ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮ ਰਹੀ ਸਰਕਾਰ : ਅਖਿਲੇਸ਼ ਯਾਦਵ
akhlesh.jpgਨਵੀਂ ਦਿੱਲੀ,   ਆਪਣੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ 'ਚ ਹਜ਼ਾਰਾਂ ਕਿਸਾਨਾਂ ਵਲੋਂ ਸ਼ੁਰੂ ਕੀਤੇ ਗਏ ਅੰਦੋਲਨ ਨੂੰ ਦਿੱਲੀ ਜਾਣ ਤੋਂ ਰੋਕਣ 'ਤੇ ਸਮਾਜਵਾਦੀ ਪਾਰਟੀ ਦੇ ਨੇਤਾ ਅਖਿਲੇਸ਼ ਯਾਦਵ ਨੇ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮ ਰਹੀ ਹੈ, ਜ਼ਾਹਿਰ ਹੈ ਕਿ ਕਿਸਾਨ ਵਿਰੋਧ ਕਰਨਗੇ । ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਦੇ ਨਾਲ ਹਾਂ।