ਬਾਜ਼ਾਰ 'ਚ ਹੋਏ ਧਮਾਕੇ ਕਾਰਨ ਪੰਜ ਜ਼ਖ਼ਮੀ
hinsk.jpgਕੋਲਕਾਤਾ,   ਪੱਛਮੀ ਬੰਗਾਲ ਦੇ ਦਮਦਮ ਨਗਰ ਬਾਜ਼ਾਰ ਇਲਾਕੇ 'ਚ ਅੱਜ ਹੋਏ ਧਮਾਕੇ ਕਾਰਨ ਪੰਜ ਲੋਕ ਜ਼ਖ਼ਮੀ ਹੋ ਗਏ। ਧਮਾਕੇ ਦੇ ਕਾਰਨਾਂ ਦਾ ਅਜੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਿਸ ਵਲੋਂ ਇਸ ਸੰਬੰਧੀ ਜਾਂਚ ਕੀਤੀ ਜਾ ਰਹੀ ਹੈ।