ਅੱਜ ਦਾ ਹੁਕਮਨਾਮਾ (05.09.2018)
drbar_s.jpgਧਨਾਸਰੀ ਮਹਲਾ ੫ ਘਰੁ ੧੨
ੴ ਸਤਿਗੁਰ ਪ੍ਰਸਾਦਿ
ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥
ਬੁੱਧਵਾਰ, ੨੦ ਭਾਦੋਂ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੬੮੩)