ਅਫ਼ਗ਼ਾਨਿਸਤਾਨ 'ਚ ਗਵਰਨਰ ਦੇ ਕਾਫ਼ਲੇ 'ਤੇ ਹਮਲਾ, ਅੱਠਲੋਕਾਂ ਦੀ ਮੌਤ |
ਕਾਬà©à¨², -20ਜਨਵਰੀ-(ਮੀਡੀਆ,ਦੇਸਪੰਜਾਬ)- ਅਫ਼ਗ਼ਾਨਿਸਤਾਨ ਦੇ ਮੱਧ ਲੋਗਾਰ ਪà©à¨°à¨¾à¨‚ਤ 'ਚ ਗਵਰਨਰ ਅਤੇ ਸੀਨੀਅਰ
ਅਧਿਕਾਰੀਆਂ ਨੂੰ ਲੈ ਕੇ ਜਾ ਰਹੇ ਵਾਹਨਾਂ 'ਤੇ ਤਾਲਿਬਾਨੀ ਅੱਤਵਾਦੀਆਂ ਵੱਲੋਂ ਹਮਲਾ ਕੀਤਾ
ਗਿਆ। ਇਸ ਹਮਲੇ 'ਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 10 ਹੋਰ ਜ਼ਖਮੀ ਹੋà¨
ਹਨ। ਜ਼ਖਮੀ ਹੋਠਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।
|