ਭਾਰਤ ਅਤੇ ਦੱਖਣੀ ਕੋਰੀਆ ਵਿਚਕਾਰ ਸਮਝੌਤਿਆਂ 'ਤੇ ਹਸਤਾਖ਼ਰ
2268983__prabhu.jpgਨਵੀਂ ਦਿੱਲੀ, -09ਜੁਲਾਈ-(ਮੀਡੀ,ਦੇਸਪੰਜਾਬ)- ਕੇਂਦਰੀ ਮੰਤਰੀ ਸੁਰੇਸ਼ ਪ੍ਰਭੂ ਅਤੇ ਦੱਖਣੀ ਕੋਰੀਆ ਦੇ ਵਾਪਾਰ ਮੰਤਰੀ ਕਿਮ ਹਿਉਨ ਚਾਂਗ ਨੇ ਅੱਜ ਦਿੱਲੀ ਵਿਖੇ ਕਈ ਸਮਝੌਤਿਆਂ 'ਤੇ ਹਸਤਾਖ਼ਰ ਕੀਤੇ। ਇਸ ਮੌਕੇ ਸੁਰੇਸ਼ ਪ੍ਰਭੂ ਨੇ ਕਿਹਾ ਕਿ ਵਣਜ ਅਤੇ ਵਪਾਰ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਨੂੰ ਅੱਗੇ ਲਿਜਾਣ ਵਿਚ ਆਪਣੀ ਭੂਮਿਕਾ ਅਦਾ ਕਰਨਗੇ।