ਜੰਮੂ ਹਵਾਈ ਅੱਡੇ ਦਾ ਨਾਂ ਬਦਲੇ ਜਾਣ 'ਤੇ ਕਾਂਗਰਸ ਨੇਤਾ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
2270236__uu.jpgਸ੍ਰੀਨਗਰ, -10ਜੁਲਾਈ-(ਮੀਡੀ,ਦੇਸਪੰਜਾਬ) ਜੰਮੂ ਹਵਾਈ ਅੱਡੇ ਦਾ ਨਾਂ ਬਦਲ ਕੇ ਰਾਜਾ ਹਰੀ ਸਿੰਘ ਹਵਾਈ ਅੱਡਾ ਕਰਨ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਨੇਤਾ ਡਾ. ਕਰਨ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ।