ਵਿਦੇਸ਼ ਗੁਰਦੁਆਰਿਆਂ 'ਤੇ ਪਾਬੰਦੀ ਦੇ ਮਾਮਲੇ 'ਤੇ ਬੋਲੇ ਜਥੇਦਾਰ
jthedar.jpgਅੰਮ੍ਰਿਤਸਰ -08ਜਨਵਰੀ-(ਮੀਡੀ,ਦੇਸਪੰਜਾਬ)- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਵਿਦੇਸ਼ੀ ਗੁਰਦੁਆਰਿਆਂ 'ਚ ਭਾਰਤੀ ਸੁਰੱਖਿਆ ਏਜੰਸੀਆਂ 'ਚ ਕੰਮ ਕਰ ਰਹੇ ਜਾਂ ਕੰਮ ਕਰ ਚੁੱਕੇ ਅਧਿਕਾਰੀਆਂ 'ਤੇ ਪਾਬੰਦੀ ਲਗਾਈ ਹੈ, ਉਨ੍ਹਾਂ ਨੇ ਸਾਫ ਸ਼ਬਦਾਂ 'ਚ ਕਿਹਾ ਕਿ ਇਹ ਜੋ ਪਾਬੰਦੀ ਲਗਾਈ ਗਈ ਹੈ। ਉਹ ਮੱਥਾ ਟੇਕਣ 'ਤੇ ਨਹੀਂ ਬਲਕਿ ਇਨ੍ਹਾਂ ਅਧਿਕਾਰੀਆਂ ਨੂੰ ਧਾਰਮਿਕ ਦੀਵਾਨਾਂ ਦੀ ਸਟੇਜ 'ਤੇ ਸਪੀਚ ਨਾ ਕਰਨ 'ਤੇ ਪਾਬੰਦੀ ਲਗਾਈ ਹੈ।