ਹਥਿਆਰ ਸੋਧ ਬਿੱਲ 2019 ਸੰਸਦ ਚ ਪਾਸ, ਖà©à¨¶à©€ ਮੌਕੇ ਫਾਇਰਿੰਗ ਕਰਨ ਤੇ ਹੋਵੇਗੀ ਜੇਲ |
ਨਵੀਂ ਦਿੱਲੀ -09ਦਸੰਬਰ-(ਮੀਡੀਆਦੇਸਪੰਜਾਬ)- ਲੋਕ ਸà¨à¨¾ ਨੇ ਸੋਮਵਾਰ ਨੂੰ à¨à¨¾à¨µ ਅੱਜ ਹਥਿਆਰ ਸੋਧ ਬਿੱਲ 2019 ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਵਿਚ ਅਪਰਾਧਾਂ ਨੂੰ ਪਰਿà¨à¨¾à¨¶à¨¿à¨¤ ਕਰਨ ਦੇ ਨਾਲ-ਨਾਲ ਗੈਰ-ਕਾਨੂੰਨੀ ਹਥਿਆਰਾਂ ਦੇ ਨਿਰਮਾਣ, ਵਿਕਰੀ, ਬਰਾਮਦ, ਦਰਾਮਦ ਨਾਲ ਜà©à©œà©‡ ਅਪਰਾਧ 'ਚ ਸਜ਼ਾ 'ਚ ਵਾਧਾ ਕਰਨ ਦੀ ਵਿਵਸਥਾ ਕੀਤੀ ਗਈ ਹੈ।
ਬਿੱਲ 'ਤੇ ਚਰਚਾ ਦਾ ਜਵਾਬ ਦਿੰਦੇ ਹੋਠਗà©à¨°à¨¹à¨¿ ਮੰਤਰੀ ਅਮਿਤ ਸ਼ਾਹ ਨੇ ਕਿਹਾ, ''1959 ਦੇ
à¨à¨•à¨Ÿ 'ਚ ਕਈ ਖਾਮੀਆਂ ਸਨ ਅਤੇ ਇਸ ਬਿੱਲ ਦੇ ਜ਼ਰੀਠਉਨà©à¨¹à¨¾à¨‚ ਨੂੰ ਦੂਰ ਕੀਤਾ ਜਾ ਰਿਹਾ ਹੈ।
ਇਸ ਵਿਚ ਖਾਮੀਆਂ ਨੂੰ ਖਤਮ ਕੀਤਾ ਜਾ ਰਿਹਾ ਹੈ ਅਤੇ ਖਿਡਾਰੀਆਂ ਨੂੰ ਰਿਆਇਤਾਂ ਦਿੱਤੀਆਂ
ਜਾ ਰਹੀਆਂ ਹਨ। ਉਨà©à¨¹à¨¾à¨‚ ਨੇ ਕਿਹਾ ਕਿ ਖਿਡਾਰੀਆਂ ਨੂੰ ਅà¨à¨¿à¨†à¨¸ ਲਈ ਹਥਿਆਰਾਂ 'ਚ ਕੋਈ
ਕਟੌਤੀ ਨਹੀਂ ਕੀਤੀ ਗਈ ਹੈ। ਸਾਬਕਾ ਫੌਜੀਆਂ ਦੇ ਹਿੱਤਾਂ ਨੂੰ ਵੀ ਧਿਆਨ 'ਚ ਰੱਖਿਆ ਗਿਆ
ਹੈ, ਕਿਉਂਕਿ ਉਹ ਦੇਸ਼ ਦੇ ਜ਼ਿੰਮੇਦਾਰ ਨਾਗਰਿਕ ਹਨ। ਉਨà©à¨¹à¨¾à¨‚ ਨੇ ਕਿਹਾ ਕਿ ਪਹਿਲਾਂ ਦੇ
ਕਾਨੂੰਨ 'ਚ ਗੈਰ-ਕਾਨੂੰਨੀ ਹਥਿਆਰ ਰੱਖਣ ਅਤੇ ਬਚਾਉਣ ਵਾਲਿਆਂ ਦੋਹਾਂ ਲਈ ਬਰਾਬਰ ਸਜ਼ਾ ਦੀ
ਵਿਵਸਥਾ ਸੀ।
ਖà©à¨¶à©€ ਮੌਕੇ ਫਾਇਰਿੰਗ ਕਰਨ 'ਤੇ ਹੋਵੇਗੀ ਜੇਲ— ਸ਼ਾਹ ਨੇ ਕਿਹਾ ਕਿ ਗੈਰ-ਕਾਨੂੰਨੀ ਹਥਿਆਰਾਂ ਨੂੰ ਵੇਚਣ ਅਤੇ ਤਸਕਰੀ ਕਰਨ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ, ਇਸ ਵਿਚ ਕਿਸੇ ਨੂੰ ਇਤਰਾਜ਼ ਨਹੀਂ ਹੋ ਸਕਦਾ ਹੈ। ਪਾਬੰਦੀਸ਼à©à¨¦à¨¾ ਗੋਲਾ-ਬਾਰੂਦ ਰੱਖਣ ਵਾਲਿਆਂ ਨੂੰ 7 ਤੋਂ 14 ਸਾਲ ਦੀ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਉਨà©à¨¹à¨¾à¨‚ ਨੇ ਕਿਹਾ ਕਿ ਤਿਉਹਾਰਾਂ, ਵਿਆਹ-ਸ਼ਾਦੀਆਂ ਦੇ ਮੌਕਿਆਂ 'ਤੇ ਫਾਇਰਿੰਗ ਕਰਨ ਵਾਲਿਆਂ ਨੂੰ ਹà©à¨£ ਜੇਲ ਜਾਣਾ ਪਵੇਗਾ। ਸਾਲ 2016 'ਚ 169 ਲੋਕਾਂ ਨੂੰ ਖà©à¨¶à©€ ਦੇ ਮੌਕੇ ਫਾਇਰਿੰਗ ਦੀਆਂ ਘਟਨਾਵਾਂ 'ਚ ਜਾਨ ਗਈ ਸੀ। ਬਿੱਲ 'ਤੇ ਚਰਚਾ ਦੀ ਸ਼à©à¨°à©‚ਆਤ ਕਰਦੇ ਹੋਠਕਾਂਗਰਸ ਮੈਂਬਰ ਪਰਨੀਤ ਕੌਰ ਨੇ ਕਿਹਾ ਕਿ ਗੈਰ-ਕਾਨੂੰਨੀ ਹਥਿਆਰਾਂ 'ਤੇ ਰੋਕ ਲਾਉਣ ਅਤੇ ਲੋੜਵੰਦ ਲੋਕਾਂ ਨੂੰ ਹਥਿਆਰਾਂ ਦੇ ਲਾਇਸੈਂਸ ਜਾਰੀ ਕਰਨ ਦੀ ਵਿਵਸਥਾ ਹੋਵੇ। ਉਨà©à¨¹à¨¾à¨‚ ਨੇ ਕਿਹਾ ਕਿ ਇਕ ਲਾਇਸੈਂਸ 'ਤੇ ਤਿੰਨ ਹਥਿਆਰ ਰੱਖਣ ਦੀ ਵਿਵਸਥਾ ਨੂੰ ਬਰਕਰਾਰ ਰੱਖਿਆ ਜਾਵੇ। |