ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਬਚਾਉਣ 'ਚ ਜà©à¨Ÿà©€ ਕੈਪਟਨ ਸਰਕਾਰ: ਖਹਿਰਾ |
ਅੰਮà©à¨°à¨¿à¨¤à¨¸à¨° -09ਅਗਸਤ-(ਮੀਡੀਆ,ਦੇਸਪੰਜਾਬ)- ਸà©à¨–ਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਗà©à¨°à¨¿à¨«à¨¤à¨¾à¨° ਕਰਨ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਵਫਦ ਪੰਜਾਬ ਦੇ ਰਾਜਪਾਲ ਨੂੰ ਮਿਲੇਗਾ। ਉਨà©à¨¹à¨¾à¨‚ ਕਿਹਾ ਕਿ ਗਵਰਨਰ ਨੂੰ ਮਿਲ ਕੇ ਵਿਧਾਨ ਸà¨à¨¾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਮੰਗ ਕੀਤੀ ਜਾਵੇਗੀ।
ਖਹਿਰਾ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਆਉਣ ਦੇ ਬਾਵਜੂਦ ਇਸ 'ਤੇ
ਕੋਈ à¨à¨•à¨¶à¨¨ ਨਹੀਂ ਲਿਆ ਗਿਆ। ਉਨà©à¨¹à¨¾à¨‚ ਕਿਹਾ ਕਿ ਕੈਪਟਨ ਸਰਕਾਰ ਅਕਾਲੀ ਦਲ ਦੀ ਸਰਕਾਰ ਵਾਂਗ
ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਕਿ ਬਰਗਾੜੀ ਕਾਂਡ ਦੇ ਦੋਸ਼ੀ ਨਾ ਫੜੇ
ਜਾਣ। ਖਹਿਰਾ ਨੇ ਮੰਗ ਕੀਤੀ ਕਿ ਬੇਦੋਸ਼ੇ ਸਿੱਖ ਨੌਜਵਾਨਾਂ ਉੱਪਰ ਗੋਲੀ ਚਲਾਉਣ ਵਾਲੇ
ਪੰਜਾਬ ਪà©à¨²à¨¿à¨¸ ਦੇ ਮà©à¨²à¨¾à©›à¨®à¨¾à¨‚ ਖਿਲਾਫ ਨਾਵਾਂ ਸਹਿਤ ਪਰਚਾ ਦਰਜ ਹੋਵੇ।
ਸà©à¨–ਪਾਲ ਖਹਿਰਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਕਿ ਕੀ ਸੀਬੀਆਈ ਨੂੰ ਜਾਂਚ ਠੰਢੇ ਬਸਤੇ ਵਿੱਚ ਪਾਉਣ ਲਈ ਦਿੱਤੀ ਹੈ। ਉਨà©à¨¹à¨¾à¨‚ ਕਿਹਾ ਮà©à©±à¨– ਮੰਤਰੀ ਬਿਕਰਮ ਮਜੀਠੀਆ ਦੇ ਡਰੱਗ ਰੈਕੇਟ ਵਾਲੇ ਕੇਸ ਵਿੱਚ ਹਮੇਸ਼ਾ ਕਹਿੰਦੇ ਰਹੇ ਹਨ ਕਿ ਸੀਬੀਆਈ ਦੀ ਜਾਂਚ ਦੇਣ ਦਾ ਮਤਲਬ ਇਹ ਹੈ ਕਿ ਜਾਂਚ ਠੰਢੇ ਬਸਤੇ ਵਿੱਚ ਪਾਈ ਜਾ ਰਹੀ ਹੈ। ਹਾਲਾਂਕਿ ਖਹਿਰਾ ਨੇ ਖà©à¨¦ ਮੰਨਿਆ ਕਿ ਸੀਬੀਆਈ ਜਾਂਚ ਵਿੱਚ ਟਾਈਮ ਕਾਫ਼ੀ ਲੱਗਦਾ ਹੈ। ਸà©à¨–ਪਾਲ ਖਹਿਰਾ ਨੇ ਕਿਹਾ ਕਿ ਸੂਬੇ ਵਿੱਚ ਅਰਾਜਕਤਾ ਤੇ ਡਰ ਦਾ ਮਾਹੌਲ ਹੈ। ਪੰਜਾਬ ਪà©à¨²à¨¿à¨¸ ਉਸੇ ਤਰà©à¨¹à¨¾à¨‚ ਕੈਪਟਨ ਸਰਕਾਰ ਦਾ ਹੱਥ ਠੋਕਾ ਬਣੀ ਹੈ ਜਿਸ ਤਰà©à¨¹à¨¾à¨‚ ਬਾਦਲਾਂ ਦਾ ਹੱਥ ਠੋਕਾ ਬਣੀ ਸੀ। ਖਹਿਰਾ ਨੇ ਪਟਿਆਲਾ ਵਿੱਚ ਸਿੱਖ ਨੌਜਵਾਨਾਂ ਦੀ ਪà©à¨²à¨¿à¨¸ ਵੱਲੋਂ ਕੀਤੀ ਗਈ ਕà©à©±à¨Ÿà¨®à¨¾à¨° ਵਿੱਚ ਇਰਾਦਾ ਕਤਲ ਤੇ 295 ਧਾਰਾ ਤਹਿਤ ਮਾਮਲਾ ਦਰਜ ਕਰਨ ਦੀ ਮੰਗ ਕੀਤੀ। ਖਹਿਰਾ ਨੇ ਅਕਾਲੀ ਦਲ ਉਪਰ ਹਮਲਾ ਕਰਦਿਆਂ ਕਿਹਾ ਕਿ ਅਕਾਲੀ ਸਰਕਾਰ ਵੇਲੇ ਪà©à¨²à¨¿à¨¸ ਨੇ ਮੌੜ ਬੰਬ ਬਲਾਸਟ ਦੇ ਮਾਮਲੇ ਵਿੱਚ ਤੇ ਬਰਗਾੜੀ ਬੇਅਦਬੀ ਕਾਂਡ ਵਿੱਚ ਕਾਰਵਾਈ ਤਾਂ ਨਹੀਂ ਕੀਤੀ ਕਿਉਂਕਿ ਇਸ ਦੀ ਜਾਂਚ ਡੇਰਾ ਸਿਰਸਾ ਵੱਲ ਘà©à©°à¨® ਰਹੀ ਸੀ। ਅਕਾਲੀ ਦਲ ਨੂੰ ਆਪਣਾ ਵੋਟ ਬੈਂਕ ਦਿੱਸ ਰਿਹਾ ਸੀ। ਅਕਾਲੀ ਦਲ ਨੂੰ ਡੇਰਾ ਸਿਰਸਾ ਨੇ ਸਿੱਧੀ ਹਮਾਇਤ ਹੀ ਦੇ ਦਿੱਤੀ ਸੀ। ਖਹਿਰਾ ਨੇ ਕਿਹਾ ਕਿ ਕਾਂਗਰਸ ਤੇ ਅਕਾਲੀ ਦਲ ਨੇ ਮੌੜ ਬੰਬ ਬਲਾਸਟ ਨੂੰ 'ਆਪ' ਦੀ ਸਾਜਿਸ਼ ਦੱਸ ਕੇ ਸ਼ਹਿਰੀ ਵੋਟਰਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ। |