ਬੀਚ ਕੰਢੇ ਹੌਟਨੈੱਸ ਦੇ ਜਲਵੇ ਬਿਖੇਰਦੀ ਦਿਖੀ ਬਲਾਨਕਾ
blanca blanco

ਮੁੰਬਈ -22ਫਰਵਰੀ-(ਮੀਡੀ,ਦੇਸਪੰਜਾਬ)- ਹਾਲੀਵੁੱਡ ਅਭਿਨੇਤਰੀ ਬਲਾਨਕਾ ਬਲਾਨਕੋ ਹਮੇਸ਼ਾ ਹੀ ਆਪਣੀ ਹੌਟਨੈੱਸ ਕਰਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਬਲਾਕਨਾ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਸਨ ਜਿਸ 'ਚ ਉਹ ਬੀਚ 'ਤੇ ਬਿਕਨੀ ਪਹਿਨ ਹੌਟ ਫਿਗਰ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਬਲਾਨਕਾ ਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।


PunjabKesari
ਬੀਤੇ ਦਿਨੀਂ ਬਲਾਨਕਾ ਦੀਆਂ ਸੋਸ਼ਲ ਮੀਡੀਆ 'ਤੇ ਅਜਿਹੀਆਂ ਤਸਵੀਰਾਂ ਸਾਹਮਣੇ ਆਈਆਂ ਸਨ ਜਿਸ 'ਚ ਉਹ ਬਿਕਨੀ ਪਹਿਨ ਬੇਹੱਦ ਹੌਟ ਦਿਖਾਈ ਦੇ ਰਹੀ ਸੀ। ਬਲਾਨਕਾ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 66ਦ ਫਾਲੋਅਰਜ਼ ਹਨ।

PunjabKesari
ਦੱਸਣਯੋਗ ਹੈ ਕਿ ਬਲਾਨਕਾ ਨੇ ਆਪਣੇ ਆਪਣੇ ਫਿਲਮੀ ਕਰੀਅਰ ਦੌਰਾਨ 'ਅਮਰੀਕੀਨ ਰੋਮਾਂਸ' 2016, 'ਟਾਰਚ' 2017 ਵਰਗੀਆਂ ਹਿੱਟ ਫਿਲਮਾਂ 'ਚ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ। ਅਦਾਕਾਰੀ ਤੋਂ ਇਲਾਵਾ ਇਹ ਹਾਲੀਵੁੱਡ ਅਭਿਨੇਤਰੀ ਬਤੌਰ ਸਹਿ-ਨਿਰਮਾਤਾ ਕੰਮ ਵੀ ਕਰ ਚੁੱਕੀ ਹੈ।

PunjabKesariPunjabKesariPunjabKesariPunjabKesariPunjabKesariPunjabKesariPunjabKesari