ਸੁਪਰੀਮ ਕੋਰਟ ਨੇ ਤਾਜ ਮਹਿਲ 'ਚ ਨਮਾਜ਼ ਅਦਾ ਕਰਨ ਦੀ ਨਹੀਂ ਦਿੱਤੀ ਆਗਿਆ
2268991__sc.jpgਨਵੀਂ ਦਿੱਲੀ, -09ਜੁਲਾਈ-(ਮੀਡੀ,ਦੇਸਪੰਜਾਬ) ਸੁਪਰੀਮ ਕੋਰਟ ਨੇ ਤਾਜ ਮਹਿਲ 'ਚ ਨਮਾਜ਼ ਅਦਾ ਕਰਨ ਦੀ ਆਗਿਆ ਨਹੀਂ ਦਿੱਤੀ ਹੈ। ਇਸ 'ਤੇ ਅਦਾਲਤ ਦਾ ਕਹਿਣਾ ਹੈ ਕਿ ਇਤਿਹਾਸਿਕ ਤਾਜ ਮਹਿਲ ਸੰਸਾਰ ਦੇ ਸੱਤ ਅਜੂਬਿਆਂ 'ਚੋਂ ਇਕ ਹੈ, ਇਸ ਲਈ ਇੱਥੇ ਨਮਾਜ਼ ਅਦਾ ਨਹੀਂ ਕੀਤੀ ਜਾ ਸਕਦੀ।