ਮੈਕਸੀਕੋ : ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 85 |
ਮੈਕਸੀਕੋ, -21ਜਨਵਰੀ-(ਮੀਡੀਆ,ਦੇਸਪੰਜਾਬ)- ਮੈਕਸੀਕੋ ਦੇ ਹਿਡਾਲਗੋ ਪà©à¨°à¨¾à¨‚ਤ 'ਚ ਤੇਲ ਪਾਈਪਲਾਈਨ 'ਚ ਹੋਠਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 85 ਹੋ ਗਈ ਹੈ ਜਦਕਿ 58 ਲੋਕ ਗੰà¨à©€à¨° ਜ਼ਖਮੀ ਹੋਠਹਨ। ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਦੇ ਅਨà©à¨¸à¨¾à¨°, ਸ਼ਨੀਵਾਰ ਨੂੰ ਸਥਾਨਕ ਲੋਕ ਵੱਡੀ ਗਿਣਤੀ 'ਚ ਪਾਈਪਲਾਈਨ ਤੋਂ ਤੇਲ ਚੋਰੀ ਕਰ ਰਹੇ ਸਨ ਜਦ ਇਹ ਧਮਾਕਾ ਹੋਇਆ।
|