ਗੈਂਗਸਟਰ ਮੁੰਨਾ ਬਜਰੰਗੀ ਹੱਤਿਆ ਮਾਮਲਾ : ਯੂ.ਪੀ ਸਰਕਾਰ ਵੱਲੋਂ ਨਿਆਇਕ ਜਾਂਚ ਦੇ ਹੁਕਮ
2268981__yogiii.jpgਲਖਨਊ, -09ਜੁਲਾਈ-(ਮੀਡੀ,ਦੇਸਪੰਜਾਬ)- ਉੱਤਰ ਪ੍ਰਦੇਸ਼ ਦੀ ਬਾਗਪਤ ਜੇਲ੍ਹ ਵਿਚ ਗੈਂਗਸਟਰ ਮੁੰਨਾ ਬਜਰੰਗੀ ਦੇ ਹੋਏ ਕਤਲ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਨੇ ਮਾਮਲੇ ਦੀ ਨਿਆਇਕ ਜਾਂਚ ਅਤੇ ਜੇਲ੍ਹ ਸੁਪਰਡੈਂਟ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ।