ਮਹਾਨ ਸਿੱਖ ਜਰਨੈਲ ਜੱਸਾ ਸਿੰਘ ਆਹਲੂਵਾਲੀਆ ਦੇ ਜੀਵਨ ਤੋਂ ਪà©à¨°à©‡à¨°à¨£à¨¾ ਲੈਣ ਦੀ ਲੋੜ |
ਅੰਮà©à¨°à¨¿à¨¤à¨¸à¨° -05ਮਈ-(ਮੀਡੀਆ,ਦੇਸਪੰਜਾਬ)-ਸà©à¨°à©€ ਅਕਾਲ ਤਖ਼ਤ ਸਾਹਿਬ ਦੇ ਪੰਜਵੇਂ ਜਥੇਦਾਰ, ਸ਼à©à¨°à©‹à¨®à¨£à©€ ਪੰਥ ਅਕਾਲੀ ਬà©à©±à¨¢à¨¾ ਦਲ ਦੇ ਚੌਥੇ ਮà©à¨–à©€ ਅਤੇ 18ਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਸà©à¨²à¨¤à¨¾à¨¨-ਉਲ-ਕੌਮ ਜਥੇ. ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ
ਤੀਜੀ ਜਨਮ ਸ਼ਤਾਬਦੀ ਸਬੰਧੀ ਗ੠. ਸà©à¨°à©€ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗà©à¨°à¨®à¨¤à¨¿
ਸਮਾਗਮ ਸਜਾਇਆ ਗਿਆ। ਸ਼à©à¨°à©‹à¨®à¨£à©€ ਗà©à¨°à¨¦à©à¨†à¨°à¨¾ ਪà©à¨°à¨¬à©°à¨§à¨• ਕਮੇਟੀ, ਸ਼à©à¨°à©‹à¨®à¨£à©€ ਪੰਥ ਅਕਾਲੀ ਬà©à©±à¨¢à¨¾
ਦਲ ਅਤੇ ਦਿੱਲੀ ਸਿੱਖ ਗà©à¨°à¨¦à©à¨†à¨°à¨¾ ਮੈਨੇਜਮੈਂਟ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ
ਨਾਲ ਸਜਾਠਗਠਇਸ ਗà©à¨°à¨®à¨¤à¨¿ ਸਮਾਗਮ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸà©à¨°à©€ ਅਕਾਲ ਤਖ਼ਤ
ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗà©à¨°à¨¬à¨šà¨¨ ਸਿੰਘ ਨੇ ਕਿਹਾ ਕਿ ਸਾਨੂੰ ਜਥੇਦਾਰ
ਜੱਸਾ ਸਿੰਘ ਆਹਲੂਵਾਲੀਆ ਦੇ ਜੀਵਨ ਤੋਂ ਦà©à¨°à¨¿à©œà©à¨¹à¨¤à¨¾, ਹਿੰਮਤ, ਦਲੇਰੀ ਤੇ ਧਰਮ ਦੀਆਂ
ਸà©à¨¨à¨¹à¨¿à¨°à©€ ਕਦਰਾਂ-ਕੀਮਤਾਂ ਅਪਨਾਉਣ ਸਬੰਧੀ ਪà©à¨°à©‡à¨°à¨£à¨¾ ਲੈਣੀ ਚਾਹੀਦੀ ਹੈ। ਇਸ ਮੌਕੇ ਸà©à¨°à©€
ਹਰਿਮੰਦਰ ਸਾਹਿਬ ਦੇ ਮà©à©±à¨– ਗà©à¨°à©°à¨¥à©€ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ਼à©à¨°à©‹à¨®à¨£à©€
ਕਮੇਟੀ, ਦਿੱਲੀ ਕਮੇਟੀ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ. ਆਹਲੂਵਾਲੀਆ ਦੀ ਤੀਜੀ
ਜਨਮ ਸ਼ਤਾਬਦੀ ਵੱਡੇ ਪੱਧਰ 'ਤੇ ਮਨਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸ਼ਤਾਬਦੀ
ਸਮਾਗਮਾਂ ਨਾਲ ਨੌਜਵਾਨ ਸਿੱਖ ਪੀੜà©à¨¹à©€ ਨੂੰ ਆਪਣੇ ਮਹਾਨ ਜਰਨੈਲਾਂ ਦੇ ਜੀਵਨ ਤੋਂ ਪà©à¨°à©‡à¨°à¨£à¨¾
ਮਿਲੇਗੀ।
