ਕੱਪੜੇ ਉਤਾਰ ਅਦਾਕਾਰਾ ਨੇ ਬਿਨਾਂ ਸ਼ਰਮਾਏ ਫਲਾਂਟ ਕੀਤੀ ਕਾਤਿਲਾਨਾ ਫਿੱਗਰ
lindsey pelas bold pictures
ਲੰਡਨ -06ਜਨਵਰੀ-(ਮੀਡੀ,ਦੇਸਪੰਜਾਬ)- ਹਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਤੇ ਮਾਡਲ ਲਿੰਡਸੇ ਪੇਲਸ ਹਮੇਸ਼ਾ ਹੀ ਆਪਣੀਆਂ ਹੌਟ ਤੇ ਬੋਲਡ ਤਸਵੀਰਾਂ ਕਾਰਨ ਸੁਰਖੀਆਂ 'ਚ ਛਾਈ ਰਹਿੰਦੀ ਹੈ। ਹਾਲ ਹੀ 'ਚ ਲਿੰਡਸੇ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਹ ਕਾਫੀ ਹੌਟ ਤੇ ਬੋਲਡ ਨਜ਼ਰ ਰਹੀ ਹੈ।

PunjabKesari

ਉਸ ਨੇ ਇਹ ਫੋਟੋਸ਼ੂਟ ਕੱਪੜੇ ਉਤਾਰ ਕੇ ਕਰਵਾਇਆ ਹੈ। ਇਸ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।

PunjabKesari

ਇਨ੍ਹਾਂ ਤਸਵੀਰਾਂ 'ਚ ਲਿੰਡਸੇ ਬਿਕਨੀ 'ਚ ਆਪਣੀ ਹੌਟ ਫਿੱਗਰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।

PunjabKesari

ਇਸ ਫੋਟੋਸ਼ੂਟ ਦੀਆਂ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ 'ਤੇ ਵੀ ਸ਼ੇਅਰ ਕੀਤੀਆਂ ਹਨ।

PunjabKesari
ਦੱਸਣਯੋਗ ਹੈ ਕਿ ਲਿੰਡਸੇ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਰਹਿੰਦੀ ਹੈ।

PunjabKesari

ਉਹ ਆਏ ਦਿਨੀਂ ਹੀ ਇੰਸਟਾਗ੍ਰਾਮ 'ਤੇ ਹੌਟ ਤੇ ਬੋਲਡ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

PunjabKesari

ਲਿੰਡਸੇ ਬੋਲਡ ਫੋਟੋਸ਼ੂਟ ਲਈ ਜਾਣੀ ਜਾਂਦੀ ਹੈ।

PunjabKesari

ਉਸ ਦਾ ਇਹ ਫੋਟੋਸ਼ੂਟ ਫੈਨਜ਼ ਨੂੰ ਮਦਹੋਸ਼ ਕਰ ਰਿਹਾ ਹੈ।

PunjabKesari

ਇਸ ਫੋਟੋਸ਼ੂਟ 'ਚ ਉਸ ਦਾ ਕਾਤਿਲਾਨਾ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari

PunjabKesari

PunjabKesari