ਰਿਤਸਰ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੰਮ੍ਰਿਤਸਰ 'ਚ ਦੁਸਹਿਰੇ ਵਾਲੀ ਸ਼ਾਮ ਵਾਪਰੇ ਦੁੱਖਦਾਈ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਟਰੂਡੋ ਨੇ ਟਵੀਟ ਕਰਦਿਆਂ ਲਿਖਿਆ,''ਭਾਰਤ ਦੇ ਸ਼ਹਿਰ ਅੰਮ੍ਰਿਤਸਰ 'ਚ ਵਾਪਰੇ ਹਾਦਸੇ ਨਾਲ ਸਾਨੂੰ ਡੂੰਘਾ ਦੁੱਖ ਪੁੱਜਾ ਹੈ, ਮੈਂ ਪੀੜਤਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਾ ਹਾਂ। ਅਸੀਂ ਸਭ ਅਰਦਾਸ ਕਰਦੇ ਹਾਂ ਕਿ ਵਿੱਛੜੀਆਂ ਰੂਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ ਅਤੇ ਜ਼ਖਮੀ ਲੋਕ ਜਲਦੀ ਤੰਦਰੁਸਤ ਹੋ ਜਾਣ।''
ਅੱਗੇ ਪੜੋ....
 
ਅੰਮ੍ਰਿਤਸਰ ਹਾਦਸਾ : ਪੀੜਤਾਂ ਦਾ ਹਾਲ ਜਾਣਨ ਗੁਰੂ ਨਾਨਕ ਦੇਵ ਹਸਪਤਾਲ ਪੁੱਜੇ ਸਿੱਧੂ
sid.jpgਅੰਮ੍ਰਿਤਸਰ ਪੰਜਾਬ ਸਰਕਾਰ 'ਚ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਰੇਲ ਹਾਦਸਾ ਦੇ ਪੀੜਤਾਂ ਦਾ ਹਾਲ ਜਾਣਨ ਲਈ ਗੁਰੂ ਨਾਨਕ ਦੇਵ ਹਸਪਤਾਲ ਪਹੁੰਚ ਗਏ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਅੰਮ੍ਰਿਤਸਰ ਦੇ ਨੇੜੇ ਸ਼ੁੱਕਰਵਾਰ ਸ਼ਾਮ ਰਾਵਣ ਸੜਦਾ ਵੇਖਣ ਲਈ
ਅੱਗੇ ਪੜੋ....
 
ਅੰਮ੍ਰਿਤਸਰ ਰੇਲ ਹਾਦਸੇ 'ਚ 'ਰਾਵਣ' ਦੀ ਵੀ ਹੋਈ ਮੌਤ
ravn.jpgਅੰਮ੍ਰਿਤਸਰ-   ਬਿਤੀ ਸ਼ਾਮ ਫਾਟਕ 'ਤੇ ਵਾਪਰੇ ਹਾਦਸੇ ਦੌਰਾਨ ਜਿਨ੍ਹਾਂ ਲੋਕਾਂ ਦੀ ਮੌਤ ਹੋਈ ਹੈ ਉਨ੍ਹਾਂ 'ਚ ਉਹ ਸਖਸ਼ ਵੀ ਸ਼ਾਮਲ ਹੈ ਜਿਸ ਕਾਰਨ ਇਹ ਦੁਸ਼ਿਹਰੇ ਦਾ ਤਿਉਹਾਰ ਮਨਾਇਆ ਜਾਂਦਾ ਹੈ। ਇਹ ਸਖਸ਼ ਕੋਈ ਹੋਰ ਨਹੀਂ ਸਗੋਂ ਰਾਵਣ ਹੈ। ਦਰਅਸਲ ਜਦ ਰਾਵਣ ਦਾ ਪੁਤਲਾ ਫੁਕਿਆ ਜਾ ਰਿਹਾ ਸੀ ਤਾਂ ਰਾਵਣ ਵਧ ਤੋਂ ਬਾਅਦ ਦੁਸ਼ਿਹਰੇ ਮੌਕੇ ਰਾਵਣ ਦਾ ਰੋਲ ਅਦਾ ਕਰਨ ਵਾਲਾ ਦਲਵੀਰ ਸਿੰਘ ਵੀ ਪਟਰੀਆਂ ਤੋਂ ਲੰਘ ਰਿਹਾ ਸੀ ਜਿਸ ਕਾਰਨ ਉਹ ਵੀ ਰੇਲ ਗੱਡੀ ਦੀ ਝਪੇਟ 'ਚ ਆ ਗਿਆ ਤੇ ਉਸ ਦੀ ਮੌਤ ਹੋ ਗਈ।
 
ਸ੍ਰੀ ਮੁਕਤਸਰ ਸਾਹਿਬ: ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ
2396696__muktsar.jpgਸ੍ਰੀ ਮੁਕਤਸਰ ਸਾਹਿਬ,   ਪਿੰਡ ਖਿੜਕੀਆਂ ਵਾਲਾ ਵਿਖੇ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗੁਰਦੁਆਰਾ ਸਾਹਿਬ ਦੇ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਅੱਜ ਸਵੇਰੇ ਸਾਨੂੰ ਪਤਾ ਲੱਗਾ ਕਿ ਸ਼ਮਸ਼ਾਨਘਾਟ ਨੇੜੇ ਇਕ ਡਰੇਨ ਦੇ ਪੁਲ ਨੇੜੇ ਥੋਰ ਦੇ ਬੂਟਿਆਂ ਕੋਲ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੇ ਅੰਗ ਖਿੱਲਰੇ ਪਏ ਹਨ। ਇਸ ਦੀ ਸੂਚਨਾ ਮਿਲਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਬਲਦੇਵ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਤੇ ਹੋਰ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ ਤੇ ਜਾਂਚ ਆਰੰਭ ਕਰ ਦਿੱਤੀ।
 
23 ਨਵੰਬਰ ਤੱਕ ਪੁਲਿਸ ਰਿਮਾਂਡ 'ਤੇ ਬਾਦਲ ਦੇ ਕਤਲ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ
ger.jpgਪਟਿਆਲਾ,   ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹੱਤਿਆ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ ਨੂੰ ਸੀ.ਆਈ.ਏ. ਸਟਾਫ਼ ਪਟਿਆਲਾ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਕੇ ਸਮਾਣਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਹੈ। ਜਿੱਥੇ ਪੁਲਿਸ ਵੱਲੋਂ ਜਰਮਨ ਸਿੰਘ ਤੋਂ ਵੱਖ-ਵੱਖ ਕੇਸਾਂ ਸਬੰਧੀ ਪੁੱਛ-ਗਿੱਛ ਲਈ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਤਾਂ ਮਾਨਯੋਗ ਅਦਾਲਤ ਵੱਲੋਂ ਜਰਮਨ ਸਿੰਘ ਨੂੰ 23 ਅਕਤੂਬਰ ਤੱਕ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।
 
ਅੱਗੇ ਹੋਰ ਵੀ ਹੈ...

Advertisements

Advertisement
Advertisement