ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਅਫ਼ਸਰਾਂ ਦੀਆਂ ਛੁੱਟੀਆਂ ਰੱਦ
rawat.jpgਦੇਹਰਾਦੂਨ, -09ਜੁਲਾਈ-(ਮੀਡੀ,ਦੇਸਪੰਜਾਬ)- ਉੱਤਰਾਖੰਡ 'ਚ ਅਗਲੇ ਕੁੱਝ ਦਿਨਾਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਕਿਹਾ ਕਿ ਐਮਰਜੈਂਸੀ ਵਿਚ ਕਿਸੇ ਵੀ ਤਰਾਂ ਦੀ ਸਥਿਤੀ ਦਾ ਸਾਹਮਣਾ ਕਰਨ ਲਈ ਅਫ਼ਸਰਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।