ਸ਼à©à¨°à©‹à¨®à¨£à©€ ਕਮੇਟੀ ਵੱਲੋਂ ਜਨਰਲ ਸਕੱਤਰ ਗà©à¨°à¨¬à¨šà¨¨ ਸਿੰਘ ਕਰਮੂੰਵਾਲਾ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗà©à¨°à©°à¨¥à©€ ਸà©à¨°à©€ ਹਰਿਮੰਦਰ ਸਾਹਿਬ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਮਿਸਲ ਤਰਨਾ ਦਲ, ਬਾਬਾ ਅਵਤਾਰ ਸਿੰਘ ਸੰਪਰਦਾਇ ਦਲ ਬਿਧੀ ਚੰਦ ਤਰਨਾ ਦਲ ਸà©à¨°à¨¸à¨¿à©°à¨˜ ਤੇ ਬੀਬੀ ਕਿਰਨਜੋਤ ਕੌਰ ਮੈਂਬਰ ਸ਼à©à¨°à©‹à¨®à¨£à©€ ਕਮੇਟੀ ਸਮੇਤ ਹੋਰ ਪà©à¨°à¨®à©à©±à¨– ਸ਼ਖਸੀਅਤਾਂ ਨੇ ਵੀ ਇਸ ਮੌਕੇ ਜਥੇ. ਜੱਸਾ ਸਿੰਘ ਆਹਲੂਵਾਲੀਆ ਦੇ ਜੀਵਨ ਅਤੇ ਉਨà©à¨¹à¨¾à¨‚ ਵੱਲੋਂ ਸਿੱਖ ਕੌਮ ਲਈ ਕੀਤੇ ਮਹਾਨ ਕਾਰਜਾਂ ਬਾਰੇ ਵਿਚਾਰ ਪੇਸ਼ ਕੀਤੇ। ਸ਼à©à¨°à©‹à¨®à¨£à©€ ਪੰਥ ਅਕਾਲੀ ਬà©à©±à¨¢à¨¾ ਦਲ ਵੱਲੋਂ ਦਿਲਜੀਤ ਸਿੰਘ ਬੇਦੀ ਦà©à¨†à¨°à¨¾ ਸੰਪਾਦਿਤ 'ਜਥੇਦਾਰ ਜੱਸਾ ਸਿੰਘ ਆਹਲੂਵਾਲੀਆ' ਦੀ ਜਨਮ ਸ਼ਤਾਬਦੀ ਸਬੰਧੀ ਪà©à¨°à¨•à¨¾à¨¶à¨¿à¨¤ ਸੋਵੀਨਾਰ ਵੀ ਸਿੰਘ ਸਾਹਿਬਾਨ ਤੇ ਹੋਰਨਾਂ ਸ਼ਖਸੀਅਤਾਂ ਨੇ ਰਿਲੀਜ਼ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘà©à¨¬à©€à¨° ਸਿੰਘ ਜਥੇਦਾਰ ਤਖ਼ਤ ਸà©à¨°à©€ ਕੇਸਗੜà©à¨¹ ਸਾਹਿਬ, ਗਿਆਨੀ ਰਣਜੀਤ ਸਿੰਘ ਗੌਹਰ, ਢਾਡੀ ਗਿਆਨੀ ਤਰਸੇਮ ਸਿੰਘ ਮੋਰਾਂਵਾਲੀ ਤੇ ਹੋਰ ਵਿਦਵਾਨਾਂ ਨੇ ਸਿੱਖ ਇਤਿਹਾਸ ਸਰਵਣ ਕਰਵਾਇਆ। ਇਸ ਮੌਕੇ ਸਾਹਿਬ ਗਿਆਨੀ ਬਲਵਿੰਦਰ ਸਿੰਘ ਗà©à¨°à©°à¨¥à©€ ਸà©à¨°à©€ ਦਰਬਾਰ ਸਾਹਿਬ, ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ, ਬਾਬਾ ਗੱਜਣ ਸਿੰਘ ਮà©à¨–à©€ ਤਰਨਾ ਦਲ ਬਾਬਾ ਬਕਾਲਾ, ਸ਼à©à¨°à©‹à¨®à¨£à©€ ਕਮੇਟੀ ਦੇ ਅੰਤà©à¨°à¨¿à©°à¨— ਮੈਂਬਰ à¨à¨—ਵੰਤ ਸਿੰਘ ਸਿਆਲਕਾ, ਮੈਂਬਰ à¨à¨¾à¨ˆ ਰਜਿੰਦਰ ਸਿੰਘ ਮਹਿਤਾ ਤੇ à¨à¨¾à¨ˆ ਰਾਮ ਸਿੰਘ, ਅਜਾਇਬ ਸਿੰਘ ਅà¨à¨¿à¨†à¨¸à©€, ਮà©à©±à¨– ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ, ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ, ਜਗਜੀਤ ਸਿੰਘ ਜੱਗੀ, ਪà©à¨°à¨¤à¨¾à¨ª ਸਿੰਘ, ਬਲਵਿੰਦਰ ਸਿੰਘ ਜੌੜਾਸਿੰਘਾ ਤੇ ਵਿਜੇ ਸਿੰਘ ਬਾਦੀਆਂ, ਬਾਬਾ ਸਤਨਾਮ ਸਿੰਘ, ਬਾਬਾ ਗà©à¨°à¨¬à¨¿à©°à¨¦à¨° ਸਿੰਘ ਚਮਕੌਰ ਸਾਹਿਬ, ਬਾਬਾ ਵੱਸਣ ਸਿੰਘ ਮੜà©à¨¹à©€à¨†à¨‚ਵਾਲਾ, ਜਗਦੀਸ਼ ਸਿੰਘ ਆਹਲੂਵਾਲੀਆ ਤੇ ਹਰਵਿੰਦਰਪਾਲ ਸਿੰਘ ਪਟਿਆਲੇ ਵਾਲੇ ਸਮੇਤ ਹੋਰ ਪੰਥਕ ਸ਼ਖਸੀਅਤਾਂ ਅਤੇ ਸਿੱਖ ਸੰਗਤਾਂ ਹਾਜ਼ਰ ਸਨ। |