ਬਿਹਾਰ ਲਈ ਵਿਸ਼ੇਸ਼ ਦਰਜੇ ਦੀ ਮੰਗ 'ਤੇ ਜਨਤਾ ਦਲ (ਯੂ.) ਦੇ ਵਫ਼ਦ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
2270235__hh.jpgਨਵੀਂ ਦਿੱਲੀ, -10ਜੁਲਾਈ-(ਮੀਡੀ,ਦੇਸਪੰਜਾਬ) ਜਨਤਾ ਦਲ ਯੂਨਾਈਟਿਡ ਦੇ 6 ਮੈਂਬਰੀ ਵਫ਼ਦ ਨੇ ਬਿਹਾਰ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ।