ਕਿਸਾਨਾਂ ਨੂੰ ਦਿੱਲੀ 'ਚ ਦਾਖ਼ਲ ਹੋਣ ਤੋਂ ਰੋਕਣਾ ਗ਼ਲਤ ਹੈ- ਕੇਜਰੀਵਾਲ
kesri.jpgਨਵੀਂ ਦਿੱਲੀ,   ਕਿਸਾਨਾਂ ਨੂੰ ਦਿੱਲੀ 'ਚ ਦਾਖ਼ਲ ਤੋਂ ਰੋਕਣ ਦੇ ਮੁੱਦੇ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਦਿੱਲੀ 'ਚ ਦਾਖ਼ਲ ਹੋਣ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦਿੱਲੀ 'ਚ ਦਾਖ਼ਲ ਹੋਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ? ਇਹ ਗ਼ਲਤ ਹੈ। ਕੇਜਰੀਵਾਲ ਨੇ ਕਿਹਾ ਹੈ ਕਿ ਉਹ ਕਿਸਾਨਾਂ ਦੇ ਨਾਲ ਹਨ